500 ਕਰੋੜ ਦੀ ਠੱਗੀ ਦੇ ਮਾਮਲੇ ਵਿੱਚ ਫਸਿਆ Youtuber ਐਲਵਿਸ਼ ਯਾਦਵ!
- by Preet Kaur
- October 3, 2024
- 0 Comments
ਬਿਉਰੋ ਰਿਪੋਰਟ – ਬੀਜੇਪੀ ਦੇ ਹਮਾਇਤੀ ਯੂ-ਟਿਊਬਰ ਐਲਵਿਸ਼ ਯਾਦਵ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ। ਦਿੱਲੀ ਪੁਲਿਸ ਨੇ ਉਸਨੂੰ HIBOX APP ਨਾਲ ਜੁੜੇ ਧੋਖਾਧੜੀ ਮਾਮੇਲ ਵਿੱਚ ਸ਼ੁੱਕਰਵਾਰ ਨੂੰ ਬੁਲਾਇਆ ਹੈ। ਦਿੱਲੀ ਪੁਲਿਸ ਦੇ ਸਾਈਬਰ ਸੈੱਲ ਯਾਨੀ IFSO ਯੂਨਿਟ ਨੇ ਇਸ ਧੋਖਾਧੜੀ ਦੇ ਮਾਸਟਰਮਾਈਂਡ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ 4 ਬੈਂਕ ਖ਼ਾਤਿਆਂ ਵਿੱਚ ਮੌਜੂਦ 18
ਪਰਾਲੀ ਦੇ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਦੀ ਪੰਜਾਬ ਤੇ ਹਰਿਆਣਾ ਨੂੰ ਫਟਕਾਰ! ‘ਸਿਰਫ ਮੀਟਿੰਗ ਕੀਤੀ ਜ਼ਮੀਨੀ ਪੱਧਰ ’ਤੇ ਕੁਝ ਨਹੀਂ ਕੀਤਾ’
- by Preet Kaur
- October 3, 2024
- 0 Comments
ਬਿਉਰੋ ਰਿਪੋਰਟ – ਦਿੱਲੀ-NCR ਦੀ ਹਵਾ ਵਿੱਚ ਪ੍ਰਦੂਸ਼ਣ ਦੀ ਮਾਤਰਾ ਵਧ ਗਈ ਹੈ। ਇਸ ਦੌਰਾਨ ਸੁਪਰੀਮ ਕੋਰਟ (SUPREME COURT) ਨੇ ਨਰਾਜ਼ਗੀ ਜਤਾਉਂਦੇ ਹੋਏ ਪੰਜਾਬ ਅਤੇ ਹਰਿਆਣਾ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਪੁੱਛਿਆ ਕਿ CAQM ਤਿੰਨ ਸਾਲਾਂ ਤੋਂ ਲਾਗੂ ਕਿਉਂ ਨਹੀਂ ਹੋਇਆ? ਤੁਸੀਂ ਜ਼ਮੀਨੀ ਪੱਧਰ ’ਤੇ ਕੁਝ ਨਹੀਂ ਕੀਤਾ। ਸਿਰਫ ਮੀਟਿੰਗਾਂ ਗੱਲਬਾਤ ਨਾਲ ਹੀ ਟਾਈਮ
ਹਰਿਆਣਾ ’ਚ AAP ਨੂੰ ਵੱਡਾ ਝਟਕਾ! ਵੋਟਿੰਗ ਤੋਂ 2 ਦਿਨ ਪਹਿਲਾਂ ਉਮੀਦਵਾਰ ਕਾਂਗਰਸ ’ਚ ਸ਼ਾਮਲ
- by Preet Kaur
- October 3, 2024
- 0 Comments
ਬਿਉਰੋ ਰਿਪੋਰਟ: ਹਰਿਆਣਾ ਵਿਧਾਨ ਸਭਾ ਦੀ ਨੀਲੋਖੇੜੀ (SC) ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਅਮਰ ਸਿੰਘ ਵੋਟਾਂ ਤੋਂ ਠੀਕ ਦੋ ਦਿਨ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅਮਰ ਸਿੰਘ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ
ਸੁਪਰੀਮ ਕੋਰਟ ਨੇ ਪਲਟਿਆ ਮਦਰਾਸ ਹਾਈਕੋਰਟ ਦਾ ਹੁਕਮ! ਈਸ਼ਾ ਫਾਊਂਡੇਸ਼ਨ ਖ਼ਿਲਾਫ਼ ਜਾਂਚ ’ਤੇ ਰੋਕ! ਲੜਕੀਆਂ ਨੂੰ ਬੰਧਕ ਬਣਾਉਣ ਦਾ ਲੱਗੇ ਸੀ ਇਲਜ਼ਾਮ
- by Preet Kaur
- October 3, 2024
- 0 Comments
ਬਿਉਰੋ ਰਿਪੋਰਟ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਧਗੁਰੂ ਜੱਗੀ ਵਾਸੂਦੇਵ ਦੀ ਈਸ਼ਾ ਫਾਊਂਡੇਸ਼ਨ ਖ਼ਿਲਾਫ਼ ਪੁਲਿਸ ਜਾਂਚ ਦੇ ਆਦੇਸ਼ ’ਤੇ ਰੋਕ ਲਗਾ ਦਿੱਤੀ ਹੈ। ਸੇਵਾਮੁਕਤ ਪ੍ਰੋਫ਼ੈਸਰ ਐਸ ਕਾਮਰਾਜ ਨੇ ਮਦਰਾਸ ਹਾਈ ਕੋਰਟ ਵਿੱਚ ਫਾਊਂਡੇਸ਼ਨ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਇਲਜ਼ਾਮ ਲਾਇਆ ਸੀ ਕਿ ਉਸ ਦੀਆਂ ਧੀਆਂ ਲਤਾ ਅਤੇ ਗੀਤਾ ਨੂੰ ਆਸ਼ਰਮ ਵਿੱਚ ਬੰਧਕ ਬਣਾ ਕੇ ਰੱਖਿਆ
ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋਇਆ ਸੋਨਾ, ਕੀਮਤਾਂ ਛੂਹ ਗਈਆਂ ਅਸਮਾਨ
- by Gurpreet Singh
- October 3, 2024
- 0 Comments
ਵੀਰਵਾਰ ਨੂੰ ਭਾਰਤੀ ਸਰਾਫਾ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। ਜਿਵੇਂ-ਜਿਵੇਂ ਦੇਸ਼ ’ਚ ਤਿਉਹਾਰਾਂ ਅਤੇ ਵਿਆਹਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ, ਸੋਨੇ ਦੀਆਂ ਕੀਮਤਾਂ ਵੱਧਦੀਆਂ ਜਾ ਰਹੀਆਂ ਹਨ। ਸੋਨਾ ਅੱਜ ਯਾਨੀ 3 ਅਕਤੂਬਰ ਨੂੰ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ
ਹੁਣ Google Pay ’ਤੇ ਵੀ ਮਿਲੇਗਾ ਗੋਲਡ ਲੋਨ! ਗੂਗਲ ਫਾਰ ਇੰਡੀਆ ਈਵੈਂਟ ’ਚ ਹੋਏ ਵੱਡੇ ਐਲਾਨ
- by Preet Kaur
- October 3, 2024
- 0 Comments
ਬਿਉਰੋ ਰਿਪੋਰਟ: ਅੱਜ ਟੈੱਕ ਕੰਪਨੀ ਗੂਗਲ ਦਾ ‘ਗੂਗਲ ਫਾਰ ਇੰਡੀਆ’ (Google for India) ਈਵੈਂਟ ਹੋਇਆ। ਇਹ ਇਸ ਸਮਾਗਮ ਦਾ 10ਵਾਂ ਸਾਲ ਹੈ। ਇਸ ਇਵੈਂਟ ਵਿੱਚ, ਗੂਗਲ ਨੇ ਸਵੱਛ ਊਰਜਾ ਲਈ ਅਡਾਨੀ ਸਮੂਹ (Adani Group) ਅਤੇ ਕਲੀਅਰਮੈਕਸ (ClearMax) ਨਾਲ ਸਾਂਝੇਦਾਰੀ ਕਰਨ, ਗੂਗਲ ਪੇਅ ’ਤੇ ਗੋਲਡ ਲੋਨ ਦੀ ਪੇਸ਼ਕਸ਼ ਅਤੇ ਜੈਮਿਨੀ AI ਦੇ ਹਿੰਦੀ ਅਤੇ 8 ਹੋਰ
