ਡੱਲੇਵਾਲ ਦੇ ਮਰਨ ਵਰਤ ਨੂੰ 100 ਦਿਨ ਹੋਏ ਪੂਰੇ
- by Manpreet Singh
- March 5, 2025
- 0 Comments
ਬਿਉਰੋ ਰਿਪੋਰਟ – ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋ ਗਏ ਹਨ, ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਸੰਕੇਤਿਕ ਭੁੱਖ ਹੜਤਾਲ ਕੀਤੀ। ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚੇ, ਸ਼ੰਭੂ ਮੋਰਚੇ ਅਤੇ ਰਤਨਾਪੁਰਾ ਮੋਰਚੇ ਉੱਪਰ ਅੱਜ ਸੈਂਕੜੇ ਕਿਸਾਨਾਂ ਨੇ ਇੱਕ ਦਿਨ ਲਈ ਸੰਕੇਤਿਕ ਭੁੱਖ ਹੜਤਾਲ
ਵਿਰੋਧੀਆਂ ਕੇਜਰੀਵਾਲ ਦੀ ਵਿਪਾਸਨ ‘ਤੇ ਚੁੱਕੇ ਸਵਾਲ, ਪੈਸੇ ਦੀ ਦੱਸਿਆ ਬਰਬਾਦੀ
- by Manpreet Singh
- March 5, 2025
- 0 Comments
ਬਿਉਰੋ ਰਿਪੋਰਟ – ਅਰਵਿੰਦ ਕੇਜਰੀਵਾਲ ਦੀ 10 ਦਿਨਾਂ ਦੀ ਭਗਤੀ ਅੱਜ ਹੁਸ਼ਿਆਰਪੁਰ ਵਿਚ ਸ਼ੁਰੂ ਹੋ ਗਈ ਹੈ। ਕੇਜਰੀਵਾਲ ਕੱਲ ਪਰਿਵਾਰ ਸਮੇਤ ਹੁਸ਼ਿਆਰਪੁਰ ਆਏ ਸਨ, ਜਿਸ ਉਤੇ ਸਵਾਤੀ ਮਾਲੀਵਾਲ ਨੇ ਸਵਾਲ ਚੁੱਕੇ ਹਨ। ਸਵਾਲੀ ਮਾਲੀਵਾਲ ਨੇ ਕਿਹਾ ਕਿ ਜਿਨ੍ਹਾਂ ਪੰਜਾਬੀਆਂ ਨੇ ਕੇਜਰੀਵਾਲ ਨੂੰ ਇਨ੍ਹਾ ਪਿਆਰ ਦਿੱਤਾ ਸੀ ਉਨ੍ਹਾਂ ਹੀ ਪੰਜਾਬੀਆਂ ਤੋਂ ਹੁਣ ਕੇਜਰੀਵਾਲ ਡਰ ਰਿਹਾ ਹੈ।
ਏਅਰਪੋਰਟ ‘ਤੇ ਕਰੋੜਾਂ ਦੇ ਸੋਨੇ ਨਾਲ ਫੜੀ ਗਈ ਇਹ ਕੰਨੜ ਅਦਾਕਾਰਾ
- by Gurpreet Singh
- March 5, 2025
- 0 Comments
ਕੰਨੜ ਅਦਾਕਾਰਾ ਰਾਣਿਆ ਰਾਓ ਨੂੰ ਸੋਮਵਾਰ ਰਾਤ ਨੂੰ ਬੈਂਗਲੁਰੂ ਦੇ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਅਦਾਕਾਰਾ ਤੋਂ 14.8 ਕਿਲੋ ਸੋਨਾ ਬਰਾਮਦ ਕੀਤਾ ਹੈ। ਰਾਣਿਆ ਰਾਓ ‘ਤੇ ਸੋਨੇ ਦੀ ਤਸਕਰੀ ਦਾ ਦੋਸ਼ ਹੈ। ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨੇ ਅਦਾਕਾਰਾ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਪੀਟੀਆਈ ਨੂੰ ਉਸਦੀ ਗ੍ਰਿਫ਼ਤਾਰੀ
ਭਾਰਤ 5ਵੀਂ ਵਾਰ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ: ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ
- by Gurpreet Singh
- March 5, 2025
- 0 Comments
ਚੈਂਪੀਅਨ ਟਰਾਫੀ ਦੇ ਪਹਿਲੇ ਸੈਮੀਫਾਈਨਲ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ ਹੈ। ਇਸ ਜਿੱਤ ਨਾਲ ਭਾਰਤ ਹੁਣ ਫਾਈਨਲ ਪਹੁੰਚ ਗਿਆ ਹੈ। ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 49.3 ਓਵਰਾਂ ਵਿਚ 264 ਦੌੜਾਂ ਬਣਾਈਆਂ। ਭਾਰਤ ਨੇ ਇਸ ਟੀਚੇ ਨੂੰ 48.1 ਓਵਰਾਂ ਵਿਚ 6 ਵਿਕਟਾਂ ਦੇ ਨੁਕਸਾਨ ਨਾਲ 267 ਦੌੜਾਂ ਬਣਾ ਕੇ ਪੂਰਾ ਕਰ ਲਿਆ।
ਦੋ ਸਿੱਖ ਭਰਾਵਾਂ ਦੀ ਕੁੱਟਮਾਰ ਦਾ ਮਾਮਲਾ, ਮੁਲਜ਼ਮਾਂ ਨੇ ਮੰਗੀ ਮੁਆਫ਼ੀ
- by Gurpreet Singh
- March 4, 2025
- 0 Comments
ਰਿਸ਼ੀਕੇਸ਼ ਵਿੱਚ ਇੱਕ ਬਾਈਕ ਸ਼ੋਅਰੂਮ ਵਿੱਚ ਭੰਨਤੋੜ ਕਰਨ, ਸਿੱਖ ਨੌਜਵਾਨਾਂ ਦੀ ਕੁੱਟਮਾਰ ਕਰਨ ਅਤੇ ਉਨ੍ਹਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੇ ਮਾਮਲੇ ਵਿੱਚ ਹੁਣ ਮੁਲਜ਼ਮਾਂ ਨੇ ਮੁਲਜ਼ਮਾਂ ਨੇ ਹੇਮਕੁੰਟ ਸਾਹਿਬ ਗੁਰਦੁਆਰੇ ’ਚ ਜਾ ਕੇ ਮੁਆਫ਼ੀ ਮੰਗੀ ਹੈ। ਉੱਤਰਾਖੰਡ ਪੁਲਿਸ ਨੇ ਸੋਮਵਾਰ ਨੂੰ ਰਿਸ਼ੀਕੇਸ਼ ਵਿੱਚ ਇੱਕ ਬਾਈਕ ਸ਼ੋਅਰੂਮ ਵਿੱਚ ਭੰਨਤੋੜ ਕਰਨ, ਸਿੱਖ ਪੁਰਸ਼ਾਂ ‘ਤੇ ਹਮਲਾ ਕਰਨ ਅਤੇ
ਬਿਕਰਮ ਮਜੀਠੀਆ ਨੂੰ ਡਰੱਗਜ਼ ਮਾਮਲੇ ਵਿੱਚ SIT ਅੱਗੇ ਪੇਸ਼ ਹੋਣ ਦਾ ਦਿੱਤਾ ਹੁਕਮ
- by Gurpreet Singh
- March 4, 2025
- 0 Comments
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਸੁਪਰੀਮ ਕੋਰਟ ਇੱਕ ਹਾਈ-ਪ੍ਰੋਫਾਈਲ ਡਰੱਗਜ਼ ਮਾਮਲੇ ਦੇ ਸਬੰਧ ਵਿੱਚ ਪੁੱਛਗਿੱਛ ਲਈ SIT ਅੱਗੇ ਪੇਸ਼ ਹੋਣ ਦਾ ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਹੁਕਮ ਜਾਰੀ ਕਰਦਿਆਂ ਉਨ੍ਹਾਂ ਨੂੰ 17 ਮਾਰਚ ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਇਸ ਦੇ ਨਾਲ ਹੀ ਕਿਹਾ
ਜਥੇਦਾਰ ਵੱਲੋਂ ਰਿਸ਼ੀਕੇਸ਼ ‘ਚ ਸਿੱਖ ਨੌਜਵਾਨਾਂ ਨਾਲ ਵਾਪਰੀ ਘਟਨਾ ਨੂੰ ਆਜ਼ਾਦੀ ‘ਤੇ ਹਮਲਾ ਕਰਾਰ
- by Gurpreet Singh
- March 3, 2025
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਸਿੱਖ ਵਪਾਰੀ ਦੀ ਫਿਰਕੂ ਸਮੂਹ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਨੂੰ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਅਧਿਕਾਰਾਂ ਤੇ ਆਜ਼ਾਦੀ ‘ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ