ਆਤਿਸ਼ੀ ਬਣੀ ਦਿੱਲੀ ਦੀ ਨਵੀਂ ਮੁੱਖ ਮੰਤਰੀ! ਅਰਵਿੰਦ ਕੇਜਰੀਵਾਲ ਨੇ ਪ੍ਰਸਤਾਵਿਤ ਕੀਤਾ ਨਾਮ
ਨਵੀਂ ਦਿੱਲੀ: ਅਰਵਿੰਦ ਕੇਜਰੀਵਾਲ ਦੇ ਅਸਤੀਫ਼ਾ ਦੇਣ ਦੇ ਐਲਾਨ ਤੋਂ ਬਾਅਦ ਦਿੱਲੀ ਦੇ ਅਗਲੇ ਮੁੱਖ ਮੰਤਰੀ ਦਾ ਐਲਾਨ ਹੋ ਗਿਆ ਹੈ। ਆਤਿਸ਼ੀ ਦਿੱਲੀ ਦੀ ਅਗਲੀ ਮੁੱਖ ਮੰਤਰੀ ਹੋਵੇਗੀ। ਆਮ ਆਦਮੀ ਪਾਰਟੀ (ਆਪ) ਵਿਧਾਇਕ ਦਲ ਦੀ ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੇ ਨਾਮ ਦਾ ਪ੍ਰਸਤਾਵ ਰੱਖਿਆ ਸੀ। ਵਿਧਾਇਕਾਂ ਨੇ ਇਸ ’ਤੇ ਸਹਿਮਤੀ ਜਤਾਈ ਹੈ। ਇਸ
