ਡੇਢ ਸਾਲ ਟਲ਼ ਗਈਆਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ! ਨਾਇਬ ਸੈਣੀ ਸਰਕਾਰ ਦਾ ਨੋਟਿਫਿਕੇਸ਼ਨ ਜਾਰੀ
- by Gurpreet Kaur
- August 15, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪਹਿਲੀਆਂ ਜਨਰਲ ਚੋਣਾਂ ਪਹਿਲਾਂ ਇਸੇ ਸਾਲ ਫਰਵਰੀ ਵਿੱਚ ਹੋਣੀਆਂ ਸਨ ਪਰ ਲੋਕਸਭਾ ਚੋਣਾਂ ਅਤੇ ਸਕੂਲਾਂ ਦੀ ਪ੍ਰੀਖਿਆ ਦੀ ਵਜ੍ਹਾ ਕਰਕੇ ਇਸ ਨੂੰ ਟਾਲ਼ ਦਿੱਤਾ ਗਿਆ। ਪਰ ਹੁਣ ਸਰਕਾਰ ਦੇ ਨਵੇਂ ਫੈਸਲੇ ਤੋਂ ਲੱਗਦਾ ਹੈ ਕਿ ਉਹ ਇਹ ਅਗਲੇ ਡੇਢ ਸਾਲ ਦੇ ਲਈ ਟਲ਼ ਗਈਆਂ ਹਨ। ਹਰਿਆਣਾ ਦੀ
ਹਸਪਤਾਲ ’ਚ ਮੁੜ ਤੋਂ ਹੈਵਾਨੀਅਤ! ਡਾਕਟਰ ਮੁੜ ਤੋਂ ਹੜਤਾਲ ’ਤੇ! ‘ਇਹ ਮਨੁੱਖਤਾ ਲਈ ਸ਼ਰਮ ਵਾਲੀ ਗੱਲ’
- by Gurpreet Kaur
- August 15, 2024
- 0 Comments
ਬਿਉਰੋ ਰਿਪੋਰਟ: ਕੋਲਕਾਤਾ ਦੇ ਆਰਜੀ ਮੈਡੀਕਲ ਕਾਲਜ ਵਿੱਚ ਟ੍ਰੇਨੀ ਡਾਕਟਰ ਨਾਲ ਜ਼ਬਰਜਨਾਹ ਅਤੇ ਕਤਲ ਦੇ ਵਿਰੋਧੀ ਵਿੱਚ ਰੈਜੀਟੈਂਡ ਡਾਕਟਰਾਂ ਨੇ ਮੁੜ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ ਨੇ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੈਡੀਕਲ ਕਾਲਜ ਵਿੱਚ ਭੰਨ-ਤੋੜ ਦੇ ਬਾਅਦ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ
ਬ੍ਰਿਟੇਨ ਤੋਂ ਭਾਰਤੀ ਲਈ ਚੰਗੀ ਖ਼ਬਰ! ਨਵੀਂ ਸਰਕਾਰ ਨੇ ਢਿੱਲੇ ਕੀਤੇ ਵੀਜ਼ਾ ਨਿਯਮ
- by Gurpreet Kaur
- August 15, 2024
- 0 Comments
ਬਿਉਰੋ ਰਿਪੋਰਟ – ਭਾਰਤ ਅਤੇ ਬ੍ਰਿਟੇਨ ਵਿਚਾਲੇ ਮੁਕਤ ਵਪਾਰ ਸਮਝੌਤੇ ਲਈ ਜ਼ਰੂਰੀ ਮੁੱਦਿਆਂ ’ਤੇ ਲਗਭਗ ਸਮਝੌਤਾ ਹੋ ਗਿਆ ਹੈ। ਭਾਰਤ ਨੂੰ FTA ਤੋਂ ਕਾਫੀ ਫਾਇਦਾ ਹੋਣ ਵਾਲਾ ਹੈ। ਪਹਿਲੀ ਵਾਰ ਹਰ ਸਾਲ ਲਗਭਗ 20 ਹਜ਼ਾਰ ਭਾਰਤੀਆਂ ਨੂੰ ਅਸਥਾਈ ਵੀਜ਼ਾ ਮਿਲੇਗਾ। ਇਹ ਵੀਜ਼ਾ ਭਾਰਤੀ ਹੁਨਰਮੰਦ ਪੇਸ਼ੇਵਰਾਂ ਲਈ ਉਪਲਬਧ ਹੋਵੇਗਾ। ਇਸ ਨਾਲ ਭਾਰਤੀ ਪੇਸ਼ੇਵਰ ਬ੍ਰਿਟੇਨ ’ਚ 2
PM MODI ਨੇ ਓਲੰਪਿਕ ਖਿਡਾਰੀਆਂ ਨਾਲ ਕੀਤੀ ਮੁਲਾਕਾਤ! ਖਿਡਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਦਿੱਤੇ ਤੋਹਫ਼ੇ
- by Gurpreet Kaur
- August 15, 2024
- 0 Comments
ਬਿਉਰੋ ਰਿਪੋਰਟ – ਲਾਲ ਕਿਲੇ ’ਤੇ ਪ੍ਰਧਾਨ ਮੰਤਰੀ (PM NARENDRA MODI) ਦੇ ਭਾਸ਼ਣ ਸੁਣਨ ਤੋਂ ਬਾਅਦ ਓਲੰਪਿਕ ਖਿਡਾਰੀਆਂ (PARIS OLYMPIC 2024) ਨੇ ਪੀਐੱਮ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ 7 ਲੋਕ ਕਲਿਆਣ ਮਾਰਗ ’ਤੇ ਮਿਲੇ। ਇਸ ਦੌਰਾਨ ਖਿਡਾਰੀਆਂ ਨੇ ਪੀਐੱਮ ਮੋਦੀ ਨੂੰ ਗਿਫ਼ਟ ਵੀ ਦਿੱਤੇ। ਪ੍ਰਧਾਨ ਮੰਤਰੀ ਨੇ ਸਭ ਤੋਂ ਪਹਿਲਾਂ ਕਾਂਸੇ ਦਾ ਤਗਮਾ ਜੇਤੂ ਖਿਡਾਰਣ
ਚੰਡੀਗੜ੍ਹ ਕਾਂਗਰਸ ਦਾ ਮੀਤ ਪ੍ਰਧਾਨ ਗ੍ਰਿਫ਼ਤਾਰ! 2.30 ਕਰੋੜ ਦੀ ਧੋਖਾਧੜੀ ਦਾ ਇਲਜ਼ਾਮ, ਪਤਨੀ ਨੂੰ ਵੀ ਲੈ ਗਈ ਮੁਹਾਲੀ ਪੁਲਿਸ
- by Gurpreet Kaur
- August 15, 2024
- 0 Comments
ਬਿਉਰੋ ਰਿਪੋਰਟ: ਚੰਡੀਗੜ੍ਹ ਕਾਂਗਰਸ ਦੇ ਮੀਤ ਪ੍ਰਧਾਨ ਤੇ ਕੌਂਸਲਰ ਅਹੁਦੇ ਦੇ ਉਮੀਦਵਾਰ ਰੁਪਿੰਦਰ ਸਿੰਘ ਉਰਫ਼ ਰੂਪੀ, ਉਨ੍ਹਾਂ ਦੀ ਪਤਨੀ ਬਲਵਿੰਦਰ ਕੌਰ, ਪੁੱਤਰ ਤੇ ਯੂਥ ਕਾਂਗਰਸੀ ਆਗੂ ਰਣਜੋਤ ਸਿੰਘ ਉਰਫ਼ ਰੌਨੀ ਤੇ ਉਨ੍ਹਾਂ ਦੇ ਪਿਤਾ ਜਸਪਾਲ ਸਿੰਘ ’ਤੇ 2.30 ਕਰੋੜ ਰੁਪਏ ਦੀ ਧੋਖਾਧੜੀ ਦਾ ਇਲਜ਼ਾਮ ਲੱਗਾ ਹੈ। ਮੁਹਾਲੀ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ
ਕਿਸਾਨਾਂ ਨੇ ਅਗਲੀ ਰਣਨੀਤੀ ਦਾ ਕੀਤਾ ਐਲਾਨ! 31 ਅਗਸਤ ਤੋਂ ਹੋਣਗੇ ਵੱਡੇ ਐਕਸ਼ਨ
- by Gurpreet Kaur
- August 15, 2024
- 0 Comments
ਬਿਉਰੋ ਰਿਪੋਰਟ: ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਦੇਸ਼ ਭਰ ਦੇ ਕਿਸਾਨਾਂ ਨੇ ਆਪਣੀਆਂ 12 ਮੰਗਾਂ ਨੂੰ ਲੈ ਕੇ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਟਰੈਕਟਰ ਮਾਰਚ ਕੱਢਿਆ ਅਤੇ 3 ਨਵੇਂ ਕਾਨੂੰਨ (BNS) ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਕਿਸਾਨ ਆਗੂਆਂ ਨੇ ਆਉਣ ਵਾਲੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਹੈ। ਇਸ ਦੇ