ਨਸ਼ੇ ਦੇ ਮਾਮਲਿਆਂ ਵਿੱਚ ਨੰਬਰ-1 ਸੂਬਾ ਬਣਿਆ ਪੰਜਾਬ, ਰਾਜਪਾਲ ਕਟਾਰੀਆ ਦਾ ਵੱਡਾ ਬਿਆਨ
ਬਿਊਰੋ ਰਿਪੋਰਟ (ਚੰਡੀਗੜ੍ਹ, 31 ਅਕਤੂਬਰ 2025): ਚੰਡੀਗੜ੍ਹ ਵਿਖੇ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਨਮ ਜਯੰਤੀ ਦੇ ਮੌਕੇ ਰਨ ਫਾਰ ਯੂਨਿਟੀ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਵਿੱਚ ਵੱਧ ਰਹੇ ਨਸ਼ੇ ਦੇ ਮਾਮਲਿਆਂ ਬਾਰੇ ਗੰਭੀਰ
