India

ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ’ਤੇ ਵੋਟਿੰਗ ਜਾਰੀ! ਸੋਨੀਪਤ-ਪੰਚਕੂਲਾ ’ਚ EVM ਮਸ਼ੀਨ ਖਰਾਬ

ਬਿਉਰੋ ਰਿਪੋਰਟ: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਨਤੀਜਾ 8 ਅਕਤੂਬਰ ਨੂੰ ਆਵੇਗਾ। ਅੱਜ ਸਵੇਰੇ ਸੋਨੀਪਤ ਅਤੇ ਪੰਚਕੂਲਾ ਵਿੱਚ ਈਵੀਐੱਮ ਮਸ਼ੀਨ ਖਰਾਬ ਹੋਣ ਦੀ ਸ਼ਿਕਾਇਤ ਮਿਲੀ ਹੈ। ਇਸ ਕਾਰਨ ਵੋਟਿੰਗ ਅੱਧਾ ਘੰਟਾ ਦੇਰੀ ਨਾਲ ਸ਼ੁਰੂ ਹੋਈ। ਕੇਂਦਰੀ ਮੰਤਰੀ ਮਨੋਹਰ

Read More
India

ਜ਼ਬਰਦਸਤ ਮੁਠਭੇੜ,ਦੋਵੇ ਪਾਸੇ ਤੋਂ ਚੱਲੀਆਂ ਤਾਬੜਤੋੜ ਗੋਲੀਆਂ,30 ਲੋਕਾਂ ਦੀ ਮੌਤ !

ਛੱਤੀਸਗੜ੍ਹ ਵਿੱਚ 30 ਨਕਸਲੀ ਮਾਰੇ ਗਏ,ਹਥਿਆਰਾਂ ਦਾ ਜਖੀਰਾਂ ਬਰਾਮਦ

Read More
India

ਪਾਕਿਸਤਾਨ ਦਾ ਦੌਰਾ ਕਰਨਗੇ ਵਿਦੇਸ਼ ਮੰਤਰੀ ਜੈਸ਼ੰਕਰ! 2015 ਤੋਂ ਬਾਅਦ ਪਾਕਿ ਜਾਣ ਵਾਲੇ ਪਹਿਲੇ ਭਾਰਤੀ ਆਗੂ

ਬਿਉਰੋ ਰਿਪੋਰਟ: ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ 15-16 ਅਕਤੂਬਰ ਨੂੰ ਪਾਕਿਸਤਾਨ ਦਾ ਦੌਰਾ ਕਰਨਗੇ। ਉਹ ਇਸਲਾਮਾਬਾਦ ਵਿੱਚ SCO ਹੈੱਡ ਆਫ਼ ਗਵਰਨਮੈਂਟ (CHG) ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸ਼ੁੱਕਰਵਾਰ (4 ਅਕਤੂਬਰ) ਨੂੰ ਇਹ ਜਾਣਕਾਰੀ ਦਿੱਤੀ। ਪਿਛਲੇ 9 ਸਾਲਾਂ ਵਿੱਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕੋਈ ਭਾਰਤੀ ਮੰਤਰੀ ਪਾਕਿਸਤਾਨ

Read More
India

ਰੋਹਤਾਂਗ ਦੱਰੇ ’ਚ 56 ਸਾਲ ਬਾਅਦ ਮਿਲੀਆਂ 4 ਜਵਾਨਾਂ ਦੀਆਂ ਲਾਸ਼ਾਂ, 1968 ’ਚ ਕਰੈਸ਼ ਹੋਇਆ ਸੀ ਹਵਾਈ ਸੈਨਾ ਦਾ ਜਹਾਜ਼

ਬਿਓਰੋ ਰਿਪੋਰਟ: ਹਿਮਾਚਲ ਪ੍ਰਦੇਸ਼ ਦੇ ਰੋਹਤਾਂਗ ਦੱਰੇ ’ਤੇ ਭਾਰਤੀ ਹਵਾਈ ਸੈਨਾ (IAF) ਦੇ AN-12 ਜਹਾਜ਼ (Antonov-12) ਦੇ ਕਰੈਸ਼ ਹੋਣ ਦੇ 56 ਸਾਲਾਂ ਬਾਅਦ ਚਾਰ ਹੋਰ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਦੇ ਅਵਸ਼ੇਸ਼ ਬਰਾਮਦ ਕੀਤੇ ਗਏ ਹਨ। ਇਸ ਤਰ੍ਹਾਂ, ਭਾਰਤ ਦੇ ਸਭ ਤੋਂ ਲੰਬੇ ਸਮੇਂ ਤੋਂ ਚੱਲ ਰਹੇ ਸਰਚ ਆਪਰੇਸ਼ਨਾਂ ਵਿੱਚੋਂ ਇੱਕ ਇਸ ਸਰਚ ਆਪਰੇਸ਼ਨ ਨੂੰ ਇੱਕ

Read More
India International Religion

“ਭਾਰਤ ’ਚ ਘੱਟ-ਗਿਣਤੀਆਂ ’ਤੇ ਹੋਏ ਹਮਲੇ!” ਧਾਰਮਿਕ ਆਜ਼ਾਦੀ ’ਤੇ ਅਮਰੀਕੀ ਰਿਪੋਰਟ ’ਚ ਵੱਡਾ ਦਾਅਵਾ! ਭਾਰਤ ਨੇ ਦਿੱਤਾ ਜਵਾਬ

ਬਿਉਰੋ ਰਿਪੋਰਟ: ਅਮਰੀਕੀ ਕਮਿਸ਼ਨ (US Commission on International Religious Freedom) ਨੇ 2 ਅਕਤੂਬਰ ਨੂੰ ਧਾਰਮਿਕ ਆਜ਼ਾਦੀ ’ਤੇ ਇੱਕ ਰਿਪੋਰਟ ਜਾਰੀ ਕੀਤੀ (USCIRF report on religious freedom) ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਵਿੱਚ ਧਾਰਮਿਕ ਘੱਟ ਗਿਣਤੀਆਂ ਬਾਰੇ ਝੂਠ ਫੈਲਾਇਆ ਗਿਆ ਅਤੇ ਇਸ ਦੇ ਆਧਾਰ ’ਤੇ ਉਨ੍ਹਾਂ ’ਤੇ ਹਮਲੇ ਕੀਤੇ ਗਏ। ਇਸ ਤੋਂ

Read More