India

ਆਵਾਸ ਯੋਜਨਾ ਤਹਿਤ 3 ਕਰੋੜ ਨਵੇਂ ਘਰ ਬਣਾਏ ਜਾਣਗੇ: ਮੋਦੀ ਕੈਬਨਿਟ ਵੱਲੋਂ 8 ਰੇਲਵੇ ਪ੍ਰੋਜੈਕਟਾਂ ਨੂੰ ਵੀ ਮਨਜ਼ੂਰੀ

ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਸ਼ੁੱਕਰਵਾਰ (9 ਅਗਸਤ) ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ਤਹਿਤ 3,60,000 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਕਰੋੜ ਘਰ ਬਣਾਏ ਜਾਣਗੇ। ਕਨੈਕਟੀਵਿਟੀ ਨੂੰ ਬਿਹਤਰ ਬਣਾਉਣ ਲਈ ਅੱਠ ਰੇਲਵੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ

Read More
India Sports

ਪੈਰਿਸ ਓਲੰਪਿਕ ‘ਚ ਭਾਰਤ ਨੂੰ ਮਿਲਿਆ ਇੱਕ ਹੋਰ ਮੈਡਲ, ਅਮਨ ਸਹਿਰਾਵਤ ਨੇ ਜਿੱਤਿਆ ਕਾਂਸੀ ਦਾ ਤਗਮਾ

ਭਾਰਤ ਦੇ ਉਭਰਦੇ ਪਹਿਲਵਾਨ ਅਮਨ ਸਹਿਰਾਵਤ ਨੇ ਪੈਰਿਸ ਓਲੰਪਿਕ 2024 ਵਿੱਚ ਕੁਸ਼ਤੀ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਅਮਨ ਨੇ ਪੈਰਿਸ ਖੇਡਾਂ ਦੇ 14ਵੇਂ ਦਿਨ ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਪੋਰਟੋ ਰੀਕੋ ਦੇ ਪਹਿਲਵਾਨ ਡੇਰੀਅਨ ਕਰੂਜ਼ ਨੂੰ 13-5 ਨਾਲ ਹਰਾਇਆ। ਅਮਨ ਨੇ ਜ਼ਬਰਦਸਤ ਹਮਲੇ ਅਤੇ ਦਮਨ ਨਾਲ ਇਹ ਜਿੱਤ ਹਾਸਲ ਕੀਤੀ। ਪਹਿਲਾ ਪੁਆਇੰਟ

Read More
India Punjab

BKI ਦੇ ਤਰਸੇਮ ਸਿੰਘ ਦੀ CBI ਵੱਲੋਂ ਵਿਦੇਸ਼ ਤੋਂ ਹਵਾਲਗੀ! ਲੰਡਾ ਦਾ ਭਰਾ,ਮੁਹਾਲੀ RPG ਹਮਲੇ ‘ਚ ਮੁਲਜ਼ਮ !

ਬਿਉਰੋ ਰਿਪੋਰਟ – ਬੱਬਰ ਖਾਲਿਸਤਾਨ ਇੰਟਰਨੈਸ਼ਨ (BKI) ਦੇ ਮੈਂਬਰ ਤਰਸੇਮ ਸਿੰਘ (TARSEM SINGH) ਨੂੰ ਅਬੂਧਾਬੀ ( ABU DHABI) ਤੋਂ ਭਾਰਤ ਲਿਆਂਦਾ ਗਿਆ ਹੈ। ਉਸ ‘ਤੇ ਮੁਹਾਲੀ ਵਿੱਚ ਪੰਜਾਬ ਪੁਲਿਸ ਦੇ ਖੁਫਿਆ ਹੈੱਡਕੁਆਟਰ ‘ਤੇ RPG ਹਮਲੇ ਦਾ ਇਲਜ਼ਾਮ ਸੀ। CBI ਨੇ ਤਰਸੇਮ ਸਿੰਘ ਦੀ ਵਾਪਸੀ ਦੇ ਲਈ NIA ਅਤੇ ਇੰਟਰਪੋਲ (INTERPOL) ਨਾਲ ਤਾਲਮੇਲ ਕੀਤਾ ਸੀ। ਅਧਿਕਾਰੀਆਂ

Read More
India Punjab

ਬਹਾਦਰੀ ਪੁਰਸਕਾਰ ਦੇਣ ਵਾਲੇ ਪੁਲਿਸ ਅਫਸਰਾਂ ਲਈ ਆਈ ਮਾੜੀ ਖ਼ਬਰ, ਕੇਂਦਰ ਸਰਕਾਰ ਨੇ ਹਾਈਕੋਰਟ ‘ਚ ਕਿਸਾਨਾਂ ਦੇ ਹੱਕ ‘ਚ ਦਿੱਤੀ ਜਾਣਕਾਰੀ

ਦੂਜੇ ਕਿਸਾਨ ਅੰਦੋਲਨ ਮੌਕੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਵਾਲੇ ਅਫਸਰਾਂ ਨੂੰ ਹਰਿਆਣਾ ਸਰਕਾਰ (Haryana Government) ਵੱਲੋਂ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ। ਪਰ ਹੁਣ ਉਨ੍ਹਾਂ ਨੂੰ ਇਹ ਸਨਮਾਨ ਨਹੀਂ ਦਿੱਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਨਾਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ

Read More
India

ਰਾਜ ਸਭਾ ’ਚ ਜ਼ਬਰਦਸਤ ਹੰਗਾਮਾ! ਜਯਾ ਬੱਚਨ ਤੇ ਸਪੀਕਰ ਧਨਖੜ ਆਪਸ ’ਚ ਭਿੜੇ, ਜਯਾ ਨੇ ਕੀਤੀ ਮੁਆਫ਼ੀ ਦੀ ਮੰਗ

ਨਵੀਂ ਦਿੱਲੀ: ਸੰਸਦ ਵਿੱਚ ਰਾਜ ਸਭਾ ਦੀ ਕਾਰਵਾਈ ਦੌਰਾਨ ਸਪਾ ਸੰਸਦ ਮੈਂਬਰ ਜਯਾ ਬੱਚਨ ਨੇ ਚੇਅਰਮੈਨ ਜਗਦੀਪ ਧਨਖੜ ਦੇ ਲਹਿਜੇ ’ਤੇ ਇਤਰਾਜ਼ ਜਤਾਇਆ। ਧਨਖੜ ਨੇ ਸਪਾ ਸੰਸਦ ਮੈਂਬਰ ਨੂੰ ‘ਜਯਾ ਅਮਿਤਾਭ ਬੱਚਨ’ ਕਹਿ ਕੇ ਸੰਬੋਧਨ ਕੀਤਾ ਸੀ, ਜਿਸ ’ਤੇ ਜਯਾ ਪਹਿਲਾਂ ਹੀ ਇਤਰਾਜ਼ ਜਤਾ ਚੁੱਕੀ ਸੀ। ਇਸ ’ਤੇ ਜਯਾ ਨੇ ਕਿਹਾ- “ਮੈਂ ਇਕ ਕਲਾਕਾਰ ਹਾਂ।

Read More