ਰਾਮਦੇਵ ਨੂੰ ਡਬਲ ਝਟਕਾ ! ਬੰਬੇ ਹਾਈਕੋਰਟ ਨੇ ਠੋਕਿਆ ਸਾਢੇ 4 ਕਰੋੜ ਦਾ ਜੁਰਮਾਨਾ, ਦਿੱਲੀ ਹਾਈਕੋਰਟ ਨੇ ਗਲਤੀ ਸੁਧਾਰਨ ਲਈ 3 ਦਿਨ ਦਿੱਤੇ !
ਬੰਬੇ ਹਾਈਕੋਰਟ ਨੇ ਹੁਕਮਾਂ ਦੀ ਉਲੰਘਣਾ ਤੇ ਲਗਾਇਆ ਸਾਢੇ 4 ਕਰੋੜ ਦਾ ਜੁਰਮਾਨਾ
ਬੰਬੇ ਹਾਈਕੋਰਟ ਨੇ ਹੁਕਮਾਂ ਦੀ ਉਲੰਘਣਾ ਤੇ ਲਗਾਇਆ ਸਾਢੇ 4 ਕਰੋੜ ਦਾ ਜੁਰਮਾਨਾ
ਬਿਉਰੋ ਰਿਪੋਰਟ – ਓਲੰਪਿਕ ਵਿੱਚ ਆਪਣੇ ਦੂਜੇ ਹਾਕੀ ਮੈਚ ਵਿੱਚ ਭਾਰਤ ਅਰਜਨਟੀਨਾ ਤੋਂ ਹਾਰਦਾ-ਹਾਰਦਾ ਬਚ ਗਿਆ। ਦੋਵਾਂ ਦੇ ਵਿਚਾਲੇ ਮੈਚ 1-1 ਦੀ ਬਰਾਬਰੀ ਨਾਲ ਡ੍ਰਾਅ ਹੋਇਆ। ਮੈਚ ਖ਼ਤਮ ਹੋਣ ਤੋਂ ਪੋਣੇ 2 ਮਿੰਟ ਪਹਿਲਾਂ ਕਪਤਾਨ ਹਰਮਨਪ੍ਰੀਤ ਸਿੰਘ ਨੇ ਪੈਨੇਲਟੀ ਕਾਰਨਰ ਤੋਂ ਗੋਲ ਕਰਕੇ ਟੀਮ ਇੰਡੀਆ ਦੀ ਬਰਾਬਰੀ ਤੇ ਖੜਾ ਕਰ ਦਿੱਤਾ। ਇਸ ਤੋਂ ਪਹਿਲਾਂ ਟੀਮ
ਜੰਮੂ ਕਸ਼ਮੀਰ (Jammu and Kashmir) ਦੇ ਸੋਪੋਰ (Sapore) ‘ਚ ਧਮਾਕਾ ਹੋਇਆ ਹੈ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਸੋਪੋਰ ਦੀ ਸਾਇਰ ਕਲੋਨੀ ਵਿੱਚ ਇਹ ਰਹੱਸਮਈ ਧਮਾਕਾ ਹੋਇਆ ਸੀ। ਇਸ ਹੋਏ ਧਮਾਕੇ ਵਿੱਚ ਚਾਰ ਲੋਕ ਗੰਭੀਰ ਜ਼ਖ਼ਮੀ ਹੋਏ ਸਨ। ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨ ਨੂੰ ਮ੍ਰਿਤਕ ਐਲਾਨ ਦਿੱਤਾ
ਨਵੀਂ ਦਿੱਲੀ (ਗੁਰਪ੍ਰੀਤ ਕੌਰ): ਸੰਸਦ ਸੈਸ਼ਨ ਦੇ ਛੇਵੇਂ ਦਿਨ ਸੋਮਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਦੇ ਬਜਟ ਦੀ ਤੁਲਨਾ ਮਹਾਭਾਰਤ ਦੇ ਚੱਕਰਵਿਊ ਨਾਲ ਕੀਤੀ। ਰਾਹੁਲ ਨੇ ਕਿਹਾ ਕਿ ਹਜ਼ਾਰਾਂ ਸਾਲ ਪਹਿਲਾਂ ਕੁਰੂਕਸ਼ੇਤਰ ਵਿੱਚ ਅਭਿਮੰਨਿਊ ਨੂੰ 6 ਲੋਕਾਂ ਨੇ ਚੱਕਰਵਿਊ ’ਚ ਫਸਾ ਕੇ ਮਾਰ ਦਿੱਤਾ ਸੀ। ਚੱਕਰਵਿਊ ਦਾ ਇੱਕ ਹੋਰ ਨਾਮ
ਹਰਿਆਣਾ (Haryana) ਵਿੱਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਭਾਜਪਾ ਸਿੱਖ ਵੋਟ ਬੈਂਕ ਨੂੰ ਆਪਣੇ ਵੱਲ ਖਿੱਚਣ ਦੀ ਜ਼ੋਰਦਾਰ ਕੋਸ਼ਿਸ਼ ਕਰ ਰਹੀ ਹੈ। ਇਹ ਚਰਚਾ ਪੂਰੇ ਜ਼ੋਰ ਨਾਲ ਚੱਲ ਰਹੀ ਹੈ ਕਿ ਉਹ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਹਰਿਆਣਾ ਤੋਂ ਰਾਜ ਸਭਾ
ਨਵੀਂ ਦਿੱਲੀ: ਬਿਹਾਰ ਸਰਕਾਰ ਨੂੰ ਵਾਂਝੇ, ਆਦਿਵਾਸੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਪਟਨਾ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈ ਕੋਰਟ ਨੇ ਗਰੀਬਾਂ, ਆਦਿਵਾਸੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਰਾਖਵਾਂਕਰਨ 50 ਫੀਸਦੀ ਤੋਂ ਵਧਾ ਕੇ 65
ਆਮ ਆਦਮੀ ਪਾਰਟੀ (AAP) ਵੱਲੋਂ ਕੱਲ੍ਹ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ ਵਿਰੁੱਧ ਮੁਹਾਲੀ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਵਿੱਚ ਪਾਰਟੀ ਦੇ ਸਾਰੇ ਲੀਡਰਾਂ ਸਮੇਤ ਮੰਤਰੀ ਅਤੇ ਵਿਧਾਇਕ ਵੀ ਸ਼ਾਮਲ ਹੋਣਗੇ। ਪਾਰਟੀ ਵੱਲੋਂ ਸੂਬਾ ਪੱਧਰੀ ਰੋਸ ਧਰਨੇ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦੇ