India

ਸੀਪੀ ਰਾਧਾਕ੍ਰਿਸ਼ਨਨ ਬਣੇ ਦੇਸ਼ ਦੇ15ਵੇਂ ਉਪਰਾਸ਼ਟਰਪਤੀ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਚੁਕਵਾਈ ਸਹੁੰ

ਬਿਊਰੋ ਰਿਪੋਰਟ (ਨਵੀਂ ਦਿੱਲੀ, 12 ਸਤੰਬਰ 2025): ਨਵੇਂ ਚੁਣੇ ਗਏ ਉਪਰਾਸ਼ਟਰਪਤੀ ਚੰਦਰਪੁਰਮ ਪੋਨੂੰਸਾਮੀ ਰਾਧਾਕ੍ਰਿਸ਼ਨਨ ਨੇ ਸ਼ੁੱਕਰਵਾਰ ਨੂੰ ਦੇਸ਼ ਦੇ 15ਵੇਂ ਉਪਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਚੁਕਵਾਈ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਮੁੱਖ

Read More
India Punjab

ਰੂਸੀ ਫੌਜ ’ਚ ਭਰਤੀ ਕੀਤੇ ਭਾਰਤੀ ਨਾਗਰਿਕਾਂ ’ਤੇ ਭਾਰਤ ਸਰਕਾਰ ਦੀ ਚਿੰਤਾ, ਵਿਦੇਸ਼ ਮੰਤਰਾਲੇ ਨੇ ਦਿੱਤੀ ਚੇਤਾਵਨੀ

ਬਿਊਰੋ ਰਿਪੋਰਟ (12 ਸਤੰਬਰ, 2025): ਹਾਲ ਹੀ ਵਿੱਚ ਨੌਂ ਭਾਰਤੀ ਨਾਗਰਿਕਾਂ ਦੇ ਰੂਸੀ ਫੌਜ ਵਿੱਚ ਭਰਤੀ ਹੋਣ ਦੀਆਂ ਰਿਪੋਰਟਾਂ ਦੇ ਵਿਚਕਾਰ ਭਾਰਤ ਦੇ ਵਿਦੇਸ਼ ਮਾਮਲਿਆਂ ਦੇ ਮੰਤਰਾਲੇ (MEA) ਨੇ ਵੀਰਵਾਰ ਨੂੰ ਨਵੀਂ ਐਡਵਾਇਜ਼ਰੀ ਜਾਰੀ ਕਰਦਿਆਂ ਲੋਕਾਂ ਨੂੰ ਇਸ ਤਰ੍ਹਾਂ ਦੀਆਂ ਪੇਸ਼ਕਸ਼ਾਂ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਹੈ। ਮੰਤਰਾਲੇ ਨੇ ਕਿਹਾ ਕਿ ਇਹ ਰਸਤਾ “ਖ਼ਤਰਨਾਕ”

Read More
India Punjab

ਭਾਖੜਾ ਡੈਮ ਤੋਂ ਛੱਡਿਆ ਜਾਵੇਗਾ 5000 ਕਿਊਸਿਕ ਪਾਣੀ, 12 ਤੋਂ 14 ਸਤੰਬਰ ਤੱਕ ਭਾਰੀ ਬਾਰਿਸ਼ ਦੀ ਚੇਤਾਵਨੀ

ਬਿਊਰੋ ਰਿਪੋਰਟ (ਪਟਿਆਲਾ, 11 ਸਤੰਬਰ 2025): ਭਾਖੜਾ ਡੈਮ ਪ੍ਰਬੰਧਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅੱਜ ਸਵੇਰੇ 11:30 ਵਜੇ ਡੈਮ ਵਿੱਚੋਂ ਵਾਧੂ 5000 ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਸ ਕਾਰਨ ਹੇਠਲੇ ਇਲਾਕਿਆਂ ਵਿੱਚ ਦਰਿਆਵਾਂ ਦਾ ਪਾਣੀ ਪੱਧਰ ਵੱਧ ਸਕਦਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਡੀਓ ਜਾਰੀ ਕਰਕੇ ਇਹ ਜਾਣਕਾਰੀ ਸ਼ੇਅਰ ਕੀਤੀ ਹੈ।

Read More
India Punjab Religion

ਜਥੇਦਾਰ ਗੜਗੱਜ ਨੇ ਕੰਨਿਆਕੁਮਾਰੀ ਦੇ ਸਵਾਮੀਥੋਪੂ ਵਿੱਚ ਅੱਯਾਵਲ਼ੀ ਮੁਖੀ ਨਾਲ ਕੀਤੀ ਮੁਲਾਕਾਤ

ਬਿਊਰੋ ਰਿਪੋਰਟ (ਕੰਨਿਆਕੁਮਾਰੀ/ਅੰਮ੍ਰਿਤਸਰ, 11 ਸਤੰਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੇਸ਼ ਦੇ ਦੱਖਣੀ ਹਿੱਸੇ ਵਿੱਚ ਰਹਿਣ ਵਾਲੇ ਅੱਯਾਵਲ਼ੀ ਭਾਈਚਾਰੇ ਨਾਲ ਇਕਜੁੱਟਤਾ ਪ੍ਰਗਟ ਕਰਨ ਅਤੇ ਇਨ੍ਹਾਂ ਬਾਰੇ ਅਨੁਭਵ ਤੇ ਜਾਣਕਾਰੀ ਹਾਸਲ ਕਰਨ ਲਈ ਕੰਨਿਆਕੁਮਾਰੀ ਸਥਿਤ ਉਨ੍ਹਾਂ ਦੇ ਮੁੱਖ ਦਫ਼ਤਰ ਵਿਖੇ ਅੱਯਾਵਲ਼ੀ ਮੁਖੀ ਬਾਲਾ ਪ੍ਰਜਾਪਤੀ ਆਦਿਕਲਾਰ ਨਾਲ ਮੁਲਾਕਾਤ ਕੀਤੀ।

Read More
India International Punjab

ਨੇਪਾਲ ਵਿੱਚ ਫਸੇ ਪੰਜਾਬ ਦੇ 92 ਯਾਤਰੀ, ਅੱਜ ਹੋ ਸਕਦੀ ਹੈ ਸੁਰੱਖਿਅਤ ਵਾਪਸੀ

ਬਿਊਰੋ ਰਿਪੋਰਟ (ਚੰਡੀਗੜ੍ਹ, 11 ਸਤੰਬਰ 2025): ਅੰਮ੍ਰਿਤਸਰ ਤੋਂ ਨਿਕਲਿਆ 92 ਯਾਤਰੀਆਂ ਦਾ ਜਥਾ ਨੇਪਾਲ ਵਿੱਚ ਵਿਗੜ ਰਹੇ ਹਾਲਾਤਾਂ ਕਾਰਨ ਫਸ ਗਿਆ ਹੈ। ਕਰਫ਼ਿਊ, ਅੱਗਜ਼ਨੀ ਅਤੇ ਹਿੰਸਕ ਪ੍ਰਦਰਸ਼ਨਾਂ ਦੇ ਵਿਚਕਾਰ ਇਹ ਜਥਾ ਰਾਤ ਦੇ ਸਮੇਂ ਨੇਪਾਲ ਬਾਰਡਰ ਤੱਕ ਪਹੁੰਚਿਆ। ਉਮੀਦ ਹੈ ਕਿ ਅੱਜ ਇਹ ਜਥਾ ਬਾਰਡਰ ਪਾਰ ਕਰਕੇ ਸੁਰੱਖਿਅਤ ਤਰੀਕੇ ਨਾਲ ਭਾਰਤ ਵਾਪਸ ਆ ਜਾਵੇਗਾ। ਇਹ

Read More