ਜ਼ਮੀਨ ਖਾਤਰ ਪੁੱਤ ਨੇ ਆਪਣੀ ਮਾਂ ਨੂੰ ਮਾਰਿਆ, 5 ਵਜੇ ਤੱਕ ਦੀਆਂ ਵੱਡੀਆਂ ਖਬਰਾਂ
ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੁਪਿੰਦਰ ਸਿੰਘ ਭੂੰਦੜ ਨੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਨੂੰ ਮਿਲੇ
ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੁਪਿੰਦਰ ਸਿੰਘ ਭੂੰਦੜ ਨੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਨੂੰ ਮਿਲੇ
ਬਿਉਰੋ ਰਿਪੋਰਟ – ਨਾਇਬ ਸਿੰਘ ਸੈਣੀ (Naib Singh Saini) ਨੇ ਅੱਜ ਹਰਿਆਣਾ (Haryana CM) ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਸੈਣੀ ਨੇ ਅੱਜ ਦੂਜੀ ਵਾਰ ਸੂਬੇ ਦੀ ਵਾਗਡੋਰ ਸੰਭਾਲੀ ਹੈ ਅਤੇ ਹਰਿਆਣਾ ਦੇ 19ਵੇਂ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਅੱਜ ਪੁੰਚਕੁਲਾ ਦੇ ਦੁਸਹਿਰਾ ਗਰਾਊਂਡ ਵਿਚ ਸਹੁੰ ਚੁੱਕੀ ਹੈ। ਸਹੁੰ ਚੁੱਕ ਸਮਾਗਮ ਵਿਚ
ਬਿਉਰੋ ਰਿਪੋਰਟ – ਮੁੰਬਈ ਪੁਲਿਸ (Mumbai Police) ਵੱਲੋਂ ਅਦਾਕਾਰ ਸਲਮਾਨ ਖਾਨ (Salman Khan) ਨੂੰ ਮਾਰਨ ਦੀ ਸਾਜ਼ਿਸ਼ ਰਚਣ ਦੇ ਮਾਮਲੇ ਵਿਚ ਲਾਰੈਂਸ ਬਿਸਨੋਈ (Lawrence Bishnoi) ਗੈਂਗ ਦੇ ਇਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੁਲਜ਼ਮ ਸੁੱਖਾ ਉਰਫ ਸੁਖਬੀਰ ਸੁਖਬੀਰ ਸਿੰਘ ਨੂੰ ਪਨਵੇਲ ਟਾਊਨ ਪੁਲਿਸ ਨੇ ਹਰਿਆਣਾ ਦੇ ਪਾਣੀਪਤ ਤੋਂ ਗ੍ਰਿਫਤਾਰ
ਬਿਉਰੋ ਰਿਪੋਰਟ – ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਨੇ ਕੈਨੇਡੀਅਨ ਨਿਊਜ਼ ਚੈਨਲ ਸੀਬੀਸੀ (CBC) ਨਿਊਜ਼ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ ਕਿ ਉਸ ਵੱਲੋਂ ਕੈਨੇਡਾ ਦੀ ਸਰਕਾਰ ਨੂੰ ਭਾਰਤ ਦੇ ਖਿਲਾਫ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮੁਤਾਬਕ ਪੰਨੂ ਵੱਲੋਂ ਕੈਨੇਡਾ ਨੂੰ ਭਾਰਤੀ ਹਾਈ ਕਮਿਸ਼ਨਰ ਦੇ ਖੁਫੀਆ ਨੈੱਟਵਰਕ ਬਾਰੇ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਪੰਨੂ ਇਸ
ਬਿਉਰੋ ਰਿਪੋਰਟ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਵੱਲੋਂ ਹਰਦੀਪ ਸਿੰਘ ਨਿੱਝਰ (Hardeep Singh Nijjer) ਮਾਮਲੇ ਵਿਚ ਭਾਰਤ ਨੂੰ ਸਬੂਤ ਨਾ ਦੇਣ ਦੀ ਗੱਲ ਮੰਨਣ ਤੋਂ ਬਾਅਦ ਹੁਣ ਅਮਰੀਕਾ (America) ਦੇ ਵੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੇ ਮਾਮਲੇ ਵਿਚ ਸੁਰ ਬਦਲੇ-ਬਦਲੇ ਨਜ਼ਰ ਆ ਰਹੇ ਹਨ। ਅਮਰੀਕਾ ਨੇ ਜਾਰੀ ਆਪਣੇ
ਬਿਉਰੋ ਰਿਪੋਰਟ – ਨਿਊਜ਼ੀਲੈਂਡ (NewZealand) ਖਿਲਾਫ ਬੈਂਗਲੁਰੂ ਟੈਸਟ (Bangalore Test) ‘ਚ ਭਾਰਤੀ ਕ੍ਰਿਕਟ ਨੇ ਭਾਰਤੀਆਂ ਨੂੰ ਬੇਹੱਦ ਨਿਰਾਸ਼ ਕੀਤਾ ਹੈ। ਨਿਊਜ਼ੀਲੈਂਡ ਖਿਲਾਫ ਖੇਡੀ ਗਈ ਪਹਿਲੀ ਪਾਰੀ ਵਿਚ ਭਾਰਤੀ ਟੀਮ 46 ਦੌੜਾਂ ‘ਤੇ ਆਲ ਆਊਟ ਹੋ ਗਈ ਹੈ। ਭਾਰਤ ਦਾ 1987 ਤੋਂ ਬਾਅਦ ਇਹ ਸਭ ਤੋਂ ਮਾੜਾ ਪ੍ਰਦਰਸ਼ਨ ਹੈ। ਦੱਸ ਦੇਈਏ ਕਿ ਆਪਣੇ ਦੇਸ਼ ਵਿਚ ਖੇਡੇ
ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਤੋਂ ਬਾਅਦ ਨਾਇਬ ਸਿੰਘ ਸੈਣੀ ਹੁਣ 17 ਅਕਤੂਬਰ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਮੁੜ ਸਹੁੰ ਚੁੱਕਣ ਵਾਲੇ ਨਾਇਬ ਸੈਣੀ ਦੇ ਪ੍ਰੋਗਰਾਮ ਵਿੱਚ ਵੀ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ‘ਚ ਕਈ ਸੂਬਿਆਂ ਦੇ ਮੁੱਖ ਮੰਤਰੀ ਵੀ ਸ਼ਿਰਕਤ ਕਰ ਰਹੇ
ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਚ ਆਈ ਖਟਾਸ ਦਰਮਿਆਨ ਜਸਟਿਨ ਟਰੂਡੋ ਦਾ ਇਕਬਾਲੀਆ ਬਿਆਨ ਸਾਹਮਣੇ ਆਇਆ ਹੈ। ਟਰੂਡੋ ਨੇ ਮੰਨਿਆ ਹੈ ਕਿ ਉਸ ਨੇ ਨਿੱਝਰ ਦੇ ਕਤਲ ਨਾਲ ਸਬੰਧਤ ਸਬੂਤ ਭਾਰਤ ਨੂੰ ਨਹੀਂ ਦਿੱਤੇ ਸਨ। ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਨਿੱਝਰ ਕਤਲੇਆਮ ਮਾਮਲੇ ‘ਚ ਭਾਰਤ ਨੂੰ ਸਿਰਫ ਖੁਫੀਆ ਜਾਣਕਾਰੀ ਦਿੱਤੀ ਸੀ ਨਾ ਕਿ ਕੋਈ