India
ਪੱਤਰਕਾਰ ਛਤਰਪਤੀ ਕਤਲ ਕਾਂਡ ’ਚ ਰਾਮ ਰਹੀਮ ਹਾਈਕੋਰਟ ਵੱਲੋਂ ਬਰੀ
- by Preet Kaur
- March 7, 2026
- 0 Comments
ਬਿਊਰੋ ਰਿਪੋਰਟ (7 ਮਾਰਚ, 2026): ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕਾਂਡ ਵਿੱਚ ਅੱਜ ਇੱਕ ਨਵਾਂ ਮੋੜ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਨੂੰ ਇਸ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਰਾਮ ਰਹੀਮ ਵਿਰੁੱਧ ਸਾਜ਼ਿਸ਼ਕਰਤਾ ਹੋਣ ਦੇ ਪੁਖ਼ਤਾ ਸਬੂਤ ਨਹੀਂ ਮਿਲੇ ਹਨ।
India
Lifestyle
ਘਰੇਲੂ ਗੈਸ ਸਿਲੰਡਰ 60 ਰੁਪਏ ਮਹਿੰਗਾ, 7 ਮਾਰਚ ਤੋਂ ਨਵੀਆਂ ਦਰਾਂ ਲਾਗੂ
- by Preet Kaur
- March 7, 2026
- 0 Comments
ਬਿਊਰੋ ਰਿਪੋਰਟ (7 ਮਾਰਚ, 2026): ਕੇਂਦਰ ਸਰਕਾਰ ਨੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 60 ਰੁਪਏ ਦਾ ਵਾਧਾ ਕਰ ਦਿੱਤਾ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ 14.2 ਕਿੱਲੋਗ੍ਰਾਮ ਵਾਲਾ LPG ਸਿਲੰਡਰ ਹੁਣ 853 ਰੁਪਏ ਦੀ ਬਜਾਏ 913 ਰੁਪਏ ਵਿੱਚ ਮਿਲੇਗਾ। ਇਸ ਦੇ ਨਾਲ ਹੀ 19 ਕਿੱਲੋਗ੍ਰਾਮ ਵਾਲੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 115 ਰੁਪਏ
