India

ਕੋਲਕਾਤਾ ਡਾਕਟਰ ਬਲਾਤਕਾਰ-ਕਤਲ ਮਾਮਲੇ ‘ਚ ਫੋਰਡਾ ਨੇ ਖਤਮ ਕੀਤੀ ਹੜਤਾਲ

ਕੋਲਕਾਤਾ ‘ਚ ਇਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਦੇ ਮਾਮਲੇ ‘ਚ ਦੋ ਦਿਨਾਂ ਤੋਂ ਜਾਰੀ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਦੀ ਹੜਤਾਲ ਮੰਗਲਵਾਰ ਸ਼ਾਮ ਨੂੰ ਖਤਮ ਹੋ ਗਈ। ਫੋਰਡਾ ਦੇ ਕੁਝ ਡਾਕਟਰਾਂ ਨੇ ਸਿਹਤ ਮੰਤਰੀ ਜੇਪੀ ਨੱਡਾ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ

Read More
India Punjab

CM ਮਾਨ ਦਾ ਗਡਕਰੀ ਦੀ ਚਿੱਠੀ ‘ਤੇ ਪਲਟਵਾਰ! ‘ਹਾਈਵੇ ਦੀ ਸਲੋ ਰਫਤਾਰ ਲਈ NHAI ਜ਼ਿੰਮੇਵਾਰ’!

ਬਿਉਰੋ ਰਿਪੋਰਟ – ਪੰਜਾਬ ਵਿੱਚ NHAI ਵੱਲੋਂ ਜ਼ਮੀਨ ਐਕਵਾਇਰ ਦੀ ਵਜਾ ਕਰਕੇ 3000 ਹਜ਼ਾਰ ਕਰੋੜ ਦੇ 3 ਪ੍ਰੋਜੈਟ ਰੱਦ ਕਰਨ ਦਾ ਫੈਸਲਾ ਹੁਣ ਵੱਡਾ ਸਿਆਸੀ ਮੁੱਦਾ ਬਣ ਗਿਆ ਹੈ। ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ਸਰਕਾਰ ਨੂੰ ਕਾਂਟਰੈਕਟਰਾਂ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਲਿਖੇ ਪੱਤਰ ਦਾ ਜਵਾਬ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ

Read More
India

ਕਲਕੱਤਾ ਹਾਈਕੋਰਟ ਨੇ ਡਾਕਟਰ ਰੇਪ-ਹੱਤਿਆ ਮਾਮਲਾ ਸੀ.ਬੀ.ਆਈ ਨੂੰ ਸੌਂਪਿਆ!

ਕਲਕੱਤਾ ਹਾਈਕੋਰਟ (Kolkata High Court) ਨੇ ਵੱਡਾ ਫੈਸਲਾ ਲੈਂਦਿਆ ਡਾਕਟਰ ਦੀ ਜਬਰ ਜ਼ਨਾਹ ਕਰ ਹੱਤਿਆ ਕਰਨ ਦੀ ਜਾਂਚ ਸੀ.ਬੀ.ਆਈ ਨੂੰ ਸੌਂਪ ਦਿੱਤੀ ਹੈ। ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਕ ਡਾਕਟਰ ਨਾਲ ਜਬਰ ਜ਼ਨਾਹ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਦਾ ਸਾਰਾ ਰਿਕਾਰਡ ਕੱਲ੍ਹ ਸੂਬਾ ਸਰਕਾਰ ਕੱਲ੍ਹ ਸੀ.ਬੀ.ਆਈ ਨੂੰ ਸੌਂਪ ਦੇਵੇਗੀ।

Read More
India

ਹਿੰਡਨਬਰਗ ਕੇਸ ’ਤੇ ਐਕਸ਼ਨ ਮੋਡ ’ਚ ਆਈ ਕਾਂਗਰਸ! 22 ਅਗਸਤ ਨੂੰ ਦੇਸ਼ ਭਰ ’ਚ ਹੋਣਗੇ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ: ਕਾਂਗਰਸ ਨੇ 22 ਅਗਸਤ ਨੂੰ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ (SEBI) ਦੀ ਮੁਖੀ ਮਾਧਵੀ ਬੁਚ ਦੇ ਅਸਤੀਫੇ ਅਤੇ ਅਡਾਨੀ ਨਾਲ ਸਬੰਧਿਤ ਮਾਮਲੇ ਦੀ ਜਾਂਚ ਲਈ ਸੰਯੁਕਤ ਸੰਸਦੀ ਕਮੇਟੀ (JPC) ਦੇ ਗਠਨ ਦੀ ਮੰਗ ਨੂੰ ਲੈ ਕੇ ਦੇਸ਼ ਵਿਆਪੀ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਹੈ। ਇਸ ਤੋਂ ਪਹਿਲਾਂ ਅੱਜ ਪਾਰਟੀ ਹਾਈਕਮਾਨ ਨੇ

Read More
India Punjab

NHAI ਦੇ ਮਸਲੇ ’ਤੇ ਮੁੱਖ ਮੰਤਰੀ ਤੋਂ ਪਹਿਲਾਂ ਰਾਜਪਾਲ ਨੇ ਸੱਦੀ ਮੀਟਿੰਗ! ਅਧਿਕਾਰੀਆਂ ਨੂੰ ਦਿੱਤੇ ਖ਼ਾਸ ਆਦੇਸ਼

ਬਿਉਰੋ ਰਿਪੋਰਟ: ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜ਼ਮੀਨ ਗ੍ਰਹਿਣ ਵਿੱਚ ਦੇਰੀ ਕਾਰਨ ਹਾਈਵੇਅ ਪ੍ਰਾਜੈਕਟਾਂ ਨੂੰ ਰੱਦ ਕਰਨ ਦੀ ਕੇਂਦਰ ਦੀ ਧਮਕੀ ਦਰਮਿਆਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਤੋਂ ਇਲਾਵਾ ਰੇਲਵੇ, ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਬੀਐਸਐਨਐਲ ਦੇ ਸੀਨੀਅਰ ਅਧਿਕਾਰੀ ਵੀ ਪਹੁੰਚੇ ਹਨ। ਉੱਧਰ ਮੁੱਖ

Read More