India Punjab

ਕੰਗਨਾ ਦੀ ਫਿਲਮ ‘ਐਮਰਜੈਂਸੀ’ ‘ਤੇ ਸੈਂਸਰ ਬੋਰਡ ਦਾ ਵੱਡਾ ਬਿਆਨ! ਫਿਲਮ ਰਿਲੀਜ਼ ਕਰਵਾਉਣੀ ਹੈ ਤਾਂ ਇਹ ਕੰਮ ਕਰੋ

ਬਿਉਰੋ ਰਿਪੋਰਟ – ਕੰਗਨਾ ਰਣੌਤ (KANGNA RANAUT) ਦੀ ਫਿਲਮ ਐਮਰਜੈਂਸੀ (FILM EMERGENCY) ਨੂੰ ਲੈਕੇ ਬੰਬੇ ਹਾਈਕੋਰਟ (BOMBAY HIGH COURT) ਵਿੱਚ ਸੈਂਸਰ ਬੋਰਡ ਆਫ ਫਿਲਮ ਸਰਟੀਫਿਕੇਟ (CBFC) ਨੇ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ। ਸੈਂਸਰ ਬੋਰਡ ਨੇ ਕਿਹਾ ਕਿ ਸਾਡੀ ਰੀਵਾਇਜ਼ ਕਮੇਟੀ ਨੇ ਫਿਲਮ ਵੇਖੀ ਹੈ ਅਤੇ ਇਸ ਵਿੱਚ ਕੁਝ ਕੱਟ ਲਗਾਉਣ ਦੇ ਸੁਝਾਅ ਦਿੱਤੇ ਹਨ।

Read More
India

‘ਕਿਸਾਨਾਂ ਨੇ ਜਿਸ ਤਰ੍ਹਾਂ ਲਾਲ ਕਿਲ੍ਹੇ ਚੜ੍ਹਾਈ ਕੀਤੀ ਦੁਸ਼ਮਣ ਵੀ ਨਹੀਂ ਕਰਦੇ’! ‘ਹੁੱਡਾ ਸ਼ੰਭੂ ਬਾਰਡਰ ਨਹੀਂ ਖੋਲ੍ਹ ਸਕਦੇ’!

ਬਿਉਰੋ ਰਿਪੋਰਟ – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Haryana Ex Cm Manohar lal Khattar) ਨੇ ਲਗਾਤਾਰ ਦੂਜੇ ਦਿਨ ਚੋਣ ਰੈਲੀ ਦੌਰਾਨ ਕਿਸਾਨਾਂ ਨੂੰ ਲੈਕੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਪੰਜਾਬ ਦੇ ਕਿਸਾਨਾਂ (FARMER) ਵਿੱਚ ਜ਼ਿਆਦਾ ਉਤਾਵਲਾਪਨ ਹੈ, ਨਹੀਂ ਤਾਂ ਰਸਤਾ ਕਦੋਂ ਦਾ ਖੁੱਲ੍ਹ ਜਾਂਦਾ। ਖੱਟਰ ਨੇ ਕਿਹਾ ਪ੍ਰਦਰਸ਼ਨ ਦਾ ਅਧਿਕਾਰ ਸਾਰਿਆਂ

Read More
India Punjab

ਦਿਲਜੀਤ ਦੀ ਨਵੀਂ ਫਿਲਮ ਤੇ ਸੈਂਸਰ ਬੋਰਡ ਨੂੰ ਇਤਰਾਜ਼! ਕੱਟ ਲਗਾਉਣ ਦੇ ਆਦੇਸ਼

ਬਿਉਰੋ ਰਿਪੋਰਟ – ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ (Daljit Dosanjh) ਦੀ ਨਵੀਂ ਫਿਲਮ ‘ਪੰਜਾਬ 95’ (Punjab 95) ਤੇ ਖਤਰੇ ਦੇ ਬੱਦਲ ਮੰਡਰਾ ਰਹੇ ਹਨ। ਇਹ ਫਿਲਮ ਵਿਚ ਦਿਲਜੀਤ ਦੁਸਾਂਝ ਨੇ ਮਨੁੱਖੀ ਅਧਿਕਾਰ ਦੇ ਕਾਰਕੁੰਨ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਇਆ ਹੈ। ਦੱਸ ਦੇਈਏ ਕਿ ਸੰਵੇਦਨਸ਼ੀਲ ਮੁੱਦਿਆਂ ਦੇ ਕਾਰਨ ਸੈਂਸਰ ਬੋਰਡ ਵੱਲੋਂ ਫਿਲਮ ਵਿਚ 85 ਕੱਟ ਲਗਾਉਣ

Read More
India Punjab

ਕੀਰਤਪੁਰ ਸਾਹਿਬ ਪੁਲਿਸ ਥਾਣੇ ਨੇ ਪਹਿਲਾਂ ਸਥਾਨ ਕੀਤਾ ਹਾਸਲ! ਡੀਜੀਪੀ ਨੇ ਦਿੱਤੀ ਵਧਾਈ

ਬਿਉਰੋ ਰਿਪੋਰਟ – ਕੀਰਤਪੁਰ ਸਾਹਿਬ ਪੁਲਿਸ ਥਾਣੇ (Kiratpur Sahib Police Station) ਨੇ 2023 ਦੀ ਸਾਲਾਨਾ ਰੈਂਕਿੰਗ ਵਿਚ ਕੌਮੀ ਪੱਧਰ ‘ਤੇ 8ਵਾਂ ਅਤੇ ਪੰਜਾਬ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ। ਇਹ ਸਥਾਨ ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ ਅਤੇ ਸਖਤ ਮਿਹਨਤ ਨੂੰ ਲੈ ਕੇ ਪ੍ਰਪਾਤ ਕੀਤਾ ਹੈ। ਇਸ ਸਬੰਧੀ ਡੀਜੀਪੀ ਗੌਰਵ

Read More
India

‘ਗੱਡੀ ਦੇ ਜਿੰਨੇ ਜ਼ਿਆਦਾ ਚਲਾਨ ਉਨ੍ਹਾਂ ਹਰ ਸਾਲ ਬੀਮਾ ਜ਼ਿਆਦਾ’!

ਬਿਉਰੋ ਰਿਪੋਰਟ – ਜੇਕਰ ਤੁਸੀਂ ਟਰੈਫਿਕ ਨਿਯਮਾਂ ਦਾ ਪਾਲਨ ਨਹੀਂ ਕੀਤਾ ਅਤੇ ਚਲਾਨ ਕਟਾਏ ਤਾਂ ਉਸ ਦੇ ਹਿਸਾਬ ਨਾਲ ਤੁਹਾਨੂੰ ਹਰ ਸਾਲ ਗੱਡੀ ਦਾ ਬੀਮਾ ਵੱਧ ਦੇਣਾ ਪੈ ਸਕਦਾ ਹੈ। ਦਿੱਲੀ ਦੇ LG VK SEXENA ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ (Nirmala Seetaraman) ਨੂੰ ਚਿੱਠੀ ਲਿਖ ਕੇ ਟਰੈਫ਼ਿਕ ਨਿਯਮਾਂ ਦੀ ਅਣਦੇਖੀ ਨੂੰ ਰੋਕਣ ਦੇ ਲਈ

Read More