Omaxe ਨੇ ਕਪਤਾਨ ਹਰਮਨਪ੍ਰੀਤ ਕੌਰ ਨੂੰ ਬ੍ਰਾਂਡ ਅੰਬੈਸਡਰ ਕੀਤਾ ਨਿਯੁਕਤ
ਬਿਊਰੋ ਰਿਪੋਰਟ (ਨਵੀਂ ਦਿੱਲੀ, 4 ਨਵੰਬਰ 2025): ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਓਮੈਕਸ ਲਿਮਿਟੇਡ (Omaxe Ltd.) ਨੇ ਆਪਣੀ ਬ੍ਰਾਂਡ ਐਮਬੈਸਡਰ ਵਜੋਂ ਨਿਯੁਕਤ ਕੀਤਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਹ ਸਾਂਝ ਖੇਡਾਂ ਵਿੱਚ ਮਹਾਨਤਾ ਨੂੰ ਪ੍ਰੋਤਸਾਹਨ ਦੇਣ ਅਤੇ ਖਿਡਾਰੀਆਂ ਲਈ ਉੱਚ ਪੱਧਰੀ ਢਾਂਚਾ ਵਿਕਸਿਤ ਕਰਨ ਦੀ ਉਸਦੀ ਦ੍ਰਿਸ਼ਟੀ ਨੂੰ ਹੋਰ ਮਜ਼ਬੂਤ
