ਪਟਨਾ ਹਾਈ ਕੋਰਟ ਨੇ ਮੌਤ ਦੀ ਸਜ਼ਾ ਦਾ ਬਦਲਿਆ ਫੈਸਲਾ! ਮੋਦੀ ਦੀ ਰੈਲੀ ‘ਚ ਕੀਤੇ ਸੀ ਧਮਾਕੇ
- by Manpreet Singh
- September 11, 2024
- 0 Comments
ਬਿਊਰੋ ਰਿਪੋਰਟ – ਪਟਨਾ ਹਾਈ ਕੋਰਟ (Patna High Court) ਨੇ 4 ਲੋਕਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਹੈ। ਸਾਲ 2013 ਵਿੱਚ ਪਟਨਾ ਦੇ ਗਾਂਧੀ ਮੈਦਾਨ (Gandhi Ground) ਵਿੱਚ ਨਰਿੰਦਰ ਮੋਦੀ (Narinder Modi) ਵੱਲੋਂ ਰੈਲੀ ਕੀਤੀ ਜਾ ਰਹੀ ਸੀ ਤਾਂ ਅਚਾਨਕ ਕਈ ਧਮਾਕੇ ਹੋ ਗਏ। ਇਸ ਤੋਂ ਬਾਅਦ ਸਿਵਲ ਅਦਾਲਤ ਨੇ
SFJ ਮੁਖੀ ਪੰਨੂ ਨੇ ਰਾਹੁਲ ਗਾਂਧੀ ਦੇ ਬਿਆਨ ਦਾ ਕੀਤਾ ਸਮਰਥਨ! “ਸਿੱਖਾਂ ਬਾਰੇ ਰਾਹੁਲ ਦੀ ਟਿੱਪਣੀ ਖ਼ਾਲਿਸਤਾਨ ਦੀ ਮੰਗ ਨੂੰ ਜਾਇਜ਼ ਠਹਿਰਾਉਂਦੀ ਹੈ”
- by Preet Kaur
- September 11, 2024
- 0 Comments
ਬਿਉਰੋ ਰਿਪੋਰਟ: ਸਿੱਖਸ ਫਾਰ ਜਸਟਿਸ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਰਾਹੁਲ ਗਾਂਧੀ ਦੇ ਸਿੱਖਾਂ ਬਾਰੇ ਦਿੱਤੇ ਬਿਆਨ ਦੀ ਸ਼ਲਾਘਾ ਕੀਤੀ ਹੈ। ਪੰਨੂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਬੇਬਾਕ ਬਿਆਨ ਦਿੱਤਾ ਹੈ। ਰਾਹੁਲ ਗਾਂਧੀ ਦਾ ਬਿਆਨ ਸਿੱਖ ਫਾਰ ਜਸਟਿਸ (ਐਸਐਫਜੇ) ਦੀ ਵੱਖਰੇ ਖਾਲਿਸਤਾਨ ਦੇਸ਼ ਦੀ ਮੰਗ ਨੂੰ ਜਾਇਜ਼ ਠਹਿਰਾਉਂਦਾ ਹੈ। ਪੰਨੂ ਪਿਛਲੇ ਕਈ ਸਾਲਾਂ ਤੋਂ
ਅਰਵਿੰਦ ਕੇਜਰੀਵਾਲ ਨੂੰ ਫਿਰ ਲੱਗਾ ਵੱਡਾ ਝਟਕਾ!
- by Manpreet Singh
- September 11, 2024
- 0 Comments
ਬਿਊਰੋ ਰਿਪੋਰਟ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਫਿਰ ਝਟਕਾ ਲੱਗਾ ਹੈ। ਕੇਜਰੀਵਾਲ ਦੇ ਨਿਆਂਇਕ ਹਿਰਾਸਤ ਇਕ ਵਾਰ ਫਿਰ ਵਧ ਗਈ ਹੈ। ਉਹ 25 ਸਤੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਗੇ। ਕੇਜਰੀਵਾਲ ਨੂੰ ਅੱਜ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਵਿੱਚ ਵੀਡੀਓ ਕਾਨਫਰੰਸਿਗ ਰਾਂਹੀ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਆਮ ਆਦਮੀ ਪਾਰਟੀ (AAP)
ਪੰਜਾਬ ਸਮਤੇ ਉੱਤਰੀ ਭਾਰਤ ਦੀ ਕੰਬੀ ਧਰਤੀ
- by Manpreet Singh
- September 11, 2024
- 0 Comments
ਉੱਤਰੀ ਭਾਰਤ ਵਿਚ ਭੂਚਾਲ (EarthQuake) ਦੇ ਝਟਕੇ ਮਹਿਸੂਸ ਕੀਤੇ ਗਏ ਹਨ। 1 ਵਜੇ ਦੇ ਕਰੀਬ ਅੱਜ ਭੂਚਾਲ ਆਇਆ ਹੈ। ਭੂਚਾਲ ਦਾ ਮੁੱਖ ਕੇਂਦਰ ਪਾਕਿਸਤਾਨ ਦੇ ਕਰੂਰ ਖੇਤਰ ਨੂੰ ਦੱਸਿਆ ਜਾ ਰਿਹਾ ਹੈ। ਕਰੂਰ ਵਿੱਚ ਰਿਕਟਰ ਪੈਮਾਨੇ ਤੇ ਇਸ ਦੀ ਤੀਬਰਤਾ 5.8 ਮਾਪੀ ਗਈ ਹੈ। ਇਸ ਤੋਂ ਇਲਾਵਾ ਪੰਜਾਬ, ਦਿੱਲੀ, ਅਤੇ ਹਰਿਆਣਾ ਵਿੱਚ ਵੀ ਭੂਚਾਲ ਦੇ
ਧਰਨਾਕਾਰੀਆਂ ਹਨੂੰਮਾਨ ਚਾਲੀਸਾ ਦਾ ਪਾਠ ਕਰ ਮਸਜਿਦ ਦਾ ਕੀਤਾ ਵਿਰੋਧ
- by Manpreet Singh
- September 11, 2024
- 0 Comments
ਬਿਊਰੋ ਰਿਪੋਰਟ – ਹਿਮਾਚਲ ਪ੍ਰਦੇਸ਼ (Himachal Pradesh) ਦੀ ਰਾਜਧਾਨੀ ਸ਼ਿਮਲਾ (Shimla) ਦੇ ਵਿੱਚ ਇਕ ਮਸਜਿਦ ਦੇ ਗੈਰ ਕਾਨੂੰਨੀ ਨਿਰਮਾਣ ਨੂੰ ਢਾਹੁਣ ਨੂੰ ਲੈ ਕੇ ਹਿੰਦੂ ਸੰਗਠਨਾਂ ਨੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਧਰਨਾਕਾਰੀਆਂ ਇਸਦਾ ਵਿਰੋਧ ਕਰਦੇ ਹੋਏ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ ਅਤੇ ਜੈ ਸ਼੍ਰੀ ਰਾਮ ਦੇ ਨਾਅਰੇ ਲਗਾਏ ਵੀ ਲਗਾਏ। ਦੱਸ ਦੇਈਏ ਕਿ
ਰਾਹੁਲ ਗਾਂਂਧੀ ਦੇ ਅਮਰੀਕਾ ਵਾਲੇ ਬਿਆਨ ’ਤੇ ਭੜਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ! ‘ਜਦੋਂ ਤੱਕ ਭਾਜਪਾ ਹੈ, ਕੋਈ ਵੀ…’
- by Preet Kaur
- September 11, 2024
- 0 Comments
ਨਵੀਂ ਦਿੱਲੀ: ਰਾਹੁਲ ਗਾਂਧੀ ਇਸ ਸਮੇਂ ਅਮਰੀਕਾ ਵਿੱਚ ਹਨ। ਉੱਥੇ ਉਨ੍ਹਾਂ ਵੱਲੋਂ ਦਿੱਤੇ ਜਾ ਰਹੇ ਬਿਆਨਾਂ ’ਤੇ ਸੱਤਾਧਾਰੀ ਪੱਖ ਉਨ੍ਹਾਂ ’ਤੇ ਹਮਲਾਵਰ ਹੋ ਗਿਆ ਹੈ। ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਹੁਲ ’ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਲਿਖਿਆ, “ਰਾਸ਼ਟਰ ਵਿਰੋਧੀ ਗੱਲਾਂ ਕਰਨਾ ਅਤੇ ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ
VIDEO – ਪੰਜਾਬ ਦੀਆਂ ਵੱਡੀਆਂ ਖ਼ਬਰਾਂ | 11 September 2024 | THE KHALAS TV
- by Preet Kaur
- September 11, 2024
- 0 Comments
