ਗੁਆਂਢੀ ਸੂਬੇ ਹਰਿਆਣਾ ’ਚ 5ਵੀਂ ਤੱਕ ਸਕੂਲ ਬੰਦ ਕਰਨ ਦੀ ਤਿਆਰੀ! 14 ਸ਼ਹਿਰਾਂ ’ਚ ਕਰੱਸ਼ਰ-ਮਾਈਨਿੰਗ ਰੁਕੀ
- by Preet Kaur
- November 15, 2024
- 0 Comments
ਬਿਉਰੋ ਰਿਪੋਰਟ: ਗੁਆਂਢੀ ਸੂਬੇ ਹਰਿਆਣਾ ਵਿੱਚ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ, ਏਅਰ ਕੁਆਲਿਟੀ ਮੈਨੇਜਮੈਂਟ ਲਈ ਕੇਂਦਰੀ ਕਮਿਸ਼ਨ (CAQM) ਨੇ ਦਿੱਲੀ-ਐਨਸੀਆਰ ਵਿੱਚ ਗ੍ਰੇਡਡ ਰਿਸਪਾਂਸ ਸਿਸਟਮ (GRAP)-3 ਪਾਬੰਦੀਆਂ ਲਾਗੂ ਕੀਤੀਆਂ ਹਨ। ਐਨਸੀਆਰ ਵਿੱਚ ਰਾਜ ਦੇ 14 ਸ਼ਹਿਰ ਹਨ, ਜਿਨ੍ਹਾਂ ਵਿੱਚ ਸ਼ੁੱਕਰਵਾਰ (15 ਨਵੰਬਰ) ਸਵੇਰੇ 8 ਵਜੇ ਤੋਂ ਕਰੱਸ਼ਰ-ਮਾਈਨਿੰਗ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ 5ਵੀਂ
ਪੰਜਾਬ ਦੇ 233 ਸਕੂਲ PM ਸ਼੍ਰੀ ਯੋਜਨਾ ’ਚ ਕੀਤੇ ਸ਼ਾਮਲ! ਸਾਰਿਆਂ ਦੇ ਬਦਲੇ ਜਾਣਗੇ ਨਾਂ, ਨੋਟੀਫਿਕੇਸ਼ਨ ਜਾਰੀ
- by Preet Kaur
- November 15, 2024
- 0 Comments
ਬਿਉਰੋ ਰਿਪੋਰਟ: ਪ੍ਰਧਾਨ ਮੰਤਰੀ ਸਕੂਲ ਫਾਰ ਰਾਈਜ਼ਿੰਗ ਇੰਡੀਆ (PMSHRI) ਸਕੀਮ ਤਹਿਤ ਪੰਜਾਬ ਦੇ 233 ਸਕੂਲਾਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਦਾ ਨਾਂ ਵੀ ਬਦਲਿਆ ਜਾਵੇਗਾ। ਹੁਣ ਸਾਰੇ ਸਕੂਲਾਂ ਦੇ ਨਾਂ ਨਾਲ ਪੀਐਮ ਸ਼੍ਰੀ ਜੋੜਿਆ ਜਾਵੇਗਾ। ਇਸ ਸਬੰਧੀ ਸਿੱਖਿਆ ਵਿਭਾਗ
VIDEO – 5 ਵਜੇ ਤੱਕ ਦੀਆਂ 9 ਖ਼ਬਰਾਂ | 5 PM 9 NEWS | THE KHALAS TV
- by Preet Kaur
- November 15, 2024
- 0 Comments
CM ਨਾਇਬ ਸੈਣੀ ਦਾ ਪੰਜਾਬ ਦੇ ਵਿਰੋਧ ਨੂੰ ਲੈ ਕੇ ਵੱਡਾ ਬਿਆਨ, ‘ਚੰਡੀਗੜ੍ਹ ’ਤੇ ਹਰਿਆਣਾ ਦਾ ਵੀ ਹੱਕ’
- by Gurpreet Singh
- November 15, 2024
- 0 Comments
ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਹਮੋ-ਸਾਹਮਣੇ ਹਨ। ਅੱਜ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ
ਪੰਜਾਬ ਰਾਜਪਾਲ ਨੂੰ ਮਿਲਿਆ ‘ਆਪ’ ਦੀ ਵਫ਼ਦ, ਚੰਡੀਗੜ੍ਹ ‘ਚ ਹਰਿਆਣਾ ਨੂੰ ਥਾਂ ਦੇਣ ਦਾ ਮਾਮਲਾ ਚੁੱਕਿਆ
- by Gurpreet Singh
- November 15, 2024
- 0 Comments
ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਥਾਂ ਦੇਣ ਦਾ ਮਾਮਲਾ ਗਰਮ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਮੀਟਿੰਗ ਤੋਂ ਬਾਅਦ ਚੀਮਾ ਨੇ ਮੀਡੀਆ ਨੂੰ ਦੱਸਿਆ ਕਿ ਅਸੀਂ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਰਾਜਪਾਲ ਨੂੰ
ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਦੇ ਪ੍ਰਾਇਮਰੀ ਸਕੂਲ ਬੰਦ
- by Gurpreet Singh
- November 15, 2024
- 0 Comments
ਦਿੱਲੀ ਵਿੱਚ ਪ੍ਰਦੂਸ਼ਣ ਕਾਰਨ ਹਾਲਾਤ ਦਿਨੋ-ਦਿਨ ਵਿਗੜਦੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ ਹੁਣ ਆਨਲਾਈਨ ਮੋਡ ‘ਤੇ ਚੱਲਣਗੇ। ਵਧਦੇ ਪ੍ਰਦੂਸ਼ਣ ਕਾਰਨ ਮੁੱਖ ਮੰਤਰੀ ਆਤਿਸ਼ੀ (Chief Minister Atishi) ਨੇ ਹੁਕਮ ਜਾਰੀ ਕੀਤਾ ਹੈ। ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਨੇ ਐਕਸ ‘ਤੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਦਿੱਲੀ
ਕੈਨੇਡਾ ਦੀ ਅਦਾਲਤ ਨੇ ਅਰਸ਼ ਡੱਲਾ ਦੇ ਕੇਸ ਦੀ ਮੀਡੀਆ ਕਵਰੇਜ ’ਤੇ ਲਗਾਈ ਪਾਬੰਦੀ
- by Gurpreet Singh
- November 15, 2024
- 0 Comments
ਕੈਨੇਡਾ ਦੇ ਓਟਾਰੀਓ ਦੀ ਅਦਾਲਤ ਨੇ ਗੈਂਗਸਟਰ ਅਰਸ਼ ਡੱਲਾ ਦੇ ਕੇਸ ਦੀ ਮੀਡੀਆ ਕਵਰੇਜ ’ਤੇ ਪਾਬੰਦੀ ਲਗਾ ਦਿੱਤੀ ਹੈ। ਕੈਨੇਡਾ ਸਰਕਾਰ ਦੇ ਵਕੀਲ ਨੇ ਅਦਾਲਤ ਵਿਚ ਅਰਜ਼ੀ ਦਿੱਤੀ ਸੀ ਕਿ ਕੈਨੇਡਾ ਦੇ ਕਾਨੂੰਨ ਦੀ ਧਾਰਾ 517 ਸੀ ਆਰ ਪੀ ਸੀ ਦੇ ਤਹਿਤ ਡੱਲਾ ਦੇ ਮੀਡੀਆ ਕਵਰੇਜ ’ਤੇ ਪਾਬੰਦੀ ਲਗਾਈ ਜਾਵੇ। ਅਦਾਲਤ ਨੇ ਅਰਜ਼ੀ ਪ੍ਰਵਾਨ ਕਰਦਿਆਂ
