ਭਾਰਤੀ ਵੀਜ਼ਾ ਸੈਂਟਰ ਬੰਦ ! 8 ਖਾਸ ਖਬਰਾਂ
ਭਾਰਤ ਨੇ ਬੰਗਲਾਦੇਸ਼ ਦੇ ਹਾਲਾਤਾਂ ਨੂੰ ਵੇਖ ਦੇ ਹੋਏ ਵੀਜ਼ਾ ਸੈਂਟਰ ਬੰਦ ਕੀਤੇ
ਭਾਰਤ ਨੇ ਬੰਗਲਾਦੇਸ਼ ਦੇ ਹਾਲਾਤਾਂ ਨੂੰ ਵੇਖ ਦੇ ਹੋਏ ਵੀਜ਼ਾ ਸੈਂਟਰ ਬੰਦ ਕੀਤੇ
ਬਿਉਰੋ ਰਿਪੋਰਟ – ਸੌਦਾ ਸਾਧ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਪੈਰੋਲ ਅਤੇ ਫਰਲੋ ਨੂੰ ਲੈ ਕੇ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਜਾਜ਼ਤ ਦਿੱਤੀ ਹੈ ਕਿ ਤੁਸੀਂ ਡੇਰਾ ਮੁਖੀ ਨੂੰ ਪੈਰੋਲ ਅਤੇ ਫਰਲੋ ਦੇਣ ਦਾ ਫੈਸਲਾ ਆਪਣੇ ਪੱਧਰ ’ਤੇ ਕਰੋ। ਇਸ ਤੋਂ ਪਹਿਲਾਂ SGPC ਨੇ ਸੌਦਾ ਸਾਧ ਨੂੰ ਵਾਰ-ਵਾਰ ਪੈਰੋਲ
sit ਨੇ ਹਾਈਕੋਰਟ ਵਿੱਚ ਦੱਸਿਆ ਕਿ ਲਾਰੈਂਸ ਦਾ ਪਹਿਲਾਂ ਇੰਟਰਵਿਊ ਖਰੜ ਅਤੇ ਦੂਜਾ ਰਾਜਸਥਾਨ ਵਿੱਚ ਹੋਇਆ
ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ
ਬਿਉਰੋ ਰਿਪੋਰਟ: ਕੇਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ 2024 (Waqf (Amendment) Bill 2024) ਨੂੰ ਲੈ ਕੇ ਅਕਾਲੀ ਦਲ ਨੇ ਆਪਣਾ ਵਿਰੋਧ ਜਤਾਇਆ ਹੈ। ਬਠਿੰਡਾ ਤੋਂ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਇਲਜ਼ਾਮ ਲਗਾਇਆ ਕਿ ਕੇਂਦਰ ਵੱਲੋਂ ਸਿਆਸੀ ਧਰੁਵੀਕਰਨ ਦੀਆਂ ਖੇਡਾਂ ਖੇਡੀਆਂ ਜਾ ਰਹੀਆਂ ਹਨ। ਉਹ ਨਹੀਂ ਚਾਹੁੰਦੇ ਹਨ ਕਿ ਘੱਟ ਗਿਣਤੀ ਸ਼ਾਂਤੀ ਨਾਲ ਰਹਿਣ, ਅਸੀਂ ਉਸ
ਬਿਉਰੋ ਰਿਪੋਰਟ: ਬੰਗਲਾਦੇਸ਼ ਦੀ ਸਥਿਤੀ ਬਹੁਤ ਖਰਾਬ ਹੈ। ਹਰ ਪਾਸੇ ਲੁੱਟ-ਖਸੁੱਟ ਹੋ ਰਹੀ ਹੈ। ਜੈਸੋਰ ਦੇ ਜਬੀਰ ਇੰਟਰਨੈਸ਼ਨਲ ਹੋਟਲ ਨੂੰ ਭੀੜ ਨੇ ਅੱਗ ਲਗਾ ਦਿੱਤੀ ਜਿਸ ਵਿੱਚ 25 ਲੋਕਾਂ ਦੀ ਸੜ ਕੇ ਜਾਨ ਚਲੀ ਗਈ ਹੈ। ਕਈ ਭਾਰਤੀ ਵੀ ਇਸ ਹੋਟਲ ਵਿੱਚ ਰੁਕੇ ਹੋਏ ਸਨ ਜਿਨ੍ਹਾਂ ਨੇ ਆਪਣੀ ਜਾਨ ਬਚਾਉਣ ਲਈ ਹੋਟਲ ਦੀਆਂ ਮੰਜ਼ਿਲਾਂ ਤੋਂ
ਬਿਉਰੋ ਰਿਪੋਰਟ: ਭਾਰਤੀ ਹਾਕੀ ਟੀਮ ਦੀ ਕੰਧ (The Great Wall Of India) ਵਜੋਂ ਜਾਣੇ ਜਾਂਦੇ ਗੋਲਕੀਪਰ ਪੀਆਰ ਸ੍ਰੀਜੇਸ਼ (PR Sreejesh) ਨੇ ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਤੋਂ ਬਾਅਦ ਵੀਰਵਾਰ ਨੂੰ ਸੰਨਿਆਸ ਲੈ ਲਿਆ। ਹਾਲਾਂਕਿ ਉਹ ਫਿਰ ਵੀ ਟੀਮ ਨਾਲ ਜੁੜਿਆ ਰਹੇਗਾ। ਹਾਕੀ ਇੰਡੀਆ ਨੇ ਸ਼ੁੱਕਰਵਾਰ ਨੂੰ ਇਸ ਅਨੁਭਵੀ ਖਿਡਾਰੀ ਨੂੰ ਜੂਨੀਅਰ ਪੁਰਸ਼
ਬਿਉਰੋ ਰਿਪੋਰਟ: ਜ਼ੀਰਕਪੁਰ ਦੇ ਇੱਕ ਹੋਟਲ ਦੀ ਦੂਜੀ ਮੰਜ਼ਿਲ ਤੋਂ ਡਿੱਗ ਕੇ ਦਿੱਲੀ ਤੋਂ ਚੰਡੀਗੜ੍ਹ ਆਈ ਇੱਕ ਵਿਆਹੁਤਾ ਔਰਤ ਦੀ ਮੌਤ ਹੋ ਗਈ ਹੈ। ਸੂਚਨਾ ਮਿਲਦੇ ਹੀ ਥਾਣਾ ਢਕੋਲੀ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲਿਆ ਅਤੇ ਹਸਪਤਾਲ ਪਹੁੰਚਾਇਆ। ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਥਾਣੇ ’ਚ
ਬਿਉਰੋ ਰਿਪੋਰਟ: ਪਠਾਨਕੋਟ ਦੇ ਸਰਹੱਦੀ ਖੇਤਰ ਬਮਿਆਲ ਦੇ ਪਿੰਡ ਰਾਮਕਾਲਵਾਂ ਵਿੱਚ ਇੱਕ ਵਾਰ ਫਿਰ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ ਹਨ। ਹਾਲਾਂਕਿ ਕਈ ਰਿਪੋਰਟਾਂ ਵਿੱਚ ਸ਼ੱਕੀਆਂ ਦੀ ਗਿਣਤੀ 6 ਦੱਸੀ ਜਾ ਰਹੀ ਹੈ। ਇੱਕ ਬੁੱਢੀ ਔਰਤ ਨੇ ਤਿੰਨਾਂ ਨੂੰ ਦੇਖਿਆ ਹੈ। ਇਨ੍ਹਾਂ ਸ਼ੱਕੀਆਂ ਦੀ ਲਗਾਤਾਰ ਤਲਾਸ਼ ਦੇ ਮੱਦੇਨਜ਼ਰ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।