India

Swiggy ‘ਚ 33 ਕਰੋੜ ਦਾ ਘਪਲਾ! ਸਾਬਕਾ ਮੁਲਾਜ਼ਮ ‘ਤੇ ਲੱਗੇ ਦੋਸ਼

ਦਿੱਲੀ : ਆਨਲਾਈਨ ਫੂਡ ਡਿਲੀਵਰੀ ਕੰਪਨੀ Swiggy ਨੇ ਆਪਣੇ ਇੱਕ ਸਾਬਕਾ ਕਰਮਚਾਰੀ ‘ਤੇ 33 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼ ਲਗਾਇਆ ਹੈ। ਮਨੀਕੰਟਰੋਲ ਦੇ ਅਨੁਸਾਰ, ਇਸ ਜੂਨੀਅਰ ਕਰਮਚਾਰੀ ਨੇ “ਪਿਛਲੇ ਸਾਲਾਂ” ਵਿੱਚ ਇਹ ਗਬਨ ਕੀਤਾ ਹੈ। ਇਹ ਜਾਣਕਾਰੀ ਕੰਪਨੀ ਦੀ ਵਿੱਤੀ ਸਾਲ 2024 ਦੀ ਸਾਲਾਨਾ ਰਿਪੋਰਟ ਤੋਂ ਮਿਲੀ ਹੈ। ਤੁਹਾਨੂੰ ਦੱਸ ਦੇਈਏ ਕਿ Swiggy ਆਪਣੇ

Read More
India Sports

ਪੈਰਿਸ ਪੈਰਾਲੰਪਿਕਸ ‘ਚ ਭਾਰਤ ਨੂੰ ਮਿਲਿਆ ਇੱਕ ਹੋਰ ਤਮਗਾ, ਹੋਕਾਟੋ ਹੋਟੋਜ਼ ਸੇਮਾ ਨੇ ਜਿੱਤਿਆ ਕਾਂਸੀ ਦਾ ਤਮਗਾ

ਪੈਰਿਸ ਪੈਰਾਲੰਪਿਕ ਵਿੱਚ ਭਾਰਤ ਨੂੰ ਇੱਕ ਹੋਰ ਮੈਡਲ ਮਿਲਿਆ ਹੈ। ਹੋਕੁਟੋ ਹੋਟੋਜ਼ ਸੇਮਾ ਨੇ ਪੈਰਾਲੰਪਿਕ ਵਿੱਚ ਪੁਰਸ਼ਾਂ ਦੇ ਸ਼ਾਟ ਪੁਟ F57 ਮੁਕਾਬਲੇ ਵਿੱਚ ਕਾਂਸੀ ਦਾ ਤਮਗਾ  ਜਿੱਤਿਆ ਹੈ। ਹੋਕਾਟੋ ਹੋਟੋਜ਼ ਸੇਮਾ ਨਾਗਾਲੈਂਡ ਤੋਂ ਆਉਂਦਾ ਹੈ। ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਵੀ ਐਕਸ-ਪੋਸਟ ਰਾਹੀਂ ਉਨ੍ਹਾਂ ਦੀ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਐਕਸ-ਪੋਸਟ

Read More
India

ਕਾਂਗਰਸ ਨੇ ਵਿਨੇਸ਼ ਫੋਗਾਟ ਨੂੰ ਦਿੱਤੀ ਟਿਕਟ, ਹਰਿਆਣਾ ਦੇ ਜੁਲਾਨਾ ਤੋਂ ਲੜੇਗੀ ਚੋਣ

 ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 31 ਉਮੀਦਵਾਰਾਂ ਦੇ ਨਾਂ ਹਨ। ਪਾਰਟੀ ਨੇ ਜੁਲਾਨਾ ਤੋਂ ਪਹਿਲਵਾਨ ਵਿਨੇਸ਼ ਫੋਗਾਟ ਨੂੰ ਉਮੀਦਵਾਰ ਬਣਾਇਆ ਹੈ। ਭੁਪਿੰਦਰ ਸਿੰਘ ਹੁੱਡਾ ਨੂੰ  ਗੜ੍ਹੀ ਸਾਂਪਲਾ-ਕਿਲੋਈ ਸੀਟ ਤੋਂ , ਰਾਵ ਦਾਨ ਸਿੰਘ ਨੂੰ ਮਹਿੰਦਰਗੜ੍ਹ ਤੋਂ , ਆਫਤਾਬ ਅਹਿਮਦ ਨੂੰ ਨੂਹ

Read More
India

ਜਬਲਪੁਰ ਨੇੜੇ ਪਟੜੀ ਤੋਂ ਉਤਰੇ ਯਾਤਰੀ ਟਰੇਨ ਦੇ ਦੋ ਡੱਬੇ, ਯਾਤਰੀ ਸੁਰੱਖਿਅਤ, ਟਰੈਕ ਦੀ ਮੁਰੰਮਤ ਜਾਰੀ

ਮੱਧ ਪ੍ਰਦੇਸ਼ ਦੇ ਜਬਲਪੁਰ ਨੇੜੇ ਸ਼ਨੀਵਾਰ ਸਵੇਰੇ ਰੇਲ ਹਾਦਸਾ ਵਾਪਰਿਆ। ਹਾਲਾਂਕਿ ਹੁਣ ਤੱਕ ਇਸ ਹਾਦਸੇ ਵਿੱਚ ਕਿਸੇ ਯਾਤਰੀ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਪੱਛਮੀ ਮੱਧ ਰੇਲਵੇ ਦੇ ਸੀਪੀਆਰਓ ਹਰਸ਼ਿਤ ਸ਼੍ਰੀਵਾਸਤਵ ਨੇ ਕਿਹਾ, “ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੰਦੌਰ ਤੋਂ ਜਬਲਪੁਰ ਜਾ ਰਹੀ 22191 ਓਵਰਨਾਈਟ ਐਕਸਪ੍ਰੈਸ ਜਬਲਪੁਰ

Read More
India Manoranjan Punjab

ਕੰਗਨਾ ਰਣੌਤ ਨੇ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਦਿੱਤੀ ਵੱਡੀ ਅਪਡੇਟ

ਮੁਹਾਲੀ : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਗਈ ਹੈ। ਫਿਲਮ ਦੀ ਰਿਲੀਜ਼ ਡੇਟ 6 ਸਤੰਬਰ ਰੱਖੀ ਗਈ ਸੀ ਪਰ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧ ਤੋਂ ਬਾਅਦ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ ਨਹੀਂ ਦਿੱਤਾ ਗਿਆ। ਜਿਸ ਤੋਂ ਬਾਅਦ ਕੰਗਨਾ ਨੇ

Read More
India

ਭਿਆਨਕ ਬੱਸ ਹਾਦਸੇ ’ਚ 15 ਲੋਕਾਂ ਦੀ ਮੌਤ! 12 ਦੀ ਹਾਲਤ ਨਾਜ਼ੁਕ, ਭੋਗ ਤੋਂ ਪਰਤ ਰਹੇ ਸੀ ਲੋਕ

ਬਿਉਰੋ ਰਿਪੋਰਟ – ਹਾਥਰਸ ਵਿੱਚ ਆਗਰਾ-ਅਲੀਗੜ੍ਹ ਨੈਸ਼ਨਲ ਹਾਈਵੇਅ (NATIONAL HIGHWAY ACCIDENT) ’ਤੇ ਬੱਸ (BUS) ਅਤੇ ਟੈਂਪੂ ਵਿਚਾਲੇ ਭਿਆਨਕ ਸੜਕੀ ਹਾਦਸੇ (ROAD ACCIDENT) ਵਿੱਚ 15 ਲੋਕਾਂ ਦੀ ਮੌਤ ਹੋ ਗਈ ਜਦਕਿ 12 ਤੋਂ ਵੱਧ ਲੋਕ ਬੁਰੀ ਤਰ੍ਹਾਂ ਨਾਲ ਜ਼ਖਮੀ ਹਨ। ਮਰਨ ਵਾਲਿਆਂ ਵਿੱਚ 4 ਬੱਚੇ, 4 ਔਰਤਾਂ ਅਤੇ 7 ਪੁਰਸ਼ ਸ਼ਾਮਲ ਹਨ। ਪੁਲਿਸ ਵੱਲੋਂ ਮਿਲੀ ਜਾਣਕਾਰੀ

Read More