India

ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ’ਤੇ ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ!

ਨਵੀਂ ਦਿੱਲੀ: ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ 7 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਸ਼੍ਰੇਣੀਆਂ ਲਈ ਉਪ-ਸ਼੍ਰੇਣੀਕਰਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸੀਜੇਆਈ ਡੀਵਾਈ ਚੰਦਰਚੂੜ ਤੋਂ ਇਲਾਵਾ ਸੱਤ ਜੱਜਾਂ ਦੀ ਸੰਵਿਧਾਨਕ ਬੈਂਚ ਵਿੱਚ ਜਸਟਿਸ ਬੀਆਰ ਗਵਈ, ਵਿਕਰਮ ਨਾਥ, ਜਸਟਿਸ ਬੇਲਾ ਐਮ ਤ੍ਰਿਵੇਦੀ, ਜਸਟਿਸ ਪੰਕਜ ਮਿਥਲ, ਜਸਟਿਸ ਮਨੋਜ ਮਿਸ਼ਰਾ ਅਤੇ

Read More
India Khetibadi Punjab

ਹਰਿਆਣਾ ਸਰਕਾਰ ਤੋਂ ਇੰਨਸਾਫ ਮਿਲਣ ਦੀ ਕੋਈ ਵੀ ਉਮੀਦ ਨਹੀਂ : ਜਗਜੀਤ ਸਿੰਘ ਡੱਲੋਵਾਲ

ਚੰਡੀਗੜ੍ਹ : ਪੰਜਾਬ-ਹਰਿਆਣਾ ਦੇ ਖਨੌਰੀ ਅਤੇ ਸ਼ੰਭੂ ਸਰਹੱਦਾਂ ਨੂੰ ਬੰਦ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਇੱਕ ਦਿਨ ਪਹਿਲਾਂ ਕਿਸਾਨ ਅੱਜ ਆਪਣੀ ਅਗਲੀ ਰਣਨੀਤੀ ਬਣਾਉਣਗੇ। ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ ਭਰ ਵਿੱਚ ਭਾਜਪਾ ਸਰਕਾਰ ਦਾ ਪੁਤਲਾ ਦਹਿਨ ਤਹਿਤ ਪ੍ਰਦਰਸ਼ਨ ਕੀਤੇ ਜਾਣਗੇ। ਇਸ ਸਬੰਧੀ ਕਿਸਾਨ ਆਗੂ ਜਗਜੀਤ ਸਿੰਘ ਡੱਲੋਵਾਲ ਨੇ ਕਿਹਾ ਕਿ ਪੂਰੇ

Read More
India

ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਦੀ ਮਾਰ, ਕਮਰਸ਼ੀਅਲ ਸਿਲੰਡਰ ਹੋਇਆ ਮਹਿੰਗਾ, ਜਾਣੋ ਨਵੇਂ ਰੇਟ

ਦਿੱਲੀ : ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਮਹੀਨੇ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਸਾਹਮਣਾ ਕਰਨਾ ਪਿਆ ਹੈ।  ਮਹੀਨੇ ਦੇ ਪਹਿਲੇ ਦਿਨ ਤੇਲ ਕੰਪਨੀਆਂ ਨੇ ਆਮ ਲੋਕਾਂ ਨੂੰ ਝਟਕਾ ਵੱਡਾ ਦਿੱਤਾ ਹੈ। ਦਰਅਸਲ, ਤੇਲ ਕੰਪਨੀਆਂ ਨੇ ਸਵੇਰੇ 6 ਵਜੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਤੇਲ ਮਾਰਕੀਟਿੰਗ

Read More
India Punjab

ਰਵਨੀਤ ਬਿੱਟੂ ਨੂੰ ਰਾਜ ਸਭਾ ਭੇਜਣ ਦੀ ਤਿਆਰੀ: ਹਰਿਆਣਾ ਤੋਂ ਚੋਣ ਲੜਨ ਦੀ ਸੰਭਾਵਨਾ

ਪੰਜਾਬ ਵਿੱਚ ਲੁਧਿਆਣਾ ਤੋਂ ਹਾਰ ਕੇ ਵੀ ਕੇਂਦਰੀ ਰਾਜ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਵਿੱਚ ਭੇਜਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਰਵਨੀਤ ਬਿੱਟੂ ਨੂੰ ਹਰਿਆਣਾ ਦੀ ਇਕਲੌਤੀ ਰਾਜ ਸਭਾ ਸੀਟ ਤੋਂ ਚੋਣ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ। ਹਰਿਆਣਾ ਤੋਂ ਉਸ ਦੀ ਐਂਟਰੀ ਗੇਮ ਚੇਂਜਰ

Read More
India

ਉੱਤਰਾਖੰਡ ‘ਚ ਤਬਾਹੀ ਨੇ ਦਸਤਕ ਦਿੱਤੀ, 8 ਲੋਕਾਂ ਦੀ ਮੌਤ, ਕਈ ਲੋਕ ਲਾਪਤਾ

ਉੱਤਰਾਖੰਡ ‘ਚ ਭਾਰੀ ਬਾਰਿਸ਼ ਸ਼ੁਰੂ ਹੋ ਗਈ ਹੈ। ਹਾਲਾਤ ਇਹ ਹਨ ਕਿ ਚਾਰਧਾਮ ਯਾਤਰਾ ‘ਤੇ ਆਉਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ, ਬੱਦਲ ਫਟਣ ਅਤੇ ਨਦੀਆਂ-ਨਾਲਿਆਂ ਦੇ ਭਰ ਜਾਣ ਦੀਆਂ ਖਬਰਾਂ ਹਨ। ਇਸੇ ਲੜੀ ਤਹਿਤ ਟਿਹਰੀ-ਘਨਸਾਲੀ ਦੇ ਜਖਨਿਆਲੀ ਨੇੜੇ

Read More
India

ਮੀਂਹ ਤੋਂ ਬਾਅਦ ਅੱਜ ਦਿੱਲੀ ‘ਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ

ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਤੋਂ ਬਾਅਦ, ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਐਲਾਨ ਕੀਤਾ ਹੈ ਕਿ ਸ਼ਹਿਰ ਦੇ ਸਾਰੇ ਸਕੂਲ ਅੱਜ (1 ਅਗਸਤ) ਨੂੰ ਬੰਦ ਰਹਿਣਗੇ। ਆਤਿਸ਼ੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਪੋਸਟ ‘ਚ ਕਿਹਾ 31 ਜੁਲਾਈ ਨੂੰ ਭਾਰੀ ਬਰਸਾਤ ਅਤੇ 1 ਅਗਸਤ ਨੂੰ ਵੀ ਭਾਰੀ ਮੀਂਹ ਪੈਣ ਦੀ

Read More
India

ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਹੁਣ ਤੱਕ 270 ਮੌਤਾਂ, 240 ਲਾਪਤਾ, ਬਚਾਅ ਕਾਰਜ ਜਾਰੀ

ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 270 ਤੱਕ ਪਹੁੰਚ ਗਈ ਹੈ। 130 ਲੋਕ ਹਸਪਤਾਲ ਵਿੱਚ ਹਨ, ਜਦੋਂ ਕਿ ਅੱਜ ਤੀਜੇ ਦਿਨ ਵੀ 240 ਤੋਂ ਵੱਧ ਲੋਕ ਲਾਪਤਾ ਹਨ। ਮੌਸਮ ਵਿਭਾਗ ਨੇ ਅੱਜ ਫਿਰ ਵਾਇਨਾਡ ਵਿੱਚ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਆਫਤ ਪ੍ਰਬੰਧਨ ਟੀਮ ਨੇ

Read More
India Punjab Religion Video

ਤਖਤ ਸਾਹਿਬ ਦੇ ਜਾਅਲੀ ਅਖੰਡ ਪਾਠ ! ਕੌਣ ਮੁਲਜ਼ਮਾਂ ਨੂੰ ਬਚਾ ਰਿਹਾ ਹੈ ?

ਤਖਤ ਹਜ਼ੂਰ ਸਾਹਿਬ ਦੇ ਪ੍ਰਸ਼ਾਸਨਿਕ ਬੋਰਡ ਨੇ ਅਖੰਡ ਪਾਠ ਘੁਟਾਲੇ ਦੇ 3 ਹੋਰ ਮੁਲਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ

Read More
India International Punjab Video

ਪੰਜਾਬ,ਦੇਸ਼ ਵਿਦੇਸ਼ ਦੀਆਂ 10 ਵੱਡੀਆਂ ਖਬਰਾਂ

SGPC ਦੇ ਵੋਟਾਂ ਦੀ ਤਰੀਕ ਮੁੜ ਤੋਂ 16 ਸਤੰਬਰ ਤੱਕ ਵਧੀ

Read More
India Punjab Religion

‘ਦ ਖਾਲਸ ਟੀਵੀ ਦੀ ਖ਼ਬਰ ਦਾ ਵੱਡਾ ਅਸਰ ! ਤਖਤ ਹਜ਼ੂਰ ਸਾਹਿਬ ਫਰਜ਼ੀ ਅਖੰਡ ਪਾਠ ਘੁਟਾਲੇ ‘ਚ ਵੱਡਾ ਐਕਸ਼ਨ !

ਤਖਤ ਹਜ਼ੂਰ ਘੁਟਾਲੇ ਦੇ ਦੇ ਮੁਲਜਮ ਠਾਣ ਸਿੰਘ ਬੁੰਗਈ, ਰਵਿੰਦਰ ਸਿੰਘ ਤੇ ਧਰਮ ਸਿੰਘ ਝੀਲਦਾਰ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਗਿਆ

Read More