ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋਇਆ ਸੋਨਾ, ਕੀਮਤਾਂ ਛੂਹ ਗਈਆਂ ਅਸਮਾਨ
ਵੀਰਵਾਰ ਨੂੰ ਭਾਰਤੀ ਸਰਾਫਾ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। ਜਿਵੇਂ-ਜਿਵੇਂ ਦੇਸ਼ ’ਚ ਤਿਉਹਾਰਾਂ ਅਤੇ ਵਿਆਹਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ, ਸੋਨੇ ਦੀਆਂ ਕੀਮਤਾਂ ਵੱਧਦੀਆਂ ਜਾ ਰਹੀਆਂ ਹਨ। ਸੋਨਾ ਅੱਜ ਯਾਨੀ 3 ਅਕਤੂਬਰ ਨੂੰ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ
