India Punjab

ਪੰਜਾਬ ਨੇ ਹਰਿਆਣਾ ਦੇ ਬਹਾਦਰੀ ਪੁਰਸਕਾਰਾਂ ‘ਤੇ ਜਤਾਇਆ ਇਤਰਾਜ਼, ਸਪੀਕਰ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਹਰਿਆਣਾ ਪੁਲਿਸ (Haryana Police) ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ ਕੇ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪਹਿਲਾਂ ਹੀ ਵਿਰੋਧ ਕਰ ਰਹੀਆਂ ਸਨ। ਇਸ ਦੇ ਨਾਲ ਹੀ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਇਸ ਮਾਮਲੇ

Read More
India Lifestyle

ਟੈਕਸ ਕਟੌਤੀ ਮਗਰੋਂ ਸੋਨਾ ₹4000 ਸਸਤਾ! ₹69194 ਪ੍ਰਤੀ 10 ਗ੍ਰਾਮ ਹੋਇਆ ਰੇਟ, ਚਾਂਦੀ ਵੀ ₹3600 ਹੋਈ ਸਸਤੀ

ਬਿਉਰੋ ਰਿਪੋਰਟ: ਬਜਟ ਵਿੱਚ ਸੋਨੇ ਅਤੇ ਚਾਂਦੀ ਦੀ ਕਸਟਮ ਡਿਊਟੀ (ਇੰਪੋਰਟ ਟੈਕਸ) ਵਿੱਚ ਕਟੌਤੀ ਤੋਂ ਬਾਅਦ 2 ਦਿਨਾਂ ਵਿੱਚ ਸੋਨਾ 4000 ਰੁਪਏ ਅਤੇ ਚਾਂਦੀ 3600 ਰੁਪਏ ਸਸਤਾ ਹੋ ਗਿਆ ਹੈ। ਸਰਕਾਰ ਨੇ ਬਜਟ ਵਿੱਚ ਸੋਨੇ ਅਤੇ ਚਾਂਦੀ ’ਤੇ ਕਸਟਮ ਡਿਊਟੀ 15 ਫੀਸਦੀ ਤੋਂ ਘਟਾ ਕੇ 6 ਫੀਸਦੀ ਕਰ ਦਿੱਤੀ ਹੈ। ਇਸ ਕਾਰਨ ਕੀਮਤਾਂ ਵਿੱਚ ਇਹ

Read More
India Khetibadi Punjab

ਸ਼ੰਭੂ ਬਾਰਡਰ ਖੋਲ੍ਹਣ ’ਤੇ ਸੁਪਰੀਮ ਕੋਰਟ ਦੇ ਫੈਸਲੇ ਕਿਸਾਨਾਂ ਦਾ ਬਿਆਨ! ਮਸਲੇ ਦੇ ਹੱਲ ਲਈ ਕਮੇਟੀ ਬਣਾਉਣ ’ਤੇ ਜਤਾਈ ਅਸਹਿਮਤੀ

ਬਿਉਰੋ ਰਿਪੋਰਟ: ਸ਼ੰਭੂ ਬਾਰਡਰ ਖੋਲ੍ਹਣ ਬਾਰੇ ਸੁਪਰੀਮ ਕੋਰਟ ਵੱਲੋਂ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਾਉਣ ਦੇ ਫੈਸਲੇ ਬਾਰੇ ਕਿਸਾਨਾਂ ਦਾ ਕਹਿਣਾ ਹੈ ਪਹਿਲਾਂ ਉਹ ਸੁਪਰੀਮ ਕੋਰਟ ਦੇ ਆਰਡਰ ਦੀ ਕਾਪੀ ਲੈ ਕੇ ਉਸ ’ਤੇ ਵਿਚਾਰ ਕਰਨਗੇ ਅਤੇ ਉਸ ਤੋਂ ਬਾਅਦ ਹੀ ਇਸ ਫੈਸਲੇ ਤੇ ਅਸਲ ਪ੍ਰਤੀਕਿਰਿਆ ਦਿੱਤੀ ਜਾ ਸਕਦੀ ਹੈ। ਪਰ ਜਿਵੇਂ ਕਿ ਮੀਡੀਆ

Read More
India Punjab

ਕਿਸਾਨਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਕੇਂਦਰ ਸਰਕਾਰ ਨੂੰ ਘੇਰਨ ਦੀ ਦੱਸੀ ਰਣਨੀਤੀ

ਬਜਟ ਇਜਲਾਸ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਕਿਸਾਨਾਂ ਦੇ ਡੈਲੀਗੇਸ਼ਨ ਲੋਕਸਭਾ ਵਿੱਚ ਆਗੂ ਵਿਰੋਧੀ ਧਿਰ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦੇ ਲਈ ਪਹੁੰਚੇ। ਪਰ ਇਸ ਦੌਰਾਨ ਕਾਫੀ ਵਿਵਾਦ ਵੀ ਹੋਇਆ,ਰਾਹੁਲ ਗਾਂਧੀ ਨੇ ਆਪਣੇ ਸੋਸ਼ਲ ਮੀਡੀਆ ਐਕਾਉਂਟ ਤੇ ਦੱਸਿਆ ਕਿ

Read More
India International

ਸਿੰਗਾਪੁਰ ਦਾ ਪਾਸਪੋਰਟ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟ,  ਭਾਰਤ ਨੂੰ ਮਿਲਿਆ 82ਵਾਂ ਸਥਾਨ

ਦਿੱਲੀ :  ਕਿਸੇ ਵੀ ਦੇਸ਼ ਵਿੱਚ ਜਾਣ ਦੇ ਲਈ ਸਭ ਤੋਂ ਪਹਿਲਾਂ ਪਾਸਪੋਰਟ ਦੀ ਜ਼ਰੂਰਤ ਹੁੰਦੀ ਹੈ, ਇਸ ਤੋਂ ਬਾਅਦ ਜਿਸ ਮੁਲਕ ਜਾਣਾ ਹੈ ਉਸ ਦਾ ਵੀਜ਼ਾ ਵੀ ਹੋਣਾ ਚਾਹੀਦਾ ਹੈ ਨਹੀਂ ਤਾਂ ਤੁਹਾਨੂੰ ਏਅਰਲਾਇੰਸ ‘ਤੇ ਨਹੀਂ ਚੜਨ ਦਿੱਤਾ ਜਾਵੇਗਾ । ਕਿਸੇ ਵੀ ਦੇਸ਼ ਦੇ ਪਾਸਪੋਰਟ ਦੀ ਤਾਕਤ ਉਸ ਦੇ ਵੀਜ਼ਾ ਤੋਂ ਲਗਾਈ ਜਾ ਸਕਦੀ

Read More
India Punjab

ਸ਼ੰਭੂ ਬਾਰਡਰ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਵੱਲੋਂ ਹਾਈਕੋਰਟ ਦੇ ਫੈਸਲੇ ’ਤੇ ਰੋਕ! ਹਰਿਆਣਾ ਸਰਕਾਰ ਨੂੰ ਦਿੱਤਾ ਇਹ ਵੱਡਾ ਨਿਰਦੇਸ਼

ਬਿਉਰੋ ਰਿਪੋਰਟ – ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਪੰਜਾਬ ਹਰਿਆਣਾ ਹਾਈਕੋਰਟ ਦੇ ਫੈਸਲੇ ’ਤੇ ਰੋਕ ਲਾ ਦਿੱਤੀ ਹੈ। ਦੇਸ਼ ਦੀ ਸੁਪਰੀਮ ਅਦਾਲਤ ਨੇ ਕਿਹਾ ਹੈ ਕਿ ਜਿਉਂ ਦੀ ਤਿਉਂ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇ। 10 ਜੁਲਾਈ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਲਈ 1 ਹਫ਼ਤੇ ਦਾ ਸਮਾਂ

Read More