ਡਾਕਟਰਾਂ ਦੀ ਸੁਰੱਖਿਆ ਸਬੰਧੀ ਕੇਂਦਰ ਦੇ ਨਵੇਂ ਨਿਰਦੇਸ਼ ਜਾਰੀ! 6 ਘੰਟਿਆਂ ਅੰਦਰ ਹੋਏਗਾ ਪਰਚਾ, ਹਸਪਤਾਲ ਦਾ ਮੁਖੀ ਹੋਏਗਾ ਜ਼ਿੰਮੇਦਾਰ
ਨਵੀਂ ਦਿੱਲੀ: ਕੋਲਕਾਤਾ ਦੇ ਡਾਕਟਰ ਜਬਰਜਨਾਹ ਤੇ ਕਤਲ ਦੇ ਮਾਮਲੇ ਨੂੰ ਲੈ ਕੇ ਡਾਕਟਰ ਕਾਫੀ ਨਾਰਾਜ਼ ਹਨ। ਦੇਸ਼ ਭਰ ਵਿੱਚ ਡਾਕਟਰਾਂ ਅਤੇ ਨਰਸਾਂ ਨੇ ਹੜਤਾਲ ਕਰ ਦਿੱਤੀ ਹੈ, ਜਿਸ ਕਾਰਨ ਸਿਹਤ ਸੇਵਾਵਾਂ ਠੱਪ ਹੋ ਗਈਆਂ ਹਨ। ਭਲਕੇ ਵੀ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਹੜਤਾਲੀ ਡਾਕਟਰਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਸਾਰੇ