ਵਿਨੇਸ਼ ਫੋਗਾਟ ਦਾ ਵੱਡਾ ਦਾਅਵਾ, ਕਿਹਾ- PM ਮੋਦੀ ਨਾਲ ਨਹੀਂ ਕੀਤੀ ਗੱਲ, ਅਧਿਕਾਰੀਆਂ ਨੇ ਰੱਖੀ ਸੀ ਸ਼ਰਤ
- by Gurpreet Singh
- October 3, 2024
- 0 Comments
ਪੈਰਿਸ 2024 ਓਲੰਪਿਕ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਹਾਲ ਹੀ ਵਿੱਚ ਸੰਨਿਆਸ ਦਾ ਐਲਾਨ ਕਰਨ ਵਾਲੀ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਦਾਅਵਾ ਕੀਤਾ ਕਿ ਅਯੋਗ ਠਹਿਰਾਏ ਜਾਣ ਤੋਂ ਬਾਅਦ ਉਸਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਵਿਨੇਸ਼ ਨੇ ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਇਸ ਗੱਲ ਦਾ
ਦਿੱਲੀ ’ਚ ਹਸਪਤਾਲ ਅੰਦਰ ਡਾਕਟਰ ਦਾ ਗੋਲੀਆਂ ਮਾਰ ਕੇ ਕਤਲ, ਇਲਾਜ਼ ਬਹਾਨੇ ਆਏ ਸੀ ਹਮਲਾਵਰ
- by Gurpreet Singh
- October 3, 2024
- 0 Comments
ਰਾਜਧਾਨੀ ਦਿੱਲੀ ਦੇ ਕਾਲਿੰਦੀ ਕੁੰਜ ਥਾਣੇ ਦੇ ਅਧੀਨ ਪੈਂਦੇ ਜੈਤਪੁਰ ਵਿੱਚ ਇੱਕ ਹਸਪਤਾਲ ਵਿੱਚ ਦਾਖਲ ਹੋ ਕੇ ਇੱਕ ਡਾਕਟਰ ਦੀ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਨੀਮਾ ਹਸਪਤਾਲ ਜੈਤਪੁਰ ਦੀ ਹੈ। ਇਸ ਘਟਨਾ ਨਾਲ ਇਲਾਕੇ ‘ਚ ਹੜਕੰਪ ਮਚ ਗਿਆ। ਨੀਮਾ ਹਸਪਤਾਲ ਦੇ ਸਟਾਫ ਮੁਤਾਬਕ ਦੋ ਅੱਲ੍ਹੜ ਉਮਰ ਦੇ ਨੌਜਵਾਨ ਦੇਰ ਰਾਤ ਹਸਪਤਾਲ ਪਹੁੰਚੇ।ਉਹਨਾਂ ਨੇ ਪੈਰ
ਕੰਗਨਾ ਦਾ ਗੁਆਂਢੀ ਸੂਬਿਆਂ ’ਤੇ ਵਿਵਾਦਤ ਬਿਆਨ, ਹਿਮਾਚਲ ’ਚ ਨਸ਼ੇ ਲਈ ਗੁਆਂਢੀ ਸੂਬਿਆਂ ਨੂੰ ਦੱਸਿਆ ਕਸੂਰਵਾਦ
- by Gurpreet Singh
- October 3, 2024
- 0 Comments
ਹਿਮਾਚਲ : ਆਪਣੇ ਭੜਕਾਊ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਰਹਿਣ ਵਾਲੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਫਿਰ ਤੋਂ ਵਿਵਾਦਤ ਬਿਆਨ ਦਿੱਤਾ ਹੈ। ਇਸ ਕੰਗਨਾ ਨੇ ਹਿਮਾਚਲ ਵਿੱਚ ਵਧ ਰਹੇ ਨਸ਼ਿਆਂ ਦੇ ਲਈ ਆਪਣੇ ਗੁਆਂਢੀ ਸੂਬਿਆਂ ਨੂੰ ਕਸੂਰਵਾਰ ਠਹਿਰਾਇਆ ਹੈ। ਇੱਕ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੰਗਨਾ ਨੇ ਕਿਹਾ ਕਿ
ਚੋਣਾਂ ਤੋਂ ਪਹਿਲਾਂ ਦਿੱਲੀ ’ਚ 560 ਕਿਲੋ ਚਿੱਟਾ ਬਰਾਮਦ! ਕੀਮਤ ਜਾਣ ਪੈ ਜਾਣਗੇ ਗਸ਼!
- by Preet Kaur
- October 2, 2024
- 0 Comments
ਬਿਉਰੋ ਰਿਪੋਰਟ: ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਅੱਜ ਬੁੱਧਵਾਰ ਨੂੰ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਦੱਖਣੀ ਦਿੱਲੀ ਦੇ ਮਹਿਰੌਲੀ ਤੋਂ 560 ਕਿਲੋ ਚਿੱਟਾ (ਕੋਕੇਨ0 ਬਰਾਮਦ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਕਰੀਬ 2000 ਕਰੋੜ ਰੁਪਏ ਦੱਸੀ ਜਾਂਦੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 4 ਤਸਕਰਾਂ ਨੂੰ ਗ੍ਰਿਫ਼ਤਾਰ
ਮਣੀਪੁਰ ’ਚ ਫਿਰ ਭੜਕੀ ਹਿੰਸਾ! 3 ਦੀ ਮੌਤ: 10 ਤੋਂ ਵੱਧ ਜ਼ਖ਼ਮੀ, ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲ਼ੀ
- by Preet Kaur
- October 2, 2024
- 0 Comments
ਬਿਉਰੋ ਰਿਪੋਰਟ: ਮਣੀਪੁਰ ਦੇ ਉਖਰੁਲ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਨਗਾ ਭਾਈਚਾਰੇ ਦੇ ਦੋ ਧਿਰਾਂ ਵਿਚਾਲੇ ਗੋਲ਼ੀਬਾਰੀ ਹੋਈ। ਇਸ ਵਿੱਚ 3 ਲੋਕਾਂ ਦੀ ਮੌਤ ਹੋ ਗਈ। 10 ਤੋਂ ਵੱਧ ਜ਼ਖਮੀ ਹਨ। ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (ਬੀਐਨਐਸ), 2023 ਦੀ ਧਾਰਾ 163 ਦੀ ਉਪ ਧਾਰਾ 1 ਦੇ ਅਧੀਨ ਖੇਤਰ ਵਿੱਚ ਕਾਰਵਾਈ ਕਰਦਿਆਂ ਅਗਲੇ ਹੁਕਮਾਂ ਤੱਕ ਲੋਕਾਂ ਨੂੰ
ਬਿਹਾਰ ਦੀ ਸਿਆਸਤ ‘ਚ ਪ੍ਰਸ਼ਾਂਤ ਕਿਸ਼ੋਰ ਦੀ ਐਂਟਰੀ, ਬਣਾਈ ਆਪਣੀ ਸਿਆਸੀ ਪਾਰਟੀ
- by Gurpreet Singh
- October 2, 2024
- 0 Comments
ਸਿਆਸੀ ਵਿਸ਼ਲੇਸ਼ਕ ਪ੍ਰਸ਼ਾਂਤ ਕਿਸ਼ੋਰ ਨੇ ਬਿਹਾਰ ਦੀ ਸਿਆਸਤ ‘ਚ ਐਂਟਰੀ ਕਰ ਲਈ ਹੈ। ਪਿਛਲੇ ਦੋ ਸਾਲਾਂ ਤੋਂ ਸੂਬੇ ਵਿੱਚ ਪੈਦਲ ਯਾਤਰਾ ਕੱਢ ਰਹੇ ਪ੍ਰਸ਼ਾਂਤ ਕਿਸ਼ੋਰ ਉਰਫ਼ ਪੀਕੇ ਨੇ ਆਪਣੀ ਮੁਹਿੰਮ ਨੂੰ ਸਿਆਸੀ ਪਾਰਟੀ ਵਿੱਚ ਤਬਦੀਲ ਕਰ ਲਿਆ ਹੈ, ਜਿਸ ਦਾ ਨਾਂ ਜਨ ਸੁਰਾਜ ਪਾਰਟੀ ਰੱਖਿਆ ਗਿਆ ਹੈ। ਮਧੂਬਨੀ ਜ਼ਿਲ੍ਹੇ ਦੇ ਰਹਿਣ ਵਾਲੇ ਚਾਰ ਦੇਸ਼ਾਂ ਦੇ ਰਾਜਦੂਤ
ਕੰਗਣਾ ਦੇ ਬਿਆਨ ‘ਤੇ ਗਰਮਾਈ ਪੰਜਾਬ ਦੀ ਸਿਆਸਤ: ਕਾਂਗਰਸ ਨੇ ਉਠਾਈ ਕਾਰਵਾਈ ਦੀ ਮੰਗ, ਭਾਜਪਾ ਵੀ ਆਈ ਵਿਰੋਧ ‘ਚ
- by Gurpreet Singh
- October 2, 2024
- 0 Comments
ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੇ ਗਾਂਧੀ ਜਯੰਤੀ ਦੇ ਮੌਕੇ ‘ਤੇ ਗਾਂਧੀ ‘ਤੇ ਵਿਵਾਦਿਤ ਬਿਆਨ ਦਿੱਤਾ ਹੈ। ਜਿਸ ਕਾਰਨ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਹੁਣ ਭਾਜਪਾ ਆਗੂ ਵੀ ਇਸ ਦਾ ਸਿੱਧਾ ਵਿਰੋਧ ਕਰ ਰਹੇ ਹਨ। ਹਰਜੀਤ ਸਿੰਘ ਗਰੇਵਾਲ ਤਾਂ ਇੱਥੋਂ ਤੱਕ ਕਹਿੰਦੇ ਹਨ ਕਿ ਕੰਗਣਾ ਦੇ ਇਹ
ਮਾਂ ਨੂੰ ਮਾਰ ਕੇ ਕੱਢਿਆ ਲਿਵਰ, ਫਿਰ ਲਗਾਇਆ ਨਮਕ ਲਗਾ ਕੇ…….
- by Gurpreet Singh
- October 2, 2024
- 0 Comments
ਮਹਾਰਾਸ਼ਟਰ ਦੇ ਕੋਲਹਾਪੁਰ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਜਿਸਨੂੰ ਜਾਣ ਕੇ ਤੁਹਾਡੀ ਰੂਹ ਕੰਬ ਜਾਵੇਗੀ। ਮੱਕੜਵਾਲਾ ਵਸਾਹਟ ਇਲਾਕੇ ‘ਚ 35 ਸਾਲਾ ਵਿਅਕਤੀ ਆਪਣੀ 63 ਸਾਲਾ ਮਾਂ ਤੋਂ ਸ਼ਰਾਬ ਪੀਣ ਲਈ ਪੈਸੇ ਮੰਗ ਰਿਹਾ ਸੀ। ਜਦੋਂ ਉਸ ਦੀ ਮਾਂ ਨੇ ਇਨਕਾਰ ਕੀਤਾ ਤਾਂ ਦੋਸ਼ੀ ਪਾਗਲ ਹੋ ਗਿਆ। ਮਾਮਲਾ 2017 ਦਾ ਹੈ। ਮੁੰਬਈ ਉੱਚ
