India

ਨਹੀਂ ਰੁਕ ਰਿਹਾ ਉਡਾਣਾਂ ’ਚ ਬੰਬ ਦੀਆਂ ਧਮਕੀਆਂ ਦਾ ਸਿਲਸਿਲਾ! ਅੱਜ ਫੇਰ 27 ਜਹਾਜ਼ਾਂ ਨੂੰ ਬੰਬ ਦੀ ਧਮਕੀ

ਬਿਉਰੋ ਰਿਪੋਰਟ: ਦੇਸ਼ ਵਿੱਚ ਘਰੇਲੂ ਅਤੇ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਵਿੱਚ ਬੰਬ ਦੀਆਂ ਧਮਕੀਆਂ ਆਉਣ ਦਾ ਸਿਲਸਲਾ ਜਾਰੀ ਹੈ। ਅੱਜ ਸ਼ੁੱਕਰਵਾਰ ਨੂੰ 27 ਉਡਾਣਾਂ ਵਿੱਚ ਬੰਬ ਦੀ ਧਮਕੀ ਮਿਲੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇੰਡੀਗੋ, ਵਿਸਤਾਰਾ ਅਤੇ ਸਪਾਈਸਜੈੱਟ ਦੀਆਂ 7-7 ਉਡਾਣਾਂ, ਜਦਕਿ ਏਅਰ ਇੰਡੀਆ ਦੀਆਂ 6 ਉਡਾਣਾਂ ਨੂੰ ਧਮਕੀਆਂ ਮਿਲੀਆਂ ਹਨ। ਇੰਡੀਗੋ ਦੀਆਂ ਸੱਤ ਉਡਾਣਾਂ ਵਿੱਚੋਂ ਛੇ

Read More
India Punjab Religion

ਐਡਵੋਕੇਟ ਧਾਮੀ ਵੱਲੋਂ BJP ਆਗੂ ਆਰਪੀ ਸਿੰਘ ਨੂੰ SGPC ਨੂੰ ‘ਸ਼੍ਰੋਮਣੀ ਕ੍ਰਿਸਚਨ ਕਮੇਟੀ’ ਕਹਿਣ ’ਤੇ ਸਖ਼ਤ ਤਾੜਨਾ! ਕਾਨੂੰਨੀ ਕਾਰਵਾਈ ਦੀ ਚੇਤਾਵਨੀ

ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਦੇ ਆਗੂ ਆਰਪੀ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਕੀਤੀ ਗਈ ਗ਼ਲਤ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਆਰਪੀ ਸਿੰਘ ਨੂੰ ਇਹ ਗੱਲ ਪਤਾ ਹੋਣੀ ਚਾਹੀਦੀ

Read More
India

ਪਹਾੜੀ ਸੂਬੇ ਤੋਂ ਦਵਾਈਆਂ ਦੇ ਸੈਂਪਲ ਫੇਲ੍ਹ! ਮਚਿਆ ਹੜਕੰਪ

ਬਿਉਰੋ ਰਿਪੋਰਟ – ਹਿਮਾਚਲ ਪ੍ਰਦੇਸ਼ (Himachal Pradesh) ਵਿਚ 23 ਦਵਾਈਆਂ ਦੇ ਸੈਂਪਲ ਫੇਲ੍ਹ ਹੋਏ ਹਨ। ਇਹ ਦਵਾਈਆਂ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜੇਸ਼ਨ ਦੇ ਮਾਪਦੰਡਾਂ ਮੁਤਾਬਕ ਸਹੀ ਨਹੀਂ ਪਾਈਆਂ ਗਈਆਂ ਹਨ। ਇਨ੍ਹਾਂ ਦਵਾਇਆਂ ਦੇ ਸੈਂਪਲ ਫੇਲ੍ਹ ਹੋਣ ਤੋਂ ਬਾਅਦ ਫਾਰਮਾ ਕੰਪਨੀ ਵਿਚ ਹੜਕੰਪ ਮਚਿਆ ਹੋਇਆ ਹੈ। ਇਹ ਦਵਾਈਆਂ ਦਿਲ ਦਾ ਦੌਰਾ, ਬਲੱਡ ਸ਼ੂਗਰ ਅਤੇ ਕੈਂਸਰ ਵਰਗੀਆਂ

Read More
India

ਚੱਕਰਵਾਤੀ ਤੂਫਾਨ ਦਾਨਾ ਦਾ ਖਤਰਾ, ਲੱਖਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ

ਓਡੀਸ਼ਾ : ਚੱਕਰਵਾਤ ‘ਦਾਨਾ’ ਦੇ ਓਡੀਸ਼ਾ ਦੇ ਤੱਟੀ ਖੇਤਰ ਨਾਲ ਟਕਰਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਭਾਰਤ ਮੌਸਮ ਵਿਭਾਗ (IMD) ਮੁਤਾਬਕ ਇਹ ਪ੍ਰਕਿਰਿਆ ਸ਼ੁੱਕਰਵਾਰ ਸਵੇਰ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਓਡੀਸ਼ਾ ਦੀ ਲਗਭਗ ਅੱਧੀ ਆਬਾਦੀ ਇਸ ਚੱਕਰਵਾਤੀ ਤੂਫਾਨ ਨਾਲ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਆਈਐਮਡੀ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ, ਤੂਫ਼ਾਨ ‘ਦਾਨਾ’ ਪਿਛਲੇ

Read More
India Punjab

NIA ਨੇ ਲਾਰੈਂਸ ਬਿਸ਼ਨੋਈ ਗੈਂਗ ‘ਤੇ ਕੱਸਿਆ ਸ਼ਿਕੰਜਾ, ਭਰਾ ਅਨਮੋਲ ਬਿਸ਼ਨੋਈ ‘ਤੇ 10 ਲੱਖ ਦਾ ਇਨਾਮ ਐਲਾਨਿਆ

NIA News : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਲਾਰੈਂਸ ਬਿਸ਼ਨੋਈ ਗੈਂਗ ‘ਤੇ ਸ਼ਿਕੰਜਾ ਕੱਸਿਆ ਹੈ। NIA ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਬਾਬਾ ਸਿੱਦੀਕੀ ਕਤਲ ਕੇਸ ਵਿੱਚ ਅਨਮੋਲ ਦੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਭਾਰਤ ਦੀ ਸੁਰੱਖਿਆ ਏਜੰਸੀ ਨੇ ਇਹ ਫੈਸਲਾ ਲਿਆ ਹੈ। ਮੁੰਬਈ ਕ੍ਰਾਈਮ

Read More
India Punjab

ਆਧਾਰ ਕਾਰਡ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ,ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੈ

Delhi News : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ, ਜਿਸ ਨੇ ਮੁਆਵਜ਼ੇ ਦੀ ਅਦਾਇਗੀ ਲਈ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਵਿਅਕਤੀ ਦੀ ਉਮਰ ਨਿਰਧਾਰਤ ਕਰਨ ਲਈ ਆਧਾਰ ਕਾਰਡ ਨੂੰ ਸਵੀਕਾਰ ਕੀਤਾ ਸੀ। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਮਰ ਨਿਰਧਾਰਨ ਲਈ ਆਧਾਰ

Read More