RBI ਨੇ ਪੰਜਾਬ ਨੈਸ਼ਨਲ ਬੈਂਕ ਖ਼ਿਲਾਫ਼ ਕੀਤੀ ਵੱਡੀ ਕਾਰਵਾਈ, ਲਗਾਇਆ ਜੁਰਮਾਨਾ
- by Manpreet Singh
- July 7, 2024
- 0 Comments
ਆਰਬੀਆਈ ਵੱਲੋਂ ਪੰਜਾਬ ਨੈਸ਼ਨਲ ਬੈਂਕ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਰਿਜ਼ਰਵ ਬੈਂਕ ਵੱਲੋਂ ਪੰਜਾਬ ਨੈਸ਼ਨਲ ਬੈਂਕ ‘ਤੇ 1.31 ਕਰੋੜ ਰੁਪਏ ਦਾ ਭਾਰੀ ਜੁਰਮਾਨਾ ਲਗਾਇਆ ਗਿਆ ਹੈ। ਦੱਸ ਦੇਈਏ ਕਿ ਆਰਬੀਆਈ ਨੇ ਕੇਵਾਈਸੀ, ਲੋਨ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ ਲਈ ਇਹ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਆਰਬੀਆਈ ਨੇ 31 ਮਾਰਚ 2022 ਤੱਕ ਪੰਜਾਬ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ
- by Manpreet Singh
- July 7, 2024
- 0 Comments
ਭਾਰਤੀ ਮਹਿਲਾ ਕ੍ਰਿਕਟ ਟੀਮ ਇਕ ਵਾਰ ਫਿਰ ਏਸ਼ੀਆ ਕੱਪ ‘ਚ ਆਪਣਾ ਦਬਦਬਾ ਕਾਇਮ ਰੱਖਣ ‘ਤੇ ਉਤਰੇਗੀ। ਬੀਸੀਸੀਆਈ ਨੇ 19 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਇਸ ਟੂਰਨਾਮੈਂਟ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਹਰਮਨਪ੍ਰੀਤ ਕੌਰ ਸ਼੍ਰੀਲੰਕਾ ‘ਚ ਹੋਣ ਵਾਲੇ ਮਹਿਲਾ ਟੀ-20 ਏਸ਼ੀਆ ਕੱਪ ਲਈ 15 ਮੈਂਬਰੀ ਭਾਰਤੀ ਟੀਮ ਦੀ ਅਗਵਾਈ ਕਰੇਗੀ। ਭਾਰਤ ਨੇ ਇਹ
ਹਰਿਆਣਾ ‘ਚ ਤੀਜਾ ਫਰੰਟ ਬਣਾਉਣ ਦੀ ਤਿਆਰੀ, ਐਨਕ ਤੇ ਹਾਥੀ ਆਉਣਗੇ ਨਾਲ-ਨਾਲ
- by Manpreet Singh
- July 7, 2024
- 0 Comments
ਹਰਿਆਣਾ ਵਿੱਚ ਭਾਜਪਾ ਅਤੇ ਕਾਂਗਰਸ ਨੂੰ ਟੱਕਰ ਦੇਣ ਲਈ ਇਨੈਲੋ ਵੱਲੋਂ ਬਸਪਾ ਨਾਲ ਸਮਝੌਤਾ ਕੀਤਾ ਜਾ ਸਕਦਾ ਹੈ। ਜਾਣਕਾਰੀ ਮੁਤਾਬਕ ਇਹ ਗਠਜੋੜ ਹੋਣਾ ਲਗਭਗ ਤੈਅ ਹੈ। ਇਨੈਲੋ ਦੇ ਸੀਨੀਅਰ ਲੀਡਰ ਅਤੇ ਪਾਰਟੀ ਦੇ ਇਕਲੌਤੇ ਵਿਧਾਇਕ ਅਭੈ ਚੌਟਾਲਾ ਵੱਲੋਂ ਨਵੀਂ ਦਿੱਲੀ ਵਿੱਚ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ ਗਈ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਇਸ ਦੌਰਾਨ
ਗੁਜਰਾਤ ਦੇ ਸੂਰਤ ‘ਚ 6 ਮੰਜ਼ਿਲਾ ਇਮਾਰਤ ਡਿੱਗੀ, ਹੁਣ ਤੱਕ 7 ਲੋਕਾਂ ਦੀ ਮੌਤ
- by Gurpreet Singh
- July 7, 2024
- 0 Comments
ਗੁਜਰਾਤ ਦੇ ਸੂਰਤ ਵਿੱਚ ਛੇ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲੇ ਦੇ ਡੀਸੀਪੀ ਰਾਜੇਸ਼ ਪਰਮਾਰ ਦੇ ਮੁਤਾਬਕ 12 ਘੰਟਿਆਂ ਤੋਂ ਜਾਰੀ ਬਚਾਅ ਮੁਹਿੰਮ ‘ਚ 7 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਮਲਬਾ ਹਟਾਉਣ ਦਾ ਕੰਮ ਅਜੇ ਜਾਰੀ ਹੈ। ਗੁਜਰਾਤ ਦੇ ਸੂਰਤ ਦੇ
ਕੁਲਗਾਮ ‘ਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਕੀਤਾ ਢੇਰ
- by Gurpreet Singh
- July 7, 2024
- 0 Comments
ਕਸ਼ਮੀਰ ਦੇ ਕੁਲਗਾਮ ‘ਚ ਦੋ ਇਲਾਕਿਆਂ ‘ਚ ਚੱਲ ਰਹੇ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਸ਼ਨੀਵਾਰ (6 ਜੁਲਾਈ) ਦੀ ਸਵੇਰ ਤੋਂ ਹੀ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦਾ ਸਾਂਝਾ ਆਪਰੇਸ਼ਨ ਜਾਰੀ ਹੈ। ਤਲਾਸ਼ੀ ਮੁਹਿੰਮ ਸਵੇਰੇ ਮੁਦਰਾਘਾਮ ਤੋਂ ਸ਼ੁਰੂ ਹੋਈ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ ਸੀ, ਜਿਸ ‘ਚ
ਵਰਲਡ ਚੈਂਪੀਅਨ ਟੀਮ ਇੰਡੀਆ ਦੀ ਇਕ ਹਫ਼ਤੇ ਅੰਦਰ ਜ਼ਿੰਮਬਾਬਵੇ ਤੋਂ ਸ਼ਰਮਨਾਕ ਹਾਰ ! ਪਹਿਲੀ ਵਾਰ ਕਪਤਾਨੀ ਕਰ ਰਹੇ ਸ਼ੁਭਮਨ ਗਿੱਲ ਫੇਲ੍ਹ !
- by Khushwant Singh
- July 6, 2024
- 0 Comments
9 ਸਾਲ ਬਾਅਦ ਟੀਮ ਇੰਡੀਆ ਜ਼ਿੰਮਬਾਬਵੇ ਤੋਂ ਟੀ-20 ਮੈਚ ਹਾਰੀ
ਬੰਦ ਪਏ ਸੰਭੂ ਬਾਰਡਰ ਨੂੰ ਲੈ ਕੇ ਹਾਈਕੋਰਟ ‘ਚ ਦਾਇਰ ਹੋਈ ਪਟਿਸ਼ਨ, ਇਨ੍ਹਾਂ ਕਿਸਾਨ ਲੀਡਰਾਂ ਨੂੰ ਬਣਾਇਆ ਧਿਰ
- by Manpreet Singh
- July 6, 2024
- 0 Comments
ਪੰਜਾਬ ਅਤੇ ਹਰਿਆਣਾ ਦਾ ਸੰਭੂ ਬਾਰਡਰ ਪਿਛਲੇ 5 ਮਹੀਨਿਆਂ ਤੋਂ ਬੰਦ ਪਿਆ ਹੈ। ਇਸ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਨੂੰ ਲੈ ਕੇ ਹਾਈਕੋਰਟ ਦੇ ਵਕੀਲ ਵਾਸੂ ਰੰਜਨ ਸ਼ਾਂਡਿਲਿਆ ਵੱਲੋਂ ਜਨਹਿੱਤ ਪਟੀਸ਼ਨ ਪਾਈ ਗਈ ਹੈ। ਉਨ੍ਹਾਂ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਇਸ ਨਾਲ ਅੰਬਾਲਾ ਦੇ ਵਪਾਰੀ, ਦੁਕਾਨਦਾਰ ਅਤੇ ਰੇਹੜੀ