ਪੰਜਾਬ ਦੇ 10 ਹਾਕੀ ਖਿਡਾਰੀਆਂ ਨੂੰ ਓਲੰਪਿਕ ‘ਚ ਮਿਲੀ ਜਗ੍ਹਾ, ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਹੋਵੇਗਾ ਪਹਿਲਾ ਮੈਚ
ਦਿੱਲੀ : ਪੈਰਿਸ ਓਲੰਪਿਕ 2024 ਲਈ ਹੁਣ ਸਿਰਫ 11 ਦਿਨ ਬਾਕੀ ਹਨ। ਇਸ ਮਹਾਕੁੰਭ ਲਈ ਖਿਡਾਰੀਆਂ ਦੀ ਚੋਣ ਕੀਤੀ ਗਈ ਹੈ। ਪੂਰੀ ਟੀਮ ਵਿੱਚ ਪੰਜਾਬ ਦੇ ਦਸ ਦੇ ਕਰੀਬ ਖਿਡਾਰੀ ਸ਼ਾਮਲ ਕੀਤੇ ਜਾ ਰਹੇ ਹਨ। ਪਰ ਇਸ ਵਾਰ ਹਾਕੀ ਦੇ ਵੱਡੇ ਨਾਮ ਵਰੁਣ ਕੁਮਾਰ ਨੂੰ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। 2024 ਓਲੰਪਿਕ ਦਾ