India Punjab Sports

ਬਜਟ ਤੋਂ ਬਾਅਦ ਹੁਣ ਮੋਦੀ ਸਰਕਾਰ ਨੇ ਖੇਡਾਂ ਦੇ ਫੰਡ ’ਚ ਕੀਤੀ ‘ਕਾਣੀ ਵੰਡ!’ ਸਿਰਫ਼ ਦੋ ਸੂਬਿਆਂ ਨੂੰ ਦਿੱਤੇ ਖੁੱਲ੍ਹੇ ਗੱਫ਼ੇ

ਬਿਉਰੋ ਰਿਪੋਰਟ: 23 ਜੁਲਾਈ ਨੂੰ ਸੰਸਦ ਵਿੱਚ ਪੇਸ਼ ਕੀਤੇ ਗਏ ਕੇਂਦਰੀ ਬਜਟ 2024 ਵਿੱਚ ਜਿਸ ਤਰੀਕੇ ਨਾਲ ਸਿਰਫ ਦੋ ਸੂਬਿਆਂ ਨੂੰ ਵੱਡੀ ਕਰਮ ਵਾਲੇ ਫੰਡ ਦਿੱਤੇ ਗਏ ਹਨ ਉਸੇ ਤਰ੍ਹਾਂ ਦਾ ਮਾਮਲਾ ਹੁਣ ਖੇਡਾਂ ਦੇ ਫੰਡ ਵਿੱਚ ਵੀ ਸਾਹਮਣੇ ਆਇਆ ਹੈ ਜਿਸ ਵਿ4ਚ ਮਹਿਜ਼ ਦੋ ਸੂਬਿਆਂ ਨੂੰ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਕਿਤੇ ਵੱਧ ਫੰਡ

Read More
India

ਨੀਤੀ ਆਯੋਗ ਦੀ ਬੈਠਕ ਦਾ ਮਮਤਾ ਬੈਨਰਜੀ ਨੇ ਕੀਤਾ ਬਾਈਕਾਟ, ਕਿਹਾ- ਮੀਟਿੰਗ ਵਿੱਚ ਬੋਲਣ ਨਹੀਂ ਦਿੱਤਾ ਗਿਆ, ਮਾਈਕ ਬੰਦ ਕਰ ਦਿੱਤਾ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੀਤੀ ਆਯੋਗ ਦੀ ਬੈਠਕ ਅੱਧ ਵਿਚਾਲੇ ਛੱਡ ਕੇ ਚਲੀ ਗਈ। ਬਾਹਰ ਆ ਕੇ ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਮੀਟਿੰਗ ਵਿੱਚ ਬੋਲਣ ਨਹੀਂ ਦਿੱਤਾ ਗਿਆ। ਉਸ ਦਾ ਮਾਈਕ ਬੰਦ ਕਰ ਦਿੱਤਾ। ਮਮਤਾ ਨੇ ਕਿਹਾ- ਮੈਂ ਪੁੱਛਿਆ ਕਿ ਮੈਨੂੰ ਬੋਲਣ ਤੋਂ ਕਿਉਂ ਰੋਕਿਆ ਗਿਆ। ਉਹ ਵਿਤਕਰਾ ਕਿਉਂ ਕਰ ਰਹੇ

Read More
India

MP-ਰਾਜਸਥਾਨ ਸਮੇਤ 17 ਸੂਬਿਆਂ ‘ਚ ਭਾਰੀ ਮੀਂਹ

ਦਿੱਲੀ : ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਕਾਰਨ ਗੰਭੀਰ ਸਥਿਤੀ ਬਣੀ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ, 27 ਜੁਲਾਈ ਨੂੰ 17 ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ, ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ 8 ਜ਼ਿਲ੍ਹਿਆਂ ਪੁਣੇ, ਰਾਏਗੜ੍ਹ, ਰਤਨਾਗਿਰੀ, ਸਿੰਧੂਦੁਰਗ, ਸਤਾਰਾ, ਚੰਦਰਪੁਰ, ਗੋਂਦੀਆ ਅਤੇ ਗੜ੍ਹਚਿਰੌਲੀ ਵਿੱਚ ਸ਼ਨੀਵਾਰ

Read More
India Punjab

ਦਿੱਲੀ ਏਅਰਪੋਰਟ ਤੋਂ ਪਰਤਦੇ ਸਮੇਂ ਬਜ਼ੁਰਗ ‘ਤੇ ਹਮਲਾ, ਬਾਥਰੂਮ ‘ਚ ਲੁਕ ਕੇ ਬਚਾਈ ਜਾਨ

ਦਿੱਲੀ ਏਅਰਪੋਰਟ ਤੋਂ ਵਾਪਸ ਪਰਤਦੇ ਸਮੇਂ ਹਾਈਵੇਅ ਲੁਟੇਰਿਆਂ ਨੇ ਪੰਜਾਬ ਦੇ ਮਲੋਟ ਦੇ ਇੱਕ ਐਨਆਰਆਈ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਪੰਜਾਬ ਦੇ ਸਮਾਜ ਸੇਵੀ ਸ਼ਿਵਜੀਤ ਸਿੰਘ ਸੰਘਾ ਨੇ ਇਸ ਸਬੰਧੀ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਸਨੇ ਇੱਕ ਵੱਡਾ ਨੋਟ ਲਿਖਿਆ ਅਤੇ ਐਨਆਈਆਰ ਦੀ ਬਜ਼ੁਰਗ ਮਾਂ ਦੀ ਫੋਟੋ ਵੀ

Read More
India

ਐਲਓਸੀ ‘ਤੇ ਗੋਲੀਬਾਰੀ ‘ਚ ਇਕ ਪਾਕਿਸਤਾਨੀ ਦੀ ਮੌਤ, ਦੋ ਭਾਰਤੀ ਫੌਜੀ ਹੋਏ ਜ਼ਖਮੀ

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ ‘ਚ ਕਈ ਅਤਿਵਾਦੀ ਲੁਕੇ ਹੋਏ ਹਨ। ਜਵਾਨਾਂ ਨੇ ਇਕ ਅਤਿਵਾਦੀ ਨੂੰ ਢੇਰ ਕਰ ਦਿਤਾ ਹੈ। ਹੁਣ ਰੱਖਿਆ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਮੁਕਾਬਲੇ ‘ਚ ਦੋ ਜਵਾਨ ਜ਼ਖ਼ਮੀ ਹੋਏ ਹਨ। ਫੌਜ ਨੇ ਕਿਹਾ ਹੈ ਕਿ ਕੁਪਵਾੜਾ

Read More
India Punjab

MP ਸਰਬਜੀਤ ਸਿੰਘ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅਹਿਮ ਮੀਟਿੰਗ! ਇਸ ਵੱਡੇ ਮੁੱਦੇ ’ਤੇ ਹੋਵੇਗੀ ਚਰਚਾ

ਬਿਉਰੋ ਰਿਪੋਰਟ – ਖਡੂਰ ਸਾਰਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (MP Amritpal Singh) ਦੀ ਰਿਹਾਈ ਦੇ ਲਈ ਕੱਲ੍ਹ ਫਰੀਦਕੋਟ ਤੋਂ ਅਜ਼ਾਦ ਐੱਮਪੀ ਸਰਬਜੀਤ ਸਿੰਘ ਖ਼ਾਲਸਾ (MP Sarabjit Singh Khalsa) ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੂੰ ਮਿਲਣ ਜਾ ਰਹੇ ਹਨ। ਉਨ੍ਹਾਂ ਨੇ ਆਪ ਦੱਸਿਆ ਕਿ ਮੈਂ ਗ੍ਰਹਿ ਮੰਤਰੀ ਤੋਂ ਅੰਮ੍ਰਿਤਪਾਲ ਸਿੰਘ ਦੇ ਮੁੱਦੇ ’ਤੇ

Read More
India Punjab

NRIs ਨੂੰ ਪੰਜਾਬ ’ਚ ਖੇਤੀ ਲਈ ਜ਼ਮੀਨ ਖ਼ਰੀਦਣ ਦੀ ਇਜਾਜ਼ਤ ਦਵਾਉਣ ਦੀ ਕੋਸ਼ਿਸ਼! ਮਾਨ ਸਰਕਾਰ ਕੇਰਲ ਨਾਲ ਮਿਲ ਕੇ ਕਰ ਰਹੀ ਹੀਲਾ

ਚੰਡੀਗੜ੍ਹ: ਪੰਜਾਬ ਸਰਕਾਰ ਗੈਰ-ਨਿਵਾਸੀ ਭਾਰਤੀਆਂ (NRIs) ਨੂੰ ਪੰਜਾਬ ਵਿੱਚ ਖੇਤੀਬਾੜੀ ਜ਼ਮੀਨ ਖ਼ਰੀਦਣ ਦੀ ਇਜਾਜ਼ਤ ਦੇਣ ਲਈ ਕੇਂਦਰ ਨਾਲ ਗੱਲਬਾਤ ਕਰੇਗੀ। ’ਦ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਨੇ ਬੀਤੇ ਦਿਨ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜੈਯਨ ਨਾਲ ਦੋਵਾਂ ਰਾਜਾਂ ਦੇ ਪ੍ਰਵਾਸੀ ਭਾਰਤੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਖ ਮੁੱਦਿਆਂ ’ਤੇ ਮੀਟਿੰਗ

Read More