ਗੋਂਡਾ ‘ਚ ਵੱਡਾ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਤੋਂ ਵੱਧ ਡੱਬੇ ਪਟੜੀ ਤੋਂ ਉਤਰੇ
ਯੂਪੀ ਦੇ ਗੋਂਡਾ ਤੋਂ ਵੱਡੀ ਖਬਰ ਆ ਰਹੀ ਹੈ। ਇੱਥੇ ਡਿਬਰੂਗੜ੍ਹ ਐਕਸਪ੍ਰੈਸ ਪਟੜੀ ਤੋਂ ਉਤਰ ਗਈ। ਟਰੇਨ ਦੇ 10 ਤੋਂ 11 ਡੱਬੇ ਪਟੜੀ ਤੋਂ ਉਤਰ ਗਏ ਹਨ। ਇਹ ਟਰੇਨ ਚੰਡੀਗੜ੍ਹ ਤੋਂ ਡਿਬਰੂਗੜ੍ਹ ਜਾ ਰਹੀ ਸੀ। ਟਰੇਨ ਨੰਬਰ 15904 ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਝਲਾਹੀ ਸਟੇਸ਼ਨ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਰੇਲਵੇ ਅਧਿਕਾਰੀ