ਪੰਜਾਬ ਦੀਆਂ 5 ਵੱਡੀਆਂ ਖਬਰਾਂ
ਬਾਗੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਜਰਾ ਦੀ ਸ਼ਿਕਾਇਤ ਸ੍ਰੀ ਅਕਾਲ ਤਖਤ ਕੋਲ ਪਹੁੰਚੀ
ਬਾਗੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਜਰਾ ਦੀ ਸ਼ਿਕਾਇਤ ਸ੍ਰੀ ਅਕਾਲ ਤਖਤ ਕੋਲ ਪਹੁੰਚੀ
26 ਅਕਤੂਬਰ ਨੂੰ ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡੀਅਮ ਵਿੱਚ ਦਿਲਜੀਤ ਦਾ ਸ਼ੋਅ ਹੋਵੇਗਾ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। 13 ਸਤੰਬਰ ਨੂੰ 177 ਦਿਨਾਂ ਬਾਅਦ ਉਨ੍ਹਾਂ ਜ਼ਮਾਨਤ ਮਿਲੀ ਹੈ। 15 ਸਤੰਬਰ ਨੂੰ ਕੇਜਰੀਵਾਲ ਪਾਰਟੀ ਦਫ਼ਤਰ ਪਹੁੰਚੇ ਅਤੇ ਕਿਹਾ ਕਿ ਉਹ ਦੋ ਦਿਨਾਂ ਬਾਅਦ ਅਸਤੀਫ਼ਾ ਦੇ ਦੇਣਗੇ। ਪਾਰਟੀ ਦੋ-ਤਿੰਨ ਦਿਨਾਂ ਵਿੱਚ ਨਵੇਂ ਮੁੱਖ
ਬਿਉਰੋ ਰਿਪੋਰਟ – ਦਿੱਲੀ ਦੇ ਉੱਪ ਰਾਜਪਾਲ ਵਿਨੇ ਸਕਸੈਨਾ (Vinai Kumar Saxena) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ(CM ARVIND KEJRIWAL) ਨੂੰ ਮੰਗਲਵਾਰ ਸ਼ਾਮ 4 ਵਜੇ ਮਿਲਣ ਦਾ ਸਮਾਂ ਦਿੱਤਾ ਹੈ। ਇਸੇ ਸਮੇਂ ਕੇਜਰੀਵਾਲ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣਗੇ। ਇਸ ਤੋਂ ਪਹਿਲਾਂ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਕੇਜਰੀਵਾਲ ਦੇ ਘਰ ਮਿਲਣ ਪਹੁੰਚੇ। ਕੇਜਰੀਵਾਲ ਦੇ ਅਸਤੀਫ਼ੇ ਦੀ
ਬਿਉਰੋ ਰਿਪੋਰਟ: ਭਾਰਤ ਛੇਵੀਂ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਪਹੁੰਚ ਗਿਆ ਹੈ। ਸੋਮਵਾਰ ਨੂੰ ਦੂਜੇ ਸੈਮੀਫਾਈਨਲ ਮੈਚ ਵਿੱਚ ਮੌਜੂਦਾ ਚੈਂਪੀਅਨ ਭਾਰਤ ਨੇ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ। ਇਹ ਮੈਚ ਚੀਨ ਦੇ ਹੁਲੁਨਬਿਊਰ ਸਥਿਤ ਮੋਕੀ ਹਾਕੀ ਟ੍ਰੇਨਿੰਗ ਬੇਸ ’ਚ ਖੇਡਿਆ ਗਿਆ। ਇਸ ਟੂਰਨਾਮੈਂਟ ਵਿੱਚ ਭਾਰਤ ਦੀ ਇਹ ਲਗਾਤਾਰ ਛੇਵੀਂ ਜਿੱਤ ਹੈ। ਭਾਰਤ
ਬਿਉਰੋ ਰਿਪੋਰਟ: ਦਿਲਜੀਤ ਦੁਸਾਂਝ ਦੇ ਦਿਲ-ਲੁਮਿਨਾਟੀ ਟੂਰ 2024 (Dil-Luminati Tour 2024) ਵਿੱਚ ਟਿਕਟਾਂ ਦੀ ਵਿਕਰੀ ਦਾ ਇੱਕ ਜਨੂੰਨ ਦੇਖਣ ਨੂੰ ਮਿਲਿਆ ਹੈ। ਲਗਭਗ ਹਰ ਸ਼ਹਿਰ ਵਿੱਚ ਸਾਰੇ ਸ਼ੋਅ ਪੂਰੀ ਤਰ੍ਹਾਂ ਵਿਕ ਗਏ ਹਨ। 26 ਅਕਤੂਬਰ, 2024 ਨੂੰ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਸ਼ੁਰੂ ਹੋਣ ਵਾਲਾ ਇਹ ਟੂਰ ਤੇਜ਼ੀ ਨਾਲ ਸਾਲ ਦੇ ਸਭ ਤੋਂ
ਬਿਊਰੋ ਰਿਪੋਰਟ – ਹਰਿਆਣਾ ਵਿਧਾਨ ਸਭਾ ਚੋਣਾਂ (Haryana Assembly Election) ਦਾ ਪ੍ਰਚਾਰ ਸਿਖਰਾਂ ਤੇ ਹੈ ਅਤੇ ਜਜਪਾ (JJP) ਦੇ ਨਾਲ-ਨਾਲ ਭਾਜਪਾ (BJP) ਦੇ ਲੀਡਰਾਂ ਨੂੰ ਵੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹੈ ਹੈ। ਅੱਜ ਭਾਜਪਾ ਦੇ ਸੀਨੀਅਰ ਆਗੂ ਕੁਲਦੀਪ ਬਿਸ਼ਨੋਈ (Kuldeep Bishnoi) ਦਾ ਵਿਰੋਧ ਹੋਇਆ ਹੈ। ਉਹ ਆਦਮਪੁਰ ਸੀਟ ‘ਤੇ ਆਪਣੇ ਪੁੱਤਰ ਭਵਿਆ ਬਿਸ਼ਨੋਈ ਲਈ