ਕੇਂਦਰ ਦਾ ਪੰਜਾਬ ਨੂੰ ਝਟਕਾ! ਹਰਿਆਣਾ ਵਾਂਗ ਪੰਜਾਬ ਵੀ ਦੇ ਸਕਦਾ ਖੁਦ ਰਾਸ਼ੀ
- by Manpreet Singh
- November 5, 2024
- 0 Comments
ਬਿਉਰੋ ਰਿਪੋਰਟ – ਕੇਂਦਰ ਸਰਕਾਰ (Centre Government) ਨੇ ਪੰਜਾਬ ਸਰਕਾਰ (Punjab Government) ਦੀ ਮੰਗ ਨੂੰ ਰੱਦ ਕਰਦਿਆਂ ਪਰਾਲੀ ਸਾੜਨ (Stubble Burning) ਤੋਂ ਰੋਕਣ ਲਈ 1200 ਰੁਪਏ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੀ ਹਰਿਆਣਾ ਸਰਕਾਰ ਵਾਂਗ ਆਪਣੇ ਬਜਟ ਵਿੱਚੋਂ ਕਿਸਾਨਾਂ
VIDEO- 5 ਨਵੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- November 5, 2024
- 0 Comments
ਹਵਾਈ ਅੱਡਿਆਂ ‘ਤੇ ਕੰਮ ਕਰਦੇ ਸਿੱਖ ਕਰਮਚਾਰੀਆਂ ਨੂੰ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ
- by Manpreet Singh
- November 5, 2024
- 0 Comments
ਬਿਉਰੋ ਰਿਪੋਰਟ – ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਤੇ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਸਿੱਖ ਯਾਤਰੀਆਂ ਤੇ ਕਰਮਚਾਰੀਆਂ ਉੱਤੇ ਲਗਾਈ ਕਿਰਪਾਨ ਪਹਿਨਣ ਤੇ ਲਾਈ ਪਾਬੰਦੀ ਨੂੰ ਹਟਾਉਣ ਦੀ ਮੰਗ ਕੀਤੀ ਹੈ। ਦੋਵੇਂ ਸੰਸਥਾਵਾਂ ਨੇ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਪਰਸਨ ਇਕਬਾਲ ਸਿੰਘ ਲਾਲਪੁਰਾ, ਅਤੇ
ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਸਰਕਾਰ ਹਰ ਨਿੱਜੀ ਜਾਇਦਾਦ ‘ਤੇ ਕਬਜ਼ਾ ਨਹੀਂ ਕਰ ਸਕਦੀ
- by Gurpreet Singh
- November 5, 2024
- 0 Comments
ਦਿੱਲੀ : ਸੁਪਰੀਮ ਕੋਰਟ ਨੇ ਨਿੱਜੀ ਜਾਇਦਾਦਾਂ ਨੂੰ ਹਾਸਲ ਕਰਨ ਅਤੇ ਉਸ ਦੀ ਵਰਤੋਂ ਕਰਨ ਅਤੇ ਜਨਤਾ ਦੇ ਭਲੇ ਲਈ ਰਾਜ ਦੀ ਸ਼ਕਤੀ ਬਾਰੇ ਇੱਕ ਅਹਿਮ ਫੈਸਲਾ ਸੁਣਾਇਆ ਹੈ। ਸੀਜੇਆਈ ਦੀ ਅਗਵਾਈ ਵਾਲੀ ਸੰਵਿਧਾਨਕ ਬੈਂਚ ਨੇ ਬਹੁਮਤ ਦਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਰਾਜ ਸਰਕਾਰ ਸਾਰੀਆਂ ਨਿੱਜੀ ਜਾਇਦਾਦਾਂ ਨੂੰ ਐਕਵਾਇਰ ਨਹੀਂ ਕਰ ਸਕਦੀ, ਉਹ ਸਿਰਫ
ਕੈਨੇਡਾ ਮਾਮਲੇ ਨੂੰ ਲੈ ਕੇ CM ਮਾਨ ਦਾ ਬਿਆਨ, ਕਿਹਾ ‘ਧਰਮ ਦੀ ਰਾਜਨੀਤੀ ਠੀਕ ਨਹੀਂ ਹੈ’
- by Gurpreet Singh
- November 5, 2024
- 0 Comments
ਬਠਿੰਡਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਨਵੰਬਰ 2024 ਨੂੰ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਹਿੰਦੂ ਸਭਾ ਮੰਦਰ ‘ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੇ ਗਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਬੁਲਾ ਕੇ ਆਪਣਾ ਪੱਖ ਪੇਸ਼ ਕੀਤਾ। ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਭਾਰਤ ਅਤੇ ਕੈਨੇਡਾ ਦੀਆਂ ਸਰਕਾਰਾਂ
