India Punjab

ਲੁਧਿਆਣਾ ਦੇਸ਼ ਦੇ ਸਭ ਤੋਂ ਵੱਡੇ ਪ੍ਰਦੂਸ਼ਿਤ ਸ਼ਹਿਰਾਂ ‘ਚ ਸ਼ਾਮਲ, ਮੰਡੀ ਗੋਬਿੰਦਗੜ੍ਹ ਦੀ ਵੀ ਹਾਲਤ ਮਾੜੀ

ਬਿਉਰੋ ਰਿਪੋਰਟ- ਲੁਧਿਆਣਾ (Ludhiana) ਸ਼ਹਿਰ ਜਿੱਥੇ ਪੂਰੇ ਦੇਸ਼ ਵਿੱਚ ਵੱਖ-ਵੱਖ ਕਾਰਨਾਂ ਕਰਕੇ ਕਾਫੀ ਪ੍ਰਸਿੱਧ ਹੈ, ਉੱਥੇ ਹੀ ਇਹ ਹੁਣ ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ੂਿਤ 10 ਸ਼ਹਿਰਾਂ ਵਿੱਚ ਵੀ ਸ਼ਾਮਲ ਹੋ ਕੇ ਹੋਰ ਪ੍ਰਸਿੱਧੀ ਖੱਟ ਰਿਹਾ ਹੈ। ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਰਾਜ ਸਭਾ ਵਿੱਚ ਪੇਸ਼ ਕੀਤੇ ਗਏ ਜਵਾਬ ਮੁਤਾਬਕ ਲੁਧਿਆਣਾ ਦੇਸ਼

Read More
India Punjab

ਜਗਦੀਸ਼ ਟਾਈਟਲਰ ਦੀਆਂ ਵਧ ਸਕਦੀਆਂ ਮੁਸ਼ਕਲਾਂ, 16 ਅਗਸਤ ਨੂੰ ਆ ਸਕਦਾ ਵੱਡਾ ਫੈਸਲਾ

ਬਿਉਰੋ ਰਿਪੋਰਟ – ਦਿੱਲੀ ਦੀ ਰਾਊਜ ਐਵੀਨਿਊ ਅਦਾਲਤ (Rouse Avenue Court) ਨੇ 1984 ਸਿੱਖ ਕਤਲੇਆਮ ਦੇ ਮਾਮਲੇ ‘ਚ ਸੁਣਵਾਈ ਕੀਤੀ ਹੈ। ਤਿੰਨ ਲੋਕਾਂ ਦੇ ਕਤਲ ਮਾਮਲੇ ‘ਚ ਜਗਦੀਸ਼ ਟਾਈਟਲਰ (Jagdish Tytler) ਦੇ ਖਿਲਾਫ ਸੁਣਵਾਈ ਕਰਦਿਆਂ ਦੋਸ਼ ਤੈਅ ਕਰਨ ਤੇ ਆਪਣੇ ਫੈਸਲੇ ਨੂੰ ਅਦਾਲਤ ਨੇ ਸੁਰੱਖਿਅਤ ਰੱਖ ਲਿਆ ਹੈ। ਦੱਸ ਦੇਈਏ ਕਿ ਜੱਜ ਨੇ ਸੀਬੀਆਈ ਅਤੇ

Read More
India Punjab

ਸ਼ੰਭੂ ਬਾਰਡਰ ਖੋਲ੍ਹਣ ‘ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼ ! ਕਿਸਾਨਾਂ ਦੇ ਹੱਕ ‘ਚ ਮੁੜ ਅਦਾਲਤ ਦੀ ਹਰਿਆਣਾ ਨਸੀਹਤ

ਬਿਉਰੋ ਰਿਪੋਰਟ – ਸੰਭੂ ਬਾਰਡਰ (Shambu border) ਨੂੰ ਖੋਲ੍ਹਣ ਨੂੰ ਲੈਕੇ ਸੁਪਰੀਮ ਕੋਰਟ (Supream court) ਵਿੱਚ ਅੱਜ ਵੀ ਕੋਈ ਫੈਸਲਾ ਨਹੀਂ ਹੋ ਸਕਿਆ । ਪਟੀਸ਼ਨਕਰਤਾ ਨੇ ਅਦਾਲਤ ਨੂੰ ਕਿਹਾ ਕਿ ਜਲਦ ਤੋਂ ਜਲਦ ਰਸਤਾ ਖੋਲਿਆ ਜਾਵੇ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ । ਇਸ ‘ਤੇ ਅਦਾਲਤ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਕੋਲੋ ਪਿਛਲੀ ਸੁਣਵਾਈ ਨੂੰ

Read More
India Punjab

ਪੰਜਾਬ ‘ਚ 3000 ਕਰੋੜ ਰੁਪਏ ਦਾ ਨੈਸ਼ਨਲ ਹਾਈਵੇਅ ਪ੍ਰਾਜੈਕਟ ਰੱਦ: ਗਡਕਰੀ ਨੇ ਕਿਹਾ- ਜ਼ਮੀਨ ਐਕਵਾਇਰ ‘ਚ ਦਿੱਕਤ ਆਈ

ਚੰਡੀਗੜ੍ਹ : ਪੰਜਾਬ ਦੇ ਤਿੰਨ ਨੈਸ਼ਨਲ ਹਾਈਵੇ ਪ੍ਰਾਜੈਕਟਾਂ ਨੂੰ ਬੰਦ ਕਰਨ ਦੀ ਆਵਾਜ਼ ਵੀ ਸੰਸਦ ਵਿੱਚ ਉਠਾਈ ਗਈ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਉਠਾਏ ਸਵਾਲਾਂ ‘ਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਖੁਦ ਇਸ ‘ਤੇ ਭਾਰਤ ਸਰਕਾਰ ਦਾ ਪੱਖ ਪੇਸ਼ ਕਰਨਾ ਪਿਆ। ਕੇਂਦਰ ਸਰਕਾਰ ਦਾ ਰਾਜ ਸਭਾ ਵਿੱਚ ਕਹਿਣਾ ਹੈ

Read More
India

ਕੇਦਾਰਨਾਥ, ਉੱਤਰਾਖੰਡ ਵਿੱਚ ਫਸੇ 2 ਹਜ਼ਾਰ ਸ਼ਰਧਾਲੂ, ਬਚਾਅ ਲਈ ਫੌਜ ਦੇ ਚਿਨੂਕ ਅਤੇ MI-17 ਹੈਲੀਕਾਪਟਰ ਤਾਇਨਾਤ

ਉੱਤਰਾਖੰਡ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਤੋਂ ਬਾਅਦ ਕੇਦਾਰਨਾਥ ਯਾਤਰਾ ਦੋ ਦਿਨਾਂ ਲਈ ਰੋਕ ਦਿੱਤੀ ਗਈ ਹੈ। ਸੂਬੇ ‘ਚ 48 ਘੰਟਿਆਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ NDRF ਦੀਆਂ 12 ਟੀਮਾਂ ਅਤੇ SDRF ਦੀਆਂ 60 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਮੀਂਹ ਕਾਰਨ ਹਰਿਦੁਆਰ, ਦੇਹਰਾਦੂਨ, ਟਿਹਰੀ, ਰੁਦਰਪ੍ਰਯਾਗ ਅਤੇ ਨੈਨੀਤਾਲ ‘ਚ

Read More
India

ਹਿਮਾਚਲ ‘ਚ ਹੜ੍ਹ ਕਾਰਨ 48 ਲੋਕ ਲਾਪਤਾ, ਤਲਾਸ਼ੀ ਮੁਹਿੰਮ ਜਾਰੀ

ਹਿਮਾਚਲ ਪ੍ਰਦੇਸ਼ ਵਿੱਚ ਕੁਦਰਤ ਨੇ ਕਹਿਰ ਮਚਾਇਆ ਹੈ। ਇੱਕੋ ਰਾਤ ‘ਚ 5 ਥਾਵਾਂ ‘ਤੇ ਬੱਦਲ ਫਟਣ ਕਾਰਨ 53 ਲੋਕ ਲਾਪਤਾ ਹੋ ਗਏ। ਇਨ੍ਹਾਂ ‘ਚੋਂ 5 ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦਕਿ 48 ਲੋਕ ਅਜੇ ਵੀ ਲਾਪਤਾ ਹਨ। NDRF, SDRF, ਪੁਲਿਸ ਅਤੇ ਹੋਮ ਗਾਰਡ ਦੇ ਜਵਾਨ ਉਸ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾ ਰਹੇ

Read More
India International Sports

ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਪੈਰਿਸ ਓਲੰਪਿਕ ਤੋਂ ਬਾਹਰ ਹੋਈ

ਭਾਰਤੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਚੀਨੀ ਖਿਡਾਰੀ ਹੀ ਬਿੰਗਜਿਆਓ ਤੋਂ ਹਾਰ ਕੇ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ ਹੈ। ਭਾਰਤ ਨੂੰ ਪੈਰਿਸ ਓਲੰਪਿਕ ‘ਚ ਪੀਵੀ ਸਿੰਧੂ ਤੋਂ ਤਮਗੇ ਦੀ ਉਮੀਦ ਸੀ। ਪੀਵੀ ਸਿੰਧੂ ਨੇ ਇਸ ਤੋਂ ਪਹਿਲਾਂ ਰੀਓ ਓਲੰਪਿਕ ਅਤੇ ਟੋਕੀਓ ਓਲੰਪਿਕ ਵਿੱਚ ਭਾਰਤ ਲਈ ਮੈਡਲ ਜਿੱਤੇ ਸਨ। ਪੈਰਿਸ ਓਲੰਪਿਕ ‘ਚ ਬੈਡਮਿੰਟਨ ਦੇ 16ਵੇਂ ਦੌਰ

Read More