India Sports

ਗੌਤਮ ਗੰਭੀਰ ਬਣੇ ਟੀਮ ਇੰਡੀਆ ਦੇ ਨਵੇਂ ਹੈੱਡ ਕੋਚ! ਇੰਨੇ ਸਾਲ ਲਈ ਟੀਮ ਦੀ ਕਮਾਂਡ ਸੰਭਾਲਣਗੇ

ਸਾਬਕਾ ਕ੍ਰਿਕਟਰ ਗੌਤਮ ਗੰਭੀਰ ਟੀਮ ਇੰਡੀਆ ਦੇ ਹੈਡ ਕੋਚ ਬਣ ਗਏ ਹਨ। BCCI ਸਕੱਤਰ ਜੈਸ਼ਾਹ ਨੇ ਮੰਗਲਵਾਰ ਨੂੰ ਗੌਤਮ ਗੰਭੀਰ ਨੂੰ ਹੈੱਡ ਕੋਚ ਬਣਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ। 42 ਸਾਲ ਦੇ ਗੰਭੀਰ ‘ਦ ਵਾਲ’ ਦੇ ਨਾਂ ਨਾਲ ਮਸ਼ਹੂਰ ਰਾਹੁਲ ਦ੍ਰਵਿੜ ਦੀ ਥਾਂ ਲੈਣਗੇ। ਦ੍ਰਵਿੜ

Read More
India

121 ਲੋਕਾਂ ਦੀ ਮੌਤ ਦੀ ਜਾਂਚ ਤੋਂ ਬਾਅਦ SIT ਨੇ ਭੋਲੇ ਬਾਬਾ ਨੂੰ ਕਲੀਨ ਚਿੱਟ ਦਿੱਤੀ! ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਲਿਆ ਨੋਟਿਸ

ਬਿਉਰੋ ਰਿਪੋਰਟ -ਹਾਥਰਸ ਹਾਦਸੇ ਵਿੱਚ 7 ਦਿਨ ਦੇ ਬਾਅਦ ਉੱਤਰ ਪ੍ਰਦੇਸ਼ ਸਰਕਾਰ ਦਾ ਪਹਿਲਾਂ ਐਕਸ਼ਨ ਹੋਇਆ ਹੈ। SDM, CO ਸਮੇਤ 6 ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸਰਕਾਰ ਨੇ SIT ਦੀ ਰਿਪੋਰਟ ਦੇ ਬਾਅਦ ਇਹ ਕਾਰਵਾਈ ਕੀਤੀ ਹੈ। ਪਰ ਇਸ ਦੌਰਾਨ ਭੋਲੇ ਬਾਬੇ ਨੂੰ ਕਲੀਨ ਚਿੱਟ ਦਿੱਤੀ ਗਈ ਹੈ। SIT ਨੇ ਸੋਮਵਾਰ ਰਾਤ CM

Read More
India Sports

T-20 ਵਰਲਡ ਕੱਪ ਫਾਈਨਲ ਦੇ ਹੀਰੋ ਬੁਰਮਾ ਨੂੰ ICC ਨੇ ਦਿੱਤਾ ਵੱਡਾ ਅਵਾਰਡ! ਸਮ੍ਰਿਤੀ ਮੰਧਾਨਾ ਦੇ ਸਿਰ ‘ਤੇ ਵੀ ਸਜਿਆ ਤਾਜ !

ਬਿਉਰੋ ਰਿਪੋਰਟ – T-20 ਵਰਲਡ ਕੱਪ ਫਾਈਨਲ ਦੇ ਹੀਰੋ ਜਸਪ੍ਰੀਤ ਬੁਮਰਾ ਨੂੰ ICC ਪਲੇਅਰ ਆਫ ਦੀ ਮੰਥ ਦਾ ਅਵਾਰਡ ਦਿੱਤਾ ਗਿਆ ਹੈ। ਇਸ ਦੇ ਨਾਲ ਟੀਮ ਇੰਡੀਆ ਦੀ ਮਹਿਲਾ ਕ੍ਰਿਕਟ ਟੀਮ ਦੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੂੰ ਵੀ ਇਸ ਅਵਾਰਡ ਨਾਲ ਨਵਾਜ਼ਿਆ ਗਿਆ ਹੈ। ICC ਨੇ ਮੰਗਲਵਾਰ ਨੂੰ ਜੂਨ ਮਹੀਨੇ ਵਿੱਚ ਬੈਸਟ ਕ੍ਰਿਕਟਰ ਦੇ ਨਾਵਾਂ ਦਾ

Read More
India Punjab

ਨਵੇਂ ਕਾਨੂੰਨ ਤਹਿਤ ਸਿੱਖਾਂ ਨੂੂੰ ਬਣਾਇਆ ਜਾ ਰਿਹਾ ਨਿਸ਼ਾਨਾ! ਧਾਮੀ ਨੇ ਸਿੱਖ ਆਗੂ ਖ਼ਿਲਾਫ਼ ਕੀਤੀ ਕਾਰਵਾਈ ਦੀ ਕੀਤੀ ਨਿੰਦਾ

ਰਾਜਸਥਾਨ ਵਿੱਚ ਸਿੱਖ ਆਗੂ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ ਦੇਸ਼ ਧਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ ਹੈ। ਉਨ੍ਹਾਂ ਆਪਣੇ ਬਿਆਨ ਵਿੱਚ ਕਿਹਾ ਕਿ ਰਾਜਸਥਾਨ ਦੇ ਸਿੱਖ ਆਗੂ ਅਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸਰਗਰਮ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਨਵੇਂ

Read More
India Punjab

ਰਾਜਸਥਾਨ ਦੇ ਸਿੱਖ ਖ਼ਿਲਾਫ ਮਾਮਲਾ ਹੋਇਆ ਦਰਜ, ਗਿਆਨੀ ਰਘਬੀਰ ਸਿੰਘ ਨੇ ਦਿੱਤਾ ਕਰੜਾ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਰਾਜਸਥਾਨ ਦੇ ਉੱਘੇ ਸਿੱਖ ਆਗੂ ਅਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਮੁੱਖ ਸੇਵਾਦਾਰ ਤੇਜਿੰਦਰਪਾਲ ਸਿੰਘ ਟਿੰਮਾ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੇ ਨਾਂਅ ਹੇਠ ਦੇਸ਼ ਵਿਚ ਲਾਗੂ ਕੀਤੀ ਨਵੀਂ ਕਾਨੂੰਨ ਪ੍ਰਣਾਲੀ ਤਹਿਤ ਸ੍ਰੀ ਗੰਗਾਨਗਰ ਪੁਲਿਸ ਵੱਲੋਂ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕਰਨ

Read More
India Punjab

ਲਹਿੰਦੇ ਪੰਜਾਬ ਤੋਂ ਆਏ ਸਿੱਖ ਪਰਿਵਾਰਾਂ ਦੇ ਹਰਿਆਣਾ ਸਰਕਾਰ ਨੇ ਤੋੜੇ ਘਰ! SGPC ਵੱਲੋਂ ਪਰਿਵਾਰਾਂ ਨੂੰ 1-1 ਲੱਖ ਦੀ ਮਦਦ

ਹਰਿਆਣਾ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵੱਲੋਂ ਕਰਨਾਲ ਜ਼ਿਲ੍ਹੇ ਦੇ ਅਮੁਪੁਰ ਪਿੰਡ ਵਿਖੇ ਦੇਸ਼ ਦੀ ਵੰਡ ਦੇ ਸਮੇਂ ਤੋਂ ਲਹਿੰਦੇ ਪੰਜਾਬ ਤੋਂ ਉੱਜੜ ਕੇ ਹਰਿਆਣਾ ਵਿੱਚ ਵੱਸੇ ਚਾਰ ਸਿੱਖ ਪਰਿਵਾਰਾਂ ਦੇ ਘਰ ਢਾਹੇ ਗਏ ਹਨ, ਜਿਸ ਦਾ ਨੋਟਿਸ ਲੈਂਦਿਆਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਇੱਥੇ ਪੁੱਜ ਕੇ ਪੀੜ੍ਹਤ ਪਰਿਵਾਰਾਂ ਨਾਲ ਮੁਲਾਕਾਤ

Read More
India

CBI ਨੀਟ UG ਨੂੰ ਲੈ ਕੇ ਪਟਨਾ ਪੁੱਜੀ, ਕੀਤੀ ਵੱਡੀ ਕਾਰਵਾਈ

ਨੀਟ ਯੂਜੀ ਵਿੱਚ ਪਾਈਆਂ ਗਈਆਂ ਬੇਨਿਯਮੀਆਂ ਅਤੇ ਪੇਪਰ ਲੀਕ ਮਾਮਲੇ ਵਿੱਚ ਸੀਬੀਆਈ ਨੇ ਕਾਰਵਾਈ ਕਰਦਿਆਂ ਹੋਇਆਂ ਦੋ ਹੋਰ ਲੋਕਾਂ ਨੂੰ ਪਟਨਾ ਕੋਲੋ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਵਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਗਿਣਤੀ 11 ਹੋ ਗਈ ਹੈ। ਦੱਸ ਦੇਈਏ ਕਿ ਮਹਾਰਾਸ਼ਟਰ ਦੇ ਲਾਤੂਰ ਤੋਂ ਪਹਿਲਾਂ ਵੀ ਇਕ ਵਿਅਕਤੀ ਨੂੰ ਗ੍ਰਿਫਤਾਰ

Read More
India

ਮੁੰਬਈ ਹਿੱਟ ਐਂਡ ਰਨ ਕੇਸ ਦਾ ਮੁਲਜ਼ਮ ਮਿਹਿਰ ਸ਼ਾਹ ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਦਾ ਪੁੱਤਰ ਹੈ ਮਿਹਿਰ ਸ਼ਾਹ

ਮੁੰਬਈ: ਵਰਲੀ ਹਿੱਟ ਐਂਡ ਰਨ ਕੇਸ ਦੇ ਮੁਲਜ਼ਮ ਮਿਹਿਰ ਸ਼ਾਹ (Mumbai BMW hit-and-run case) ਨੂੰ 72 ਘੰਟਿਆਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਦੀ ਮਾਂ ਅਤੇ ਭੈਣ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਮਿਹਿਰ ਹਾਦਸੇ ਤੋਂ ਬਾਅਦ ਤੋਂ ਹੀ ਫਰਾਰ ਸੀ। ਬੀਐਮਡਬਲਯੂ ਹਿੱਟ ਐਂਡ ਰਨ ਮਾਮਲੇ ਵਿੱਚ 24 ਸਾਲਾ ਮਿਹਿਰ ਸ਼ਾਹ

Read More