ਟੋਲ ਪਲਾਜ਼ਿਆਂ ‘ਤੇ ਨਹੀਂ ਲੱਗੇਗਾ ਟੈਕਸ ! 5 ਵਜੇ ਦੀਆਂ 11 ਖਾਸ ਖਬਰਾਂ
ਪੰਜਾਬ ਹਰਿਆਣਾ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋਇਆ
ਪੰਜਾਬ ਹਰਿਆਣਾ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋਇਆ
ਦਿੱਲੀ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਝੇਨੇ ਦੀ ਖਰੀਦ ਨੂੰ ਲੈ ਕੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬ ਦਿੰਦਾ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਲਾਕਾਤ ਵਿੱਚ ਝੋਨੇ ਦੀ
ਬਿਉਰੋ ਰਿਪੋਰਟ – ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ (Fly Amritsar Initiative) ਵੱਲੋਂ ਦਾਅਵਾ ਕਰਦਿਆਂ ਕਿਹਾ ਕਿ ਕਤਰ ਏਅਰਵੇਜ਼ ਵੱਲੋਂ ਟੋਰਾਂਟੋ ਤੋਂ ਦੋਹਾ ਵਾਸਤੇ 11 ਦਸੰਬਰ 2024 ਤੋਂ ਸਿੱਧੀ ਫਲਾਇਟ ਸ਼ੁਰੂ ਹੋ ਰਹੀ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਉੱਤਰੀ ਅਮਰੀਕਾ ਵਿੱਚ ਕਨਵੀਨਰ ਅਨੰਤਦੀਪ ਸਿੰਘ ਢਿੱਲੋਂ ਅਤੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਕਤਰ ਏਅਰਵੇਜ਼ ਦੇ ਇਸ ਫੈਸਲੇ ਦਾ
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੰਡੂਨੀ ਨੇ ਕਿਹਾ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ
ਬਿਉਰੋ ਰਿਪੋਰਟ – ਮਹਾਰਾਸ਼ਟਰ (Maharasthra) ਦੇ ਉੱਘੇ ਸਿਆਸਤਦਾਨ ਬਾਬਾ ਸਿੱਦੀਕੀ (Baba Siddiqui) ਦਾ 12 ਅਕਤੂਬਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਹੱਤਿਆਰਿਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸੇ ਦੇ ਤਹਿਤ ਹੁਣ ਤੱਕ 3 ਹੱਤਿਆਰੇ ਕਾਬੂ ਕੀਤੇ ਜਾ ਚੁੱਕੇ ਹਨ। ਹਰਿਆਣਾ ਦੇ ਗੁਰਮੇਲ, ਯੂਪੀ ਤੋਂ ਧਰਮਰਾਜ ਅਤੇ
ਉੱਤਰ ਪ੍ਰਦੇਸ਼ ਦੇ ਬਹਿਰਾਇਚ ‘ਚ ਐਤਵਾਰ ਨੂੰ ਮੂਰਤੀ ਵਿਸਰਜਨ ਤੋਂ ਬਾਅਦ ਹੋਈ ਹਿੰਸਾ ਦੇ ਇਕ ਦਿਨ ਬਾਅਦ ਸੋਮਵਾਰ ਨੂੰ ਫਿਰ ਤੋਂ ਹਿੰਸਾ ਹੋਈ। ਸਮਾਚਾਰ ਏਜੰਸੀਆਂ ਏਐਨਆਈ ਅਤੇ ਪੀਟੀਆਈ ਦੇ ਅਨੁਸਾਰ, ਜ਼ਿਲ੍ਹੇ ਵਿੱਚ ਭਾਰੀ ਪੁਲਿਸ ਤਾਇਨਾਤ ਹੈ ਅਤੇ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਹਿੰਸਾ ਦਾ ਸਹਾਰਾ ਲਿਆ ਹੈ। ਇਸ ਦੌਰਾਨ ਹਸਪਤਾਲਾਂ ਅਤੇ ਦੁਕਾਨਾਂ ਨੂੰ ਅੱਗ ਲਗਾ ਦਿੱਤੀ
ਕਾਨੂੰਨ ਇਜਾਜ਼ਤ ਦਿੰਦਾ ਹੈ ਤਾਂ ਉਹ ਲਾਰੈਂਸ ਬਿਸ਼ਨੋਈ ਵਰਗੇ ਦੋ ਟਕੇ ਦੇ ਅਪਰਾਧੀ ਦੇ ਪੂਰੇ ਨੈੱਟਵਰਕ ਨੂੰ 24 ਘੰਟਿਆਂ 'ਚ ਖ਼ਤਮ ਕਰ ਦੇਣਗੇ
ਬਿਉਰੋ ਰਿਪੋਰਟ – ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿਚ ਪ੍ਰਦੂਸ਼ਣ ਦੀ ਸਮੱਸਿਆ (Pollution Problem) ਨਾਲ ਨਜਿੱਠਣ ਲਈ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ 1 ਜਨਵਰੀ 2025 ਤੱਕ ਪਟਾਕੇ ਚਲਾਉਣ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਹੈ। ਦਿੱਲੀ ਦੇ ਐਨ.ਸੀ.ਟੀ ਖੇਤਰ ਵਿਚ ਹਰ ਤਰ੍ਹਾਂ ਦੇ ਪਟਾਕੇ ਚਲਾਉਣ ‘ਤੇ 1 ਜਨਵਰੀ 2025 ਤੱਕ ਪਾਬੰਦੀ ਰਹੇਗੀ। ਦੱਸ ਦੇਈਏ ਕਿ
ਚੰਡੀਗੜ੍ਹ : ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸੋਹੂ ਦੇ ਕਤਲ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਮੁਹਾਲੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮੁਲਜ਼ਮ ਗੈਂਗਸਟਰ ਪਵਿੱਤਰਾ ਅਮਰੀਕਾ ਅਤੇ ਮਨਜਿੰਦਰ ਫਰਾਂਸ ਨਾਲ
Jammu Kashmir : ਜੰਮੂ-ਕਸ਼ਮੀਰ ‘ਚ ਐਤਵਾਰ ਨੂੰ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ, ਜਿਸ ਨਾਲ ਕੇਂਦਰ ਸ਼ਾਸਤ ਪ੍ਰਦੇਸ਼ ‘ਚ ਨਵੀਂ ਸਰਕਾਰ ਦੇ ਗਠਨ ਦਾ ਰਾਹ ਪੱਧਰਾ ਹੋ ਗਿਆ। ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਸ਼੍ਰੀਨਗਰ ਦੇ ਰਾਜਭਵਨ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਐਲਜੀ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ।