ਕੋਲਕਾਤਾ ਜ਼ਬਰਜਨਾਹ-ਕਤਲ ਮਾਮਲਾ: ਮਮਤਾ ਨੇ ਮੰਗੀ ਮੁਆਫ਼ੀ! “ਡਾਕਟਰ ਕੰਮ ’ਤੇ ਪਰਤਣ, ਮੈਂ ਅਸਤੀਫ਼ਾ ਦੇਣ ਨੂੰ ਤਿਆਰ”
- by Preet Kaur
- September 12, 2024
- 0 Comments
ਬਿਉਰੋ ਰਿਪੋਰਟ: ਕੋਲਕਾਤਾ ਜ਼ਬਰਜਨਾਹ-ਕਤਲ ਮਾਮਲੇ ਵਿੱਚ ਪ੍ਰਦਰਸ਼ਨ ਕਰ ਰਹੇ ਜੂਨੀਅਰ ਡਾਕਟਰਾਂ ਅਤੇ ਮਮਤਾ ਬੈਨਰਜੀ ਦੀ ਸਰਕਾਰ ਵਿਚਾਲੇ ਟਕਰਾਅ ਜਾਰੀ ਹੈ। ਜੂਨੀਅਰ ਡਾਕਟਰ ਇਨਸਾਫ ਦੀ ਮੰਗ ਨੂੰ ਲੈ ਕੇ ਹੜਤਾਲ ’ਤੇ ਹਨ। ਇਸ ਵਿਚਾਲੇ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹੜਤਾਲ ਖ਼ਤਮ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਹਿ ਦਿੱਤਾ ਹੈ ਕਿ ਡਾਕਟਰ ਕੰਮ ’ਤੇ
ਡੇਰਾ ਬਿਆਸ ਵੱਲੋਂ ਇੱਕ ਹੋਰ ਵੱਡਾ ਐਲਾਨ! ਨਵੇਂ ਜ਼ੋਨਲ ਸੈਕਟਰੀ ਤੇ ਸਟੇਟ ਕੋਆਰਡੀਨੇਟਰ ਨਿਯੁਕਤ, ਪੰਜਾਬ ਦੀ ਵਾਗਡੋਰ ਡਾ. ਕੇ ਡੀ ਸਿੰਘ ਦੇ ਹੱਥ
- by Preet Kaur
- September 12, 2024
- 0 Comments
ਬਿਉਰੋ ਰਿਪੋਰਟ: ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਵੱਲੋਂ ਆਪਣਾ ਉਤਰਾਅਧਿਕਾਰੀ ਐਲਾਨਣ ਤੋਂ ਬਾਅਦ ਹੁਣ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਡੇਰਿਆਂ ਦੀ ਸੇਵਾ ਲਈ ਜਥੇਬੰਦਕ ਢਾਂਚੇ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ, ਜਿਸ ਦੇ ਤਹਿਤ ਅਤੇ ਸੂਬਾ ਕੋਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ 3 ਜ਼ੋਨ ਬਣਾਏ ਗਏ
VIDEO – 5 ਵਜੇ ਤੱਕ ਦੀਆਂ 08 ਖਾਸ ਖ਼ਬਰਾਂ | 12 September | THE KHALAS TV
- by Preet Kaur
- September 12, 2024
- 0 Comments
ਐਨਕਾਂ ਤੋਂ ਬਿਨਾਂ ਪੜ੍ਹਨ ’ਚ ਮਦਦ ਕਰਨ ਵਾਲੇ ਦਾਰੂ ’ਤੇ ਪਾਬੰਧੀ! “ਕੰਪਨੀ ਨੇ ਝੂਠਾ ਪ੍ਰਚਾਰ ਕੀਤਾ!”
- by Preet Kaur
- September 12, 2024
- 0 Comments
ਬਿਉਰੋ ਰਿਪੋਰਟ: ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਬੁੱਧਵਾਰ ਨੂੰ PresVu ਨਾਂ ਦੇ ਅੱਖਾਂ ਦੇ ਆਈਡ੍ਰਾਪ ਦੇ ਨਿਰਮਾਣ ਅਤੇ ਮਾਰਕੀਟਿੰਗ ਲਾਇਸੈਂਸ ਨੂੰ ਰੱਦ ਕਰ ਦਿੱਤਾ ਹੈ। ਇਹ ਆਈਡ੍ਰਾਪ ਮੁੰਬਈ ਸਥਿਤ ਫਾਰਮਾਸਿਊਟੀਕਲ ਨਿਰਮਾਤਾ ਕੰਪਨੀ ਐਂਟੋਡ ਫਾਰਮਾਸਿਊਟੀਕਲਜ਼ ਦੁਆਰਾ ਤਿਆਰ ਕੀਤਾ ਗਿਆ ਸੀ। ਕੰਪਨੀ ਨੇ ਦਾਅਵਾ ਕੀਤਾ ਸੀ ਕਿ ਇਹ ਪ੍ਰੇਸਬੀਓਪੀਆ (ਵਧਦੀ ਉਮਰ ਦੇ ਨਾਲ ਨੇੜੇ ਦੀ
ਏਸ਼ੀਅਨ ਚੈਂਪੀਅਨਜ਼ ਟਰਾਫੀ ’ਚ ਭਾਰਤ ਦੀ ਲਗਾਤਾਰ ਚੌਥੀ ਜਿੱਤ! ਕੋਰੀਆ ਨੂੰ 3-1 ਨਾਲ ਹਰਾਇਆ
- by Preet Kaur
- September 12, 2024
- 0 Comments
ਬਿਉਰੋ ਰਿਪੋਰਟ: ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਸ ਟਰਾਫੀ 2024 ਵਿੱਚ ਲਗਾਤਾਰ ਚੌਥੀ ਜਿੱਤ ਦਰਜ ਕਰ ਲਈ ਹੈ। ਟੀਮ ਨੇ ਵੀਰਵਾਰ ਨੂੰ ਚੀਨ ਦੇ ਹੁਲੁਨਬਿਊਰ ’ਚ ਖੇਡੇ ਗਏ ਮੈਚ ਵਿੱਚ ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋ ਗੋਲ ਕੀਤੇ। ਭਾਰਤੀ ਟੀਮ ਪਹਿਲਾਂ ਹੀ ਸੈਮੀਫਾਈਨਲ ਵਿੱਚ ਪਹੁੰਚ ਚੁੱਕੀ ਹੈ। ਟੀਮ
CPI(M) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਦਿਹਾਂਤ! 25 ਦਿਨਾਂ ਤੋਂ ਦਿੱਲੀ ਏਮਜ਼ ’ਚ ਚੱਲ ਰਿਹਾ ਸੀ ਇਲਾਜ
- by Preet Kaur
- September 12, 2024
- 0 Comments
ਬਿਉਰੋ ਰਿਪੋਰਟ: ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) CPI(M) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ 72 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਤੇਜ਼ ਬੁਖਾਰ ਤੋਂ ਬਾਅਦ 19 ਅਗਸਤ ਨੂੰ ਦਿੱਲੀ ਦੇ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਪਿਛਲੇ 25 ਦਿਨਾਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਸੀਪੀਆਈ (ਐਮ) ਵੱਲੋਂ ਜਾਰੀ ਬਿਆਨ ਵਿੱਚ
