VIDEO- ਅੱਜ ਦੀਆਂ 5 ਵੱਡੀਆਂ ਖ਼ਬਰਾਂ | THE KHALAS TV
- by Manpreet Singh
- September 30, 2024
- 0 Comments
ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ: ਹੁਣ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਵੀ ਹੋਵੇਗਾ ਮੁਫ਼ਤ ਇਲਾਜ, ਕੇਂਦਰ ਵੱਲੋਂ ਕਾਰਡ ਬਣਾਉਣ ਦੇ ਹੁਕਮ ਜਾਰੀ
- by Preet Kaur
- September 30, 2024
- 0 Comments
ਬਿਉਰੋ ਰਿਪੋਰਟ (ਨਵੀਂ ਦਿੱਲੀ): ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਸੀਨੀਅਰ ਨਾਗਰਿਕਾਂ ਦੇ ਨਾਂ ਰਜਿਸਟਰ ਕਰਨ ਦੀ ਸਹੂਲਤ ਸ਼ੁਰੂ ਕਰਨ ਲਈ ਕਿਹਾ ਹੈ ਤਾਂ ਜੋ ਉਹ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕਣ। ਇਸ ਸਬੰਧੀ ਸੂਬਿਆਂ ਅਤੇ ਕੇਂਦਰ
ਫਿਲਮ ‘ਐਮਰਜੈਂਸੀ’ ਦੇ ਪ੍ਰੋਡੂਸਰਾਂ ਨੇ ਮੰਨੀ ਸੈਂਸਰ ਬੋਰਡ ਦੀ ਸ਼ਰਤ! ‘ਬੈਨ ਹੋਏ ਫਿਲਮ, ਅਸੀਂ ਨਹੀ ਚੱਲਣ ਦੇਣੀ!’
- by Preet Kaur
- September 30, 2024
- 0 Comments
ਬਿਉਰੋ ਰਿਪੋਰਟ – ਬੰਬੇ ਹਾਈਕੋਰਟ (BOMBAY HIGH COURT) ਨੇ ਕੰਗਨਾ ਰਣੌਤ (KANGNA RANAUT) ਦੀ ਫਿਲਮ ਐਮਰਜੈਂਸੀ (FILM EMERGENCY) ਦੀ ਸੁਣਵਾਈ ਅਖ਼ੀਰਲੇ ਦੌਰ ਵਿੱਚ ਪਹੁੰਚ ਗਈ ਹੈ। ਫਿਲਮ ਦੇ ਪ੍ਰੋਡੂਸਰ ਜ਼ੀ ਸਟੂਡੀਓ ਦੇ ਵਕੀਲ ਨੇ ਕੋਰਟ ਨੂੰ ਦੱਸਿਆ ਹੈ ਕਿ ਉਨ੍ਹਾਂ ਨੇ ਰਿਵਾਇਜ਼ਿੰਗ ਕਮੇਟੀ ਵੱਲੋਂ ਕੁਝ ਸੀਨ ਨੂੰ ਹਟਾਉਣ ਦੀ ਮੰਗ ਨੂੰ ਮੰਨ ਲਿਆ ਹੈ। ਉਨ੍ਹਾਂ
VIDEO – 5 ਵਜੇ ਤੱਕ ਦੀਆਂ 12 ਖਾਸ ਖ਼ਬਰਾਂ | 30 September | THE KHALAS TV
- by Preet Kaur
- September 30, 2024
- 0 Comments
ਭਾਰਤ ਦੇ ਚੌਥੇ ਸਿੱਖ ਹਵਾਈ ਫੌਜ ਮੁਖੀ ਨੇ ਸੰਭਾਲਿਆ ਅਹੁਦਾ!
- by Preet Kaur
- September 30, 2024
- 0 Comments
ਬਿਉਰੋ ਰਿਪੋਰਟ – ਭਾਰਤੀ ਹਵਾਈ ਫੌਜ (INDIAN AIR FORCE) ਨੂੰ ਨਵਾਂ ਮੁਖੀ ਮਿਲ ਗਿਆ ਹੈ। ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਨੇ (Air Marshal Amar Preet Singh ) ਭਾਰਤੀ ਹਵਾਈ ਫੌਜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ (VR CHAUDHARY RETIRED) 30 ਸਤੰਬਰ ਨੂੰ ਰਿਟਾਇਡ ਹੋ ਗਏ ਹਨ। ਉਨ੍ਹਾਂ ਨੇ ਤਿੰਨ
ਮੈਟਰੋ ਡਿਪੂ ਲਈ ਨਿਊ ਚੰਡੀਗੜ੍ਹ ਵਿੱਚ 45 ਏਕੜ ਜ਼ਮੀਨ ਅਲਾਟ ਕਰੇਗੀ ਪੰਜਾਬ ਸਰਕਾਰ
- by Preet Kaur
- September 30, 2024
- 0 Comments
ਬਿਉਰੋ ਰਿਪੋਰਟ: ਪੰਜਾਬ ਸਰਕਾਰ ਆਖ਼ਰ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਟ੍ਰਾਈਸਿਟੀ ਮੈਟਰੋ ਪ੍ਰੋਜੈਕਟ ਦੇ ਤਹਿਤ ਇੱਕ ਡਿਪੂ ਦੇ ਨਿਰਮਾਣ ਲਈ ਨਿਊ ਚੰਡੀਗੜ੍ਹ ਵਿੱਚ 45 ਏਕੜ (18 ਹੈਕਟੇਅਰ) ਜ਼ਮੀਨ ਅਲਾਟ ਕਰਨ ਲਈ ਸਹਿਮਤ ਹੋ ਗਈ ਹੈ। ਇਹ ਡਿਪੂ ਆਉਣ ਵਾਲੀਆਂ ਮੈਟਰੋ ਲਾਈਨਾਂ ਨਾਲ ਸਬੰਧਿਤ ਨਿਰੀਖਣ ਅਤੇ ਰੱਖ-ਰਖਾਅ ਦੇ ਕੰਮਾਂ ਲਈ ਮਹੱਤਵਪੂਰਨ ਹੋਵੇਗਾ। ਡਿਪੂ ਲਈ ਜ਼ਮੀਨ
ਬਿਸ਼ਨੋਈ ਇੰਟਰਵਿਊ ਮਾਮਲਾ: ਸੇਵਾਮੁਕਤੀ ਦੇ ਬਾਵਜੂਦ ਇੰਸਪੈਕਟਰ ਦਾ ਸੇਵਾ ਵਿਸਤਾਰ! ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ
- by Preet Kaur
- September 30, 2024
- 0 Comments
ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਦੀ ਖਰੜ ਸੀਆਈਏ ਸਟਾਫ਼ ਵਿੱਚ ਨਿਯੁਕਤੀ ਅਤੇ ਸੇਵਾ ਵਿਸਤਾਰ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ, ਜਿੱਥੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਵਾਦਿਤ ਇੰਟਰਵਿਊ ਹੋਈ ਸੀ। ਅਦਾਲਤ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਸੇਵਾਮੁਕਤ ਅਧਿਕਾਰੀ ਇੰਸਪੈਕਟਰ ਸ਼ਿਵ ਕੁਮਾਰ ਨੂੰ ਸੇਵਾ ਵਿੱਚ ਵਾਧਾ
