ਮਣੀਪੁਰ ਵਿੱਚ ਬੀਐਸਐਫ ਜਵਾਨਾਂ ਦੀ ਗੱਡੀ ਖੱਡ ਵਿੱਚ ਡਿੱਗੀ: 3 ਦੀ ਮੌਤ, 13 ਜ਼ਖਮੀ
ਮਣੀਪੁਰ ਦੇ ਸੈਨਾਪਤੀ ਜ਼ਿਲ੍ਹੇ ਵਿੱਚ ਬੀਐਸਐਫ ਜਵਾਨਾਂ ਨੂੰ ਲੈ ਕੇ ਜਾ ਰਿਹਾ ਇੱਕ ਵਾਹਨ ਖੱਡ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ ਤਿੰਨ ਸੈਨਿਕਾਂ ਦੀ ਮੌਤ ਹੋ ਗਈ, ਜਦੋਂ ਕਿ 13 ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਇੰਫਾਲ-ਦੀਮਾਪੁਰ ਰਾਸ਼ਟਰੀ ਰਾਜਮਾਰਗ ‘ਤੇ ਚੰਗੌਬੰਗ ਪਿੰਡ ਨੇੜੇ ਸ਼ਾਮ 4 ਵਜੇ ਵਾਪਰਿਆ। ਸੂਤਰਾਂ ਅਨੁਸਾਰ, ਸੈਨਿਕਾਂ ਨੂੰ ਲਿਜਾਣ ਵਾਲੀ ਗੱਡੀ ਓਵਰਲੋਡ