ਸੁਪਰੀਮ ਕੋਰਟ ਨੇ ਯੋਗੀ ਸਰਕਾਰ ਦੇ ‘ਬੁਲਡੋਜ਼ਰ ਜਸਟਿਸ’ ’ਤੇ ਲਾਇਆ ਬੈਨ! “ਇਸ ਦੀ ਵਡਿਆਈ ਨਹੀਂ ਹੋਣੀ ਚਾਹੀਦੀ”
ਬਿਉਰੋ ਰਿਪੋਰਟ: ਸੁਪਰੀਮ ਕੋਰਟ ਨੇ ਬੁਲਡੋਜ਼ਰ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਇਹ ਸਟੇਅ ਅਗਲੀ ਸੁਣਵਾਈ (1 ਅਕਤੂਬਰ) ਤੱਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦੀ ਇਜਾਜ਼ਤ ਤੋਂ ਬਿਨਾਂ ਬੁਲਡੋਜ਼ਰ ਦੀ ਕਾਰਵਾਈ ਨਹੀਂ ਹੋਵੇਗੀ। ਅਦਾਲਤ ਦਾ ਇਹ ਹੁਕਮ ਨਿੱਜੀ ਜਾਇਦਾਦ ’ਤੇ ਕਾਰਵਾਈ ਕਰਨ ਸਬੰਧੀ ਹੈ। ਸੁਪਰੀਮ ਕੋਰਟ ਨੇ
