ਪਰਾਲੀ ਸਾੜਨ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਲਾਈ ਫਟਕਾਰ! ‘ਪ੍ਰਭਾਵਸ਼ਾਲੀ ਕਾਰਵਾਈ ਕਿਉਂ ਨਹੀਂ ਕਰ ਰਹੇ?’
- by Preet Kaur
- September 27, 2024
- 0 Comments
ਬਿਉਰੋ ਰਿਪੋਰਟ: ਦਿੱਲੀ ਪ੍ਰਦੂਸ਼ਣ ਦੇ ਮਾਮਲੇ ’ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪਰਾਲੀ ਸਾੜਨ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਨਾ ਕਰਨ ਲਈ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਹੈ ਕਿ ਪ੍ਰਦੂਸ਼ਣ ਕਾਰਨ ਐਮਰਜੈਂਸੀ ਵਰਗੀ ਸਥਿਤੀ ਹੈ। CAQM ਨੂੰ ਪੁੱਛਿਆ ਕਿ ਕੀ ਪਰਾਲੀ ਸਾੜਨ ਵਿੱਚ ਕੋਈ ਕਮੀ ਆਈ
ਰਾਹੁਲ ਗਾਂਧੀ ਨੂੰ ਤਾਂ ਐਮਐਸਪੀ ਦਾ ਮਤਲਬ ਤੱਕ ਨਹੀਂ ਪਤਾ: ਅਮਿਤ ਸ਼ਾਹ
- by Gurpreet Singh
- September 27, 2024
- 0 Comments
ਹਰਿਆਣਾ ਚੋਣਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ੁੱਕਰਵਾਰ ਨੂੰ ਅੰਬਾਲਾ ‘ਚ ਰੈਲੀ ‘ਚ ਪਹੁੰਚੇ ਹਨ। ਰੈਲੀ ਨੂੰ ਸੰਬੋਧਨ ਦੌਰਾਨ ਕਾਂਗਰਸ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਉਤੇ ਜ਼ੋਰਦਾਰ ਹਮਲਾ ਬੋਲਦਿਆਂ ਸਵਾਲ ਕੀਤਾ ਕਿ ਕੀ ਰਾਹੁਲ ਨੂੰ ‘ਐਮਐਸਪੀ’ ਦਾ ਪੂਰਾ ਮਤਲਬ ਵੀ ਪਤਾ ਹੈ। ਉਨ੍ਹਾਂ ਨਾਲ ਹੀ ਦਾਅਵਾ
ਮੋਦੀ ਸਰਕਾਰ ਨੇ ਬਣਾਈਆਂ ਸੰਸਦੀ ਕਮੇਟੀਆਂ, ਸ਼ਸ਼ੀ ਥਰੂਰ, ਚਰਨਜੀਤ ਸਿੰਘ ਚੰਨੀ,ਅਨੁਰਾਗ ਠਾਕੁਰ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ
- by Gurpreet Singh
- September 27, 2024
- 0 Comments
ਦਿੱਲੀ : ਮੋਦੀ ਸਰਕਾਰ ਨੇ 24 ਅਹਿਮ ਕਮੇਟੀਆਂ ਦਾ ਗਠਨ ਕੀਤਾ ਹੈ। ਇਨ੍ਹਾਂ ਸਥਾਈ ਕਮੇਟੀਆਂ ਦੇ ਚੇਅਰਪਰਸਨਾਂ ਦੇ ਨਾਵਾਂ ਦਾ ਐਲਾਨ ਵੀਰਵਾਰ ਨੂੰ ਕੀਤਾ ਗਿਆ। ਇਸ ਦੌਰਾਨ ਸ਼ਸ਼ੀ ਥਰੂਰ ਤੋਂ ਲੈ ਕੇ ਅਨੁਰਾਗ ਠਾਕੁਰ ਤੱਕ ਕਈ ਨੇਤਾਵਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ। ਕਾਂਗਰਸ ਦੇ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਸਪਤਗਿਰੀ ਉਲਕਾ ਨੂੰ ਕ੍ਰਮਵਾਰ ਖੇਤੀਬਾੜੀ, ਪਸ਼ੂ
ਜਗਤਾਰ ਹਵਾਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ
- by Gurpreet Singh
- September 27, 2024
- 0 Comments
ਦਿੱਲੀ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਦੋਸ਼ੀ ਭਾਈ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ। ਜਗਤਾਰ ਸਿੰਘ ਹਵਾਰਾ ਨੇ ਤਿਹਾੜ ਜੇਲ੍ਹ ਵਿੱਚ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਟਰਾਂਸਫਰ ਕਰਨ ਦੀ ਮੰਗ ਕੀਤੀ ਹੈ। ਜਸਟਿਸ ਬੀ.ਆਰ. ਗਵਈ ਅਤੇ ਕੇ.ਵੀ. ਵਿਸ਼ਵਨਾਥਨ ਦੀ ਬੈਂਚ
ਜਾਖੜ ਦੀ ਅਸਤੀਫ਼ੇ ਦੀਆਂ ਖ਼ਬਰਾਂ ਵਿਚਾਲੇ ਐਕਸ਼ਨ ’ਚ ਹਾਈਕਮਾਂਡ! ‘ਪੰਜਾਬ ਨਾਲ ਪਿਆਰ ਕਰਨ ਵਾਲਾ ਸ਼ਖਸ ਬੀਜੇਪੀ ’ਚ ਨਹੀਂ ਰਹਿ ਸਕਦਾ’
- by Preet Kaur
- September 27, 2024
- 0 Comments
ਬਿਉਰੋ ਰਿਪੋਰਟ – ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ (PUNJAB BJP PRESIDENT SUNIL JAKHAR) ਦੇ ਅਸਤੀਫ਼ੇ ਦੀਆਂ ਖ਼ਬਰਾਂ ਪਾਰਟੀ ਨੇ ਖਾਰਜ ਕਰ ਦਿੱਤੀਆਂ ਹਨ। ਅਜਿਹੇ ਵਿੱਚ ਹੁਣ ਖ਼ਬਰ ਆਈ ਹੈ 30 ਸਤੰਬਰ ਨੂੰ ਬੀਜੇਪੀ ਦੇ ਪੰਜਾਬ ਪ੍ਰਭਾਰੀ ਵਿਜੇ ਰੁਪਾਣੀ ਨੇ 30 ਸਤੰਬਰ ਨੂੰ ਐਮਰਜੈਂਸੀ ਮੀਟਿੰਗ ਸੱਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਹਫਤੇ ਹੀ
ਸਰਦੂਲਗੜ੍ਹ ਦੀ ਧੀ ਟੋਰਾਂਟੋ ਪੁਲਿਸ ’ਚ ਹੋਈ ਭਰਤੀ…ਪੰਜਾਬ ਦਾ ਨਾਮ ਕੀਤਾ ਰੌਸ਼ਨ
- by Gurpreet Singh
- September 27, 2024
- 0 Comments
ਸਰਦੂਲਗੜ੍ਹ : ਦੁਨੀਆ ਵਿੱਚ ਸ਼ਾਇਦ ਹੀ ਕੋਈ ਅਜਿਹਾ ਦੇਸ਼ ਹੋਣਾ ਜਿੱਥੇ ਪੰਜਾਬੀਆਂ ਆਪਣੇ ਨਾਮ ਦੇ ਝੰਡੇ ਨਾ ਗੱਡੇ ਹੋਣ। ਪੰਜਾਬੀਆਂ ਨੇ ਹਰ ਦੇਸ਼ ਵਿੱਚ ਵੱਖਰੀ ਭਾਸ਼ਾ ਹੇਣ ਦੇ ਬਾਵਜੂਦ ਸਖਤ ਮਿਹਨਤਾ ਦੇ ਸਦਕਾ ਵੱਡੀਆ ਪੁਲਾਂਘਾਂ ਪੱਟੀਆਂ ਹਨ। ਪਿਛਲੇ ਕੁਝ ਦਿਨਾਂ ਵਿਚ ਕਈ ਭਾਰਤੀਆਂ ਅਤੇ ਪੰਜਾਬੀਆਂ ਨੇ ਵਿਦੇਸ਼ਾਂ ਵਿਚ ਜਾ ਕੇ ਆਪਣੀ ਮਿਹਨਤ ਦੇ ਝੰਡੇ ਗੱਡੇ
ਕਿੱਥੇ ਗਏ ਸੁਨੀਲ ਜਾਖੜ,ਅਸਤੀਫਾ ਦਿੱਤਾ ਜਾਂ ਨਹੀਂ ?
- by Khushwant Singh
- September 27, 2024
- 0 Comments
ਬੀਜੇਪੀ ਨੇ ਸੁਨੀਲ ਜਾਖੜ ਦੇ ਅਸਤੀਫੇ ਵਾਲੀ ਖਬਰ ਨੂੰ ਅਫਵਾਹ ਦੱਸਿਆ
‘ਭਾਈ ਖਾਲੜਾ ਇੱਕ ਹਕੀਕਤ’ ! ‘ਪੰਜਾਬ ’95 ‘ਤੇ ਰੋਕ ਲਗਾਉਣਾ ਸਿੱਖਾਂ ਨਾਲ ਨਾਇਨਸਾਫੀ’!
- by Khushwant Singh
- September 27, 2024
- 0 Comments
ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕੰਗਨਾ ਨੇ ਸਿੱਖਾਂ ਦਾ ਅਕਸ ਖਰਾਬ ਕੀਤਾ,ਭਾਈ ਖਾਲੜਾ ਹਕੀਕਤ
