ਦੁਕਾਨਾਂ ‘ਤੇ ਮਾਲਕ ਦੀ ਨੇਮ ਪਲੇਟ ਲਗਾਉਣ ‘ਤੇ ਸੁਪਰੀਮ ਕੋਰਟ ਦਾ ਵੱਡਾ ਨਿਰਦੇਸ਼!
- by Manpreet Singh
- July 22, 2024
- 0 Comments
ਬਿਉਰੋ ਰਿਪੋਰਟ – ਯੂਪੀ, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਵਿੱਚ ਦੁਕਾਨਾਂ ‘ਤੇ ਨੇਮ ਪਲੇਟ ਵਿਵਾਦ ਵਿੱਚ ਨਵਾਂ ਮੋੜ ਆ ਗਿਆ ਹੈ। ਸੁਪਰੀਮ ਕੋਰਟ ਵਿੱਚ ਪਾਈ ਗਈ ਜਨਹਿੱਤ ਪਟੀਸ਼ਨ ਦੌਰਾਨ ਅਦਾਲਤ ਨੇ ਨੇਮ ਪਲੇਟ ਲਗਾਉਣ ‘ਤੇ ਅੰਤਰਿਮ ਰੋਕ ਲੱਗਾ ਦਿੱਤੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਤਿੰਨੋ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸੁਪਰੀਮ ਕੋਰਟ
58 ਸਾਲ ਪੁਰਾਣਾ ‘RSS’ ‘ਤੇ ਲੱਗਿਆ ਬੈਨ ਹਟਿਆ! ਹੁਣ ਸਰਕਾਰੀ ਮੁਲਾਜ਼ਮਾਂ ਨੂੰ ਕੋਈ ਡਰ ਨਹੀਂ!
- by Manpreet Singh
- July 22, 2024
- 0 Comments
ਬਿਉਰੋ ਰਿਪੋਰਟ – ਕੇਂਦਰ ਸਰਕਾਰ ਨੇ RSS ਨਾਲ ਜੁੜਿਆ 58 ਸਾਲ ਪੁਰਾਣਾ ਬੈਨ ਹਟਾ ਦਿੱਤਾ ਹੈ। ਸਰਕਾਰੀ ਮੁਲਾਜ਼ਮਾਂ ‘ਤੇ RSS ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ‘ਤੇ ਲੱਗਿਆ ਬੈਨ ਹਟਾ ਦਿੱਤਾ ਗਿਆ ਹੈ। ਇਹ ਪਾਬੰਦੀ 1966 ਵਿੱਚ ਲਗਾਈ ਗਈ ਸੀ। ਉਧਰ ਕਾਂਗਰਸ ਨੇ ਕੇਂਦਰ ਦੇ ਇਸ ਫੈਸਲੇ ਦਾ ਸਖਤ ਵਿਰੋਧ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ
MP ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਹੋ ਸਕਦੀ ਹੈ ? ਇਸੇ ਵਜ੍ਹਾ ਨਾਲ ਇੰਦਰਾ ਗਾਂਧੀ ਦੀ ਵੀ ਹੋਈ ਸੀ ਮੈਂਬਰਸ਼ਿੱਪ ਕੈਂਸਲ
- by Khushwant Singh
- July 22, 2024
- 0 Comments
1971 ਵਿੱਚ ਇੰਦਰਾ ਗਾਂਧੀ ਦੀ ਮੈਂਬਰ ਸ਼ਿੱਪ ਵੀ ਰੱਦ ਹੋਈ ਸੀ
ਅੰਬਾਲਾ ‘ਚ ਹੈਵਾਨੀਅਤ, ਰਿਟਾਇਰਡ ਫੌਜੀ ਨੇ ਪਰਿਵਾਰ ਦੇ 5 ਮੈਂਬਰਾਂ ਦਾ ਕੀਤਾ ਕਤਲ
- by Gurpreet Singh
- July 22, 2024
- 0 Comments
ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਪਰਿਵਾਰ ਦੇ 6 ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ ਹੈ। ਨਰਾਇਣਗੜ੍ਹ ਥਾਣਾ ਖੇਤਰ ਅਧੀਨ ਇਕ ਸੇਵਾਮੁਕਤ ਸਿਪਾਹੀ ਨੇ ਆਪਣੇ ਹੀ ਭਰਾ ਦਾ ਪਰਿਵਾਰ ਖਤਮ ਕਰ ਦਿੱਤਾ ਹੈ। ਇੱਕ ਸੇਵਾਮੁਕਤ ਸਿਪਾਹੀ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੇ ਭਰਾ ਸਮੇਤ 5 ਲੋਕਾਂ ਦਾ
ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਫੌਜ ਦੇ ਕੈਂਪ ‘ਤੇ ਅਤਿਵਾਦੀ ਹਮਲਾ, ਇਕ ਜਵਾਨ ਗੰਭੀਰ ਜ਼ਖ਼ਮੀ
- by Gurpreet Singh
- July 22, 2024
- 0 Comments
ਜੰਮੂ-ਕਸ਼ਮੀਰ ‘ਚ ਇਕ ਵਾਰ ਫਿਰ ਅਤਿਵਾਦੀਆਂ ਨੇ ਫੌਜ ਦੇ ਕੈਂਪ ਨੂੰ ਨਿਸ਼ਾਨਾ ਬਣਾਇਆ ਹੈ। ਰਾਜੌਰੀ ‘ਚ ਫੌਜ ਦੇ ਕੈਂਪ ‘ਤੇ ਅਤਿਵਾਦੀਆਂ ਨੇ ਹਮਲਾ ਕੀਤਾ, ਜਿਸ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ। ਹਮਲੇ ਦੀ ਖਬਰ ਮਿਲਦੇ ਹੀ 63 ਆਰ ਆਰ ਆਰਮੀ ਕੈਂਪ ਦੀ ਟੁਕੜੀ ਨੇ ਜਵਾਬੀ ਕਾਰਵਾਈ ਕਰਦੇ ਹੋਏ ਇੱਕ ਅੱਤਵਾਦੀ ਨੂੰ ਮਾਰ ਦਿੱਤਾ। ਅੱਤਵਾਦੀ
ਹਰਿਆਣਾ ਦੇ ਇਸ ਇਲਾਕੇ ਵਿੱਚ ਇੰਟਰਨੈਟ ਰਹੇਗਾ ਬੰਦ
- by Manpreet Singh
- July 21, 2024
- 0 Comments
ਹਰਿਆਣਾ ਦੇ ਨੂੰਹ ਵਿੱਚ ਇੰਟਰਨੈਟ ਬੰਦ ਰਹੇਗਾ। ਨੂੰਹ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿੱਚ ਸ਼ਾਮ 6 ਵਜੇ ਤੋਂ ਸੋਮਵਾਰ ਸ਼ਾਮ 6 ਵਜੇ ਤੱਕ ਇੰਟਰਨੈਟ ਬੰਦ ਰਹੇਗਾ। ਦੱਸ ਦੇਈਏ ਕਿ 21 ਜੁਲਾਈ ਤੋਂ 22 ਜੁਲਾਈ ਤੱਕ ਇੰਟਰਨੈਟ ਸੇਵਾ ਬੰਦ ਰਹੇਗੀ। ਇੰਟਰਨੈਟ ਦੇ ਬੰਦ ਹੋਣ ਕਰਕੇ ਬ੍ਰਜਮੰਡਲ ਜਲਾਭਿਸ਼ੇਕ ਯਾਤਰਾ ਪ੍ਰਭਾਵਿਤ ਹੋਵੇਗੀ। ਇੱਥੇ ਦੱਸਣਾ ਜ਼ਰੂਰੀ ਹੈ ਕਿ ਬੀਤੇ ਸਾਲ