ਮੁੰਬਈ ਤੋਂ ਨਿਊਯਾਰਕ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਨੂੰ ਬੰਬ ਦੀ ਧਮਕੀ
- by Gurpreet Singh
- October 14, 2024
- 0 Comments
ਮੁੰਬਈ ਤੋਂ ਨਿਊਯਾਰਕ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਨੂੰ ਬੰਬ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਫਲਾਈਟ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ। ਫਿਲਹਾਲ ਇਹ ਜਹਾਜ਼ ਦਿੱਲੀ ਦੇ ਆਈਜੀਆਈ ਏਅਰਪੋਰਟ ‘ਤੇ ਖੜ੍ਹਾ ਹੈ। ਸਾਰੇ ਯਾਤਰੀ ਸੁਰੱਖਿਅਤ ਹਨ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ। ਟਵੀਟ ਕਰ ਦਿੱਤੀ ਜਾਣਕਾਰੀ ਦਿੱਲੀ ਪੁਲਿਸ ਮੁਤਾਬਕ ਬੰਬ ਦੀ ਧਮਕੀ
ਗੁਜਰਾਤ ਵਿੱਚ 5,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ, ਪੰਜ ਗ੍ਰਿਫਤਾਰ
- by Gurpreet Singh
- October 14, 2024
- 0 Comments
ਗੁਜਰਾਤ : ਦਿੱਲੀ ਪੁਲਿਸ ਅਤੇ ਗੁਜਰਾਤ ਪੁਲਿਸ ਨੇ ਐਤਵਾਰ ਨੂੰ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਗੁਜਰਾਤ ਦੇ ਅੰਕਲੇਸ਼ਵਰ ਵਿੱਚ 5,000 ਕਰੋੜ ਰੁਪਏ ਦੀ 518 ਕਿਲੋਗ੍ਰਾਮ ਕੋਕੀਨ ਜ਼ਬਤ ਕੀਤੀ ਹੈ। ਐਤਵਾਰ ਰਾਤ ਗੁਜਰਾਤ ਦੇ ਅੰਕਲੇਸ਼ਵਰ ਵਿੱਚ ਅਵਕਾਰ ਡਰੱਗਜ਼ ਲਿਮਟਿਡ ਕੰਪਨੀ ਦੇ ਗੋਦਾਮ ਵਿੱਚੋਂ 518 ਕਿਲੋ ਕੋਕੀਨ ਜ਼ਬਤ ਕੀਤੀ ਗਈ। ਅੰਤਰਰਾਸ਼ਟਰੀ ਬਾਜ਼ਾਰ ‘ਚ ਇਸ ਦੀ ਕੀਮਤ ਕਰੀਬ 5000
ਜੰਮੂ ’ਚ ‘ਆਪ’ ਦੇ ਸਮਾਗਮ ਲਈ ਵਰਤਿਆ ਪੰਜਾਬ ਦਾ ਸਰਕਾਰੀ ਹੈਲੀਕਾਪਟਰ! ਖਹਿਰਾ ਵੱਲੋਂ ਮੁਆਵਜ਼ੇ ਦੀ ਕੀਤੀ ਮੰਗ
- by Preet Kaur
- October 13, 2024
- 0 Comments
ਬਿਉਰੋ ਰਿਪੋਰਟ: ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ’ਤੇ ‘ਆਪ’ ਦੇ ਸਮਾਗਮਾਂ ਲਈ ਪੰਜਾਬ ਦੇ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਕਰਨ ਦਾ ਇਲਜ਼ਾਮ ਲਗਾਇਆ ਹੈ। ਇਸ ਦੇ ਲਈ ਉਨ੍ਹਾਂ ਨੇ ਪਾਰਟੀ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਖਹਿਰਾ ਨੇ ਇਸ ਦੀ ਵੀਡੀਓ ਪੋਸਟ ਸ਼ੇਅਰ ਕਿਹਾ ਹੈ ਕਿ ਜੇਕਰ ਅਰਵਿੰਦ ਕੇਜਰੀਵਾਲ ਪਾਰਟੀ ਰਾਜਨੀਤੀ ਦੇ ਪ੍ਰਚਾਰ ਲਈ
ਪੰਜਾਬ ਦਾ ਨਿਕਲਿਆ ਬਾਬਾ ਸਿੱਦੀਕੀ ਦਾ ਚੌਥਾ ਕਾਤਲ! ਪਟਿਆਲਾ ਜੇਲ੍ਹ ’ਚੋਂ ਲਾਰੈਂਸ ਗੈਂਗ ਨਾਲ ਹੋਇਆ ਤਾਲਮੇਲ
- by Preet Kaur
- October 13, 2024
- 0 Comments
ਬਿਉਰੋ ਰਿਪੋਰਟ: ਮੁੰਬਈ ਵਿੱਚ ਐਨਸੀਪੀ ਆਗੂ ਅਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਚੌਥਾ ਮੁਲਜ਼ਮ ਪੰਜਾਬ ਦਾ ਹੀ ਰਹਿਣ ਵਾਲਾ ਹੈ। ਇਸਦੀ ਪਛਾਣ ਮੁਹੰਮਦ ਜ਼ੀਸ਼ਾਨ ਅਖ਼ਤਰ ਵਜੋਂ ਹੋਈ ਹੈ ਜੋ ਜਲੰਧਰ ਦੇ ਨਕੋਦਰ ਦੇ ਪਿੰਡ ਸ਼ੰਕਰ ਦਾ ਰਹਿਣ ਵਾਲਾ ਹੈ। ਜਲੰਧਰ ਦਿਹਾਤੀ ਪੁਲਿਸ ਨੇ ਉਸ ਨੂੰ ਸਾਲ 2022 ਵਿੱਚ ਅਪਰਾਧ, ਕਤਲ ਅਤੇ ਲੁੱਟ-ਖੋਹ
ਹਾਕੀ ਇੰਡੀਆ ਲੀਗ: ਹਰਮਨਪ੍ਰੀਤ ਸਿੰਘ ਬਣਿਆ ਸਭ ਤੋਂ ਮਹਿੰਗਾ ਖਿਡਾਰੀ! 78 ਲੱਖ ਰੁਪਏ ’ਚ ਪੰਜਾਬ ਸੂਰਮਾ ’ਚ ਸ਼ਾਮਲ
- by Preet Kaur
- October 13, 2024
- 0 Comments
ਬਿਉਰੋ ਰਿਪੋਰਟ: ਸੱਤ ਸਾਲ ਬਾਅਦ ਵਾਪਸੀ ਕਰ ਰਹੀ ਹਾਕੀ ਇੰਡੀਆ ਲੀਗ ਦੀ ਨਿਲਾਮੀ ਦੀ ਸ਼ੁਰੂਆਤ ਸ਼ਾਨਦਾਰ ਰਹੀ। ਨਿਲਾਮੀ ਦੇ ਪਹਿਲੇ ਦਿਨ ਭਾਰਤੀ ਖਿਡਾਰੀਆਂ ’ਤੇ ਬੋਲੀ ਲੱਗੀ ਜਿਸ ’ਚ ਟੀਮ ਦੇ ਕਪਤਾਨ ਉਰਫ਼ ‘ਸਰਪੰਚ ਸਾਹਿਬ’, ਉਪ ਕਪਤਾਨ ਹਾਰਦਿਕ ਸਿੰਘ, ਮਨਪ੍ਰੀਤ ਸਿੰਘ ਵਰਗੇ ਵੱਡੇ ਨਾਮ ਸ਼ਾਮਲ ਸਨ। ਉਮੀਦ ਮੁਤਾਬਕ ਹਰਮਨਪ੍ਰੀਤ ਸਿੰਘ ਪਹਿਲੇ ਦਿਨ ਸਭ ਤੋਂ ਮਹਿੰਗੇ ਖਿਡਾਰੀਆਂ
ਇਜ਼ਰਾਈਲ ਤੇ ਫਰਾਂਸ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਤੇ ਮੈਕਰੋਨ ਨੇ ਰਤਨ ਟਾਟਾ ਦੀ ਮੌਤ ’ਤੇ ਜਤਾਇਆ ਦੁੱਖ
- by Preet Kaur
- October 13, 2024
- 0 Comments
ਬਿਉਰੋ ਰਿਪੋਰਟ: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਵੀ ਭਾਰਤ ਦੇ ਸਭ ਤੋਂ ਵੱਡੇ ਉਦਯੋਗਪਤੀਆਂ ਵਿੱਚੋਂ ਇੱਕ ਰਤਨ ਟਾਟਾ ਦੀ ਮੌਤ ’ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ “ਐਕਸ’ ਪੋਸਟ ਰਾਹੀਂ ਆਪਣੀ ਸੰਵੇਦਨਾ ਪ੍ਰਗਟ ਕੀਤੀ ਹੈ। ਆਪਣੀ ਪੋਸਟ ਵਿੱਚ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਲਿਖਿਆ, “ਮੇਰੇ ਪਿਆਰੇ ਦੋਸਤ ਪ੍ਰਧਾਨ ਮੰਤਰੀ ਨਰੇਂਦਰ ਮੋਦੀ। ਮੈਂ ਅਤੇ
ਲਾਰੈਂਸ ਗੈਂਗ ਨੇ ਲਈ ਬਾਬਾ ਸਿੱਦੀਕੀ ਦੇ ਕਤਲ ਦੀ ਜ਼ਿੰਮੇਵਾਰੀ, ਸਲਮਾਨ ਖ਼ਾਨ ਦੀ ਮਦਦ ਕਰਨ ਵਾਲਿਆਂ ਨੂੰ ਚੇਤਾਵਨੀ
- by Preet Kaur
- October 13, 2024
- 0 Comments
ਬਿਉਰੋ ਰਿਪੋਰਟ: ਲਾਰੈਂਸ ਬਿਸ਼ਨੋਈ ਗੈਂਗ ਨੇ ਬਾਬਾ ਸਿੱਦੀਕੀ ਦੇ ਕਤਲ ਦੀ ਜ਼ਿੰਮੇਵਾਰੀ ਲੈ ਲਈ ਹੈ। ਇਸ ਸਬੰਧੀ ਗਰੋਹ ਨੇ ਬਕਾਇਦਾ ਸੋਸ਼ਲ ਮੀਡੀਆ ਪੋਸਟ ਜਾਰੀ ਕੀਤੀ ਹੈ। ਪੋਸਟ ’ਚ ਉਨ੍ਹਾਂ ਨੇ ਲਿਖਿਆ, “ਜੋ ਕੋਈ ਵੀ ਸਲਮਾਨ ਖਾਨ ਜਾਂ ਦਾਊਦ ਗੈਂਗ ਦੀ ਮਦਦ ਕਰੇਗਾ ਉਹ ਆਪਣਾ ਹਿਸਾਬ ਲਾ ਕੇ ਰੱਖਣਾ।” ਬਿਸ਼ਨੋਈ ਗੈਂਗ ਨੇ ਆਪਣੀ ਪੋਸਟ ’ਚ ਲਿਖਿਆ,
