ਅੱਜ ਪੰਜਾਬ ਦੀਆਂ 7 ਵੱਡੀਆਂ ਖਬਰਾਂ
ਪੰਜਾਬ ਸਰਕਾਰ ਨੇ ਕੇਂਦਰ ਤੋਂ 10 ਹਜ਼ਾਰ ਕਰੋੜ ਕਰਜ਼ ਦੀ ਹੱਦ ਵਧਾਉਣ ਦੀ ਅਪੀਲ ਕੀਤੀ
ਪੰਜਾਬ ਸਰਕਾਰ ਨੇ ਕੇਂਦਰ ਤੋਂ 10 ਹਜ਼ਾਰ ਕਰੋੜ ਕਰਜ਼ ਦੀ ਹੱਦ ਵਧਾਉਣ ਦੀ ਅਪੀਲ ਕੀਤੀ
ਭਾਰਤੀ ਹਾਕੀ ਟੀਮ ਨੇ ਜਾਪਾਨ ਨੂੰ 5-1 ਨਾਲ ਹਰਾਇਆ
ਬਿਉਰੋ ਰਿਪੋਰਟ – ਵਿਨੇਸ਼ ਫੋਗਾਟ (VINESH PHOGAT) ਦੇ ਕਾਂਗਰਸ ਵੱਲੋਂ ਜੁਲਾਨਾ ਤੋਂ ਚੋਣ ਲੜਨ ’ਤੇ ਉਨ੍ਹਾਂ ਦੇ ਗੁਰੂ ਅਤੇ ਤਾਇਆ ਮਹਾਵੀਰ ਫੋਗਾਟ (MAHAVIR PHOGAT) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਨਰਾਜ਼ਗੀ ਜ਼ਾਹਿਰ ਕਰਦੇ ਹੋਏ ਕਿਹਾ ਵਿਨੇਸ਼ ਦੇ ਸਿਆਸਤ ਵਿੱਚ ਆਉਣ ਦਾ ਫੈਸਲਾ ਜਲਦਬਾਜ਼ੀ ਵਿੱਚ ਲਿਆ ਹੈ। ਉਹ ਆਗੂ ਤਾਂ ਬਣ ਜਾਵੇਗੀ ਪਰ ਓਲੰਪਿਕ
ਬਿਉਰੋ ਰਿਪੋਰਟ: ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਮੋਰਚੇ ਵਿੱਚ ਅੱਜ ਯੂਪੀ ਤੋਂ 30 ਗੱਡੀਆਂ ’ਤੇ ਲਗਭਗ 150 ਕਿਸਾਨ ਪਹੁੰਚੇ ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਇਸ ਨਾਲ ਅੰਦੋਲਨ ਨੂੰ ਅੱਜ ਵੱਡਾ ਬਲ ਮਿਲਿਆ ਹੈ। ਡੱਲੇਵਾਲ ਨੇ ਦੱਸਿਆ ਕਿ ਇਨ੍ਹਾਂ ਕਿਸਾਨਾਂ ਦਾ ਸੰਗਠਨ ਅੱਜ ਸੰਯੁਕਤ ਕਿਸਾਨ
ਨਵੀਂ ਦਿੱਲੀ: ਡੈਬਿਟ ਅਤੇ ਕ੍ਰੈਡਿਟ ਕਾਰਡ ਲੈਣ-ਦੇਣ ਨੂੰ ਲੈ ਕੇ GST ਕੌਂਸਲ ਦੀ ਬੈਠਕ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹੁਣ 2000 ਰੁਪਏ ਤੋਂ ਘੱਟ ਦੇ ਕ੍ਰੈਡਿਟ ਕਾਰਡ ਅਤੇ ਡੈਬਿਟ ਕਾਰਡ ਦੇ ਲੈਣ-ਦੇਣ ’ਤੇ 18% GST ਲਗਾਇਆ ਜਾਵੇਗਾ। ਪੇਮੈਂਟ ਗੇਟਵੇ ਨੂੰ ਇਸ ਵਿੱਚ ਕੋਈ ਛੋਟ ਨਹੀਂ ਮਿਲੇਗੀ। ਇਸ ਫੈਸਲੇ ਤੋਂ ਬਾਅਦ ਟ੍ਰਾਂਜੈਕਸ਼ਨ
ਬਿਊਰੋ ਰਿਪੋਰਟ – ਰੂਸੀ ਫੌਜ (Russian Army) ਵਿਚ ਆਪਣੀਆਂ ਸੇਵਾਵਾਂ ਦੇ ਰਹੇ 15 ਭਾਰਤੀਆਂ ਨੂੰ ਆਪਣੇ ਦੇਸ਼ ਵਾਪਸ ਲਿਆਂਦਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਰਾਜ ਸਭਾ ਸਾਂਸਦ ਵਿਕਰਮਜੀਤ ਸਿੰਘ ਸਾਹਨੀ (Vikramjeet Singh Sahni) ਨੇ ਕੀਤਾ ਹੈ। ਉਨ੍ਹਾ ਕਿਹਾ ਕਿ ਇਹ 15 ਨੌਜਵਾਨ ਜਲਦੀ ਭਾਰਤ ਪਰਤਗੇ ਅਤੇ ਇਨ੍ਹਾਂ ਵਿੱਚੋਂ 4 ਨੌਜਵਾਨ ਪੰਜਾਬ ਦੇ ਰਹਿਣ
Mpox ਦੁਨੀਆ ਭਰ ਵਿੱਚ ਤਬਾਹੀ ਮਚਾ ਰਿਹਾ ਹੈ। ਕਈ ਦੇਸ਼ਾਂ ‘ਚ ਪੈਰ ਪਸਾਰਨ ਤੋਂ ਬਾਅਦ ਹੁਣ ਇਸ ਨੇ ਭਾਰਤ ‘ਚ ਵੀ ਦਸਤਕ ਦੇ ਦਿੱਤੀ ਹੈ। ਐਤਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਕੇਂਦਰ ਸਰਕਾਰ ਨੇ ਕਿਹਾ ਕਿ ਭਾਰਤ ‘ਚ ਇਕ ਸ਼ੱਕੀ ਦੀ ਪੁਸ਼ਟੀ ਹੋਈ ਹੈ। ਸਿਹਤ ਮੰਤਰਾਲੇ ਨੇ ਰਾਜਾਂ ਨੂੰ ਵਿਸ਼ੇਸ਼ ਸਲਾਹ ਜਾਰੀ ਕਰਕੇ ਕੁਝ ਸਾਵਧਾਨੀਆਂ