UPI Transaction ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ! ਅੱਜ ਤੋਂ ਹੋ ਰਹੇ ਅਹਿਮ ਬਦਲਾਅ
- by Preet Kaur
- September 16, 2024
- 0 Comments
ਬਿਉਰੋ ਰਿਪੋਰਟ: ਅੱਜਕਲ੍ਹ UPI ਨਾਲ ਪੈਸਿਆਂ ਦੇ ਲੈਣ-ਦੇਣ (UPI Transaction) ਦਾ ਰੁਝਾਨ ਆਮ ਹੋ ਗਿਆ ਹੈ। ਅੱਜ ਤੋਂ UPI ਪੇਅਮੈਂਟ ਵਿੱਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਭਾਰਤੀ ਰਿਜ਼ਰਵ ਬੈਂਕ (RBI) ਦੇ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ (NPCI) ਨੇ UPI ਦੁਆਰਾ ਲੈਣ-ਦੇਣ ਦੀ ਰੋਜ਼ਾਨਾ ਦੀ ਸੀਮਾ ਵਿੱਚ ਬਦਲਾਅ ਕੀਤਾ ਹੈ ਜੋ ਅੱਜ ਤੋਂ
VIDEO – ਪੰਜਾਬ ਦੀਆਂ ਵੱਡੀਆਂ ਖ਼ਬਰਾਂ | 16 September 2024 | KHALAS TV
- by Preet Kaur
- September 16, 2024
- 0 Comments
ਮਨੀਪੁਰ ‘ਚ ਮੋਬਾਈਲ ਇੰਟਰਨੈੱਟ ‘ਤੇ ਪਾਬੰਦੀ 20 ਸਤੰਬਰ ਤੱਕ ਵਧਾਈ
- by Gurpreet Singh
- September 16, 2024
- 0 Comments
ਮਨੀਪੁਰ ਸਰਕਾਰ ਨੇ ਰਾਜ ਦੇ ਪੰਜ ਜ਼ਿਲ੍ਹਿਆਂ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਨੂੰ 20 ਸਤੰਬਰ ਦੁਪਹਿਰ 3 ਵਜੇ ਤੱਕ ਪੰਜ ਹੋਰ ਦਿਨਾਂ ਲਈ ਵਧਾ ਦਿੱਤਾ ਹੈ। ਦਰਅਸਲ ਮਨੀਪੁਰ ‘ਚ ਹਿੰਸਕ ਘਟਨਾਵਾਂ ‘ਚ ਅਚਾਨਕ ਵਾਧਾ ਹੋਣ ਤੋਂ ਬਾਅਦ ਸੂਬਾ ਸਰਕਾਰ ਨੇ 10 ਸਤੰਬਰ ਨੂੰ 5 ਦਿਨਾਂ ਲਈ ਇੰਟਰਨੈੱਟ ‘ਤੇ ਪਾਬੰਦੀ ਲਗਾ
2017 NEET ਟਾਪਰ ਨੇ ਦਿੱਲੀ ‘ਚ ਮੌਤ ਨੂੰ ਗਲੇ ਲਗਾਇਆ, ਦਿੱਲੀ ਪਾਰਸੀ ਧਰਮਸ਼ਾਲਾ ਦੇ ਕਮਰੇ ‘ਚ ਲਟਕਦੀ ਮਿਲੀ ਲਾਸ਼
- by Gurpreet Singh
- September 16, 2024
- 0 Comments
ਦਿੱਲੀ : 2017 NEET ਦੇ ਟਾਪਰ ਨਵਦੀਪ ਸਿੰਘ, ਵਾਸੀ ਸ੍ਰੀ ਮੁਕਤਸਰ ਸਾਹਿਬ, ਪੰਜਾਬ ਨੇ ਦਿੱਲੀ ਦੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੌਲਾਨਾ ਆਜ਼ਾਦ ਮੈਡੀਕਲ ਕਾਲਜ ਦੇ ਰੇਡੀਓਲੋਜੀ ਦੇ ਐਮਡੀ ਡਾਕਟਰ ਨਵਦੀਪ ਸਿੰਘ ਦੀ ਲਾਸ਼ ਪਾਰਸੀ ਅੰਜੁਮਨ (ਪਾਰਸੀ ਧਰਮਸ਼ਾਲਾ) ਦੇ ਇੱਕ ਕਮਰੇ ਵਿੱਚ ਲਟਕਦੀ ਮਿਲੀ। ਪੁਲਿਸ ਨੂੰ ਮੌਕੇ ਤੋਂ ਕੋਈ
ਹਰਿਆਣਾ ‘ਚ ਕਿਸਾਨਾਂ ਦੀ ਮਹਾਪੰਚਾਇਤ ਸਮਾਪਤ: 22 ਸਤੰਬਰ ਨੂੰ ਕਿਸਾਨ ਕੱਢਣਗੇ ਰੈਲੀ
- by Gurpreet Singh
- September 16, 2024
- 0 Comments
ਹਰਿਆਣਾ : ਲੰਘੇ ਕੱਲ੍ਹ ਹਰਿਆਣਾ ਦੇ ਜੀਂਦ ਵਿੱਚ ਕਿਸਾਨ ਜਥੇਬੰਦੀਆਂ ਨੇ ਕਿਸਾਨ-ਮਜ਼ਦੂਰ ਮਹਾਂਪੰਚਾਇਤ ਦਾ ਆਯੋਜਨ ਕੀਤਾ। ਮਹਾਪੰਚਾਇਤ ਦੀ ਪ੍ਰਧਾਨਗੀ ਗੈਰ ਸਿਆਸੀ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਭਿਮਨਿਊ ਕੋਹਾੜ ਨੇ ਕੀਤੀ। ਮਹਾਪੰਚਾਇਤ ਵਿੱਚ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹਾਜ਼ਰ ਸਨ। ਇਸ ਦੌਰਾਨ ਅਨਾਜ ਮੰਡੀ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ। ਮਹਾਪੰਚਾਇਤ ‘ਚ ਕਿਸਾਨਾਂ ਨੇ
ਚੰਡੀਗੜ੍ਹ ਅਦਾਲਤ ਦਾ ਫੈਸਲਾ, ਸੁਪਰ ਨਟਵਰਲਾਲ ਖਿਲਾਫ ਦਰਜ ਚੋਰੀ ਦਾ ਮਾਮਲਾ ਬੰਦ
- by Gurpreet Singh
- September 16, 2024
- 0 Comments
ਹਰਿਆਣਾ : 40 ਦਿਨਾਂ ਤੱਕ ਫਰਜ਼ੀ ਜੱਜ ਬਣ ਕੇ 2700 ਦੋਸ਼ੀਆਂ ਨੂੰ ਜ਼ਮਾਨਤ ਦੇਣ ਵਾਲੇ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਧਨੀਰਾਮ ਮਿੱਤਲ ਖ਼ਿਲਾਫ਼ 20 ਸਾਲ ਪਹਿਲਾਂ ਚੰਡੀਗੜ੍ਹ ਵਿੱਚ ਦਰਜ ਬਲਾਤਕਾਰ ਦਾ ਕੇਸ ਜ਼ਿਲ੍ਹਾ ਅਦਾਲਤ ਨੇ ਬੰਦ ਕਰ ਦਿੱਤਾ ਹੈ। ਕਿਉਂਕਿ ਧਨੀਰਾਮ ਦੀ ਕਰੀਬ ਪੰਜ ਮਹੀਨੇ ਪਹਿਲਾਂ 18 ਅਪ੍ਰੈਲ 2024 ਨੂੰ ਦਿਲ ਦਾ ਦੌਰਾ ਪੈਣ ਕਾਰਨ
