India

ਵਰਧਮਾਨ ਗਰੁੱਪ ਦੇ ਚੇਅਰਮੈਨਲ ਨਾਲ ਹੋਈ ਧੋਖਾਧੜੀ!

ਬਿਉਰੋ ਰਿਪੋਰਟ – ਮਸ਼ਹੂਰ ਟੈਕਸਟਾਈਲ ਸਪਿਨਿੰਗ ਕੰਪਨੀ ਵਰਧਮਾਨ ਗਰੁੱਪ (Vardhaman Group) ਦੇ ਚੇਅਰਮੈਨ ਐਸਪੀ ਓਸਵਾਲ (SP Oswal) ਨਾਲ 7 ਕਰੋੜ ਰੁਪਏ ਦੀ ਧੋਖਾਧੜੀ ਹੋਈ ਹੈ। ਧੋਖਾਦੇਹੀ ਕਰਨ ਵਾਲਿਆਂ ਨੇ ਸੁਪਰੀਮ ਕੋਰਟ (Supreme Court) ਦੇ ਨਾਮ ਦੇ ਸਹਾਰਾ ਲੈ ਕਿ ਧੋਖਾਧੜੀ ਕੀਤੀ ਹੈ। ਉਨ੍ਹਾਂ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਐਸਪੀ ਓਸਵਾਲ ਨੂੰ ਗ੍ਰਿਫਤਾਰ

Read More
India Punjab

ਲਾਰੈਂਸ ਦੀ ਇੰਟਰਵਿਊ ਮਾਮਲੇ ‘ਚ ਆਇਆ ਨਵਾਂ ਮੋੜ! ਰਾਜਸਥਾਨ ਸਰਕਾਰ ਨੂੰ ਦਿੱਤੇ ਸਬੂਤ

ਬਿਉਰੋ ਰਿਪੋਰਟ – ਗੈਂਗਸਟਰ ਲਾਰੈਂਸ ਬਿਸਨੋਈ (Gangster Lawrence Bishnoi) ਦੀ ਇੰਟਰਵਿਊ ਮਾਮਲੇ ਦੇ ਵਿਚ ਇਕ ਨਵਾਂ ਮੋੜ ਆਇਆ ਹੈ। ਐਸਆਈਟੀ ਟੀਮ ਦੀ ਜਾਂਚ ਤੋਂ ਬਾਅਦ ਖੁਲਾਸਾ ਹੋਇਆ ਹੈ ਕਿ ਬਿਸਨੋਈ ਵੱਲੋਂ ਦਿੱਤੀ ਇੰਟਰਵਿਊ ਉਸ ਸਮੇਂ ਹੋਈ ਸੀ, ਜਦੋਂ ਉਹ ਜੋਧਪੁਰ ਜੇਲ੍ਹ ਵਿਚ ਬੰਦ ਸੀ। ਲਾਰੈਂਸ ਬਿਸਨੋਈ ਨੇ ਜ਼ੂਮ ਐਪ ਰਾਹੀਂ ਟੀਵੀ ਚੈਨਲ ਨਾਲ ਜੁੜ ਕੇ

Read More
India

ਮੁੱਖ ਮੰਤਰੀ ਨੇ ਆਪਣੇ ਪੁੱਤਰ ਨੂੰ ਲਗਾਇਆ ਡਿਪਟੀ ਮੁੱਖ ਮੰਤਰੀ!

ਬਿਉਰੋ ਰਿਪੋਰਟ – ਤਾਮਿਲਨਾਡੂ ਦੀ ਸਰਕਾਰ ਵਿਚ ਭਾਈ ਭਤੀਜਾ ਵਾਦ ਦੇਖਣ ਨੂੰ ਮਿਲਿਆ ਹੈ। ਦੇਸ਼ ਵਿਚ ਜਿੱਥੇ ਲੀਡਰਾਂ ਵੱਲੋਂ ਆਪਣੇ ਪੁੱਤਰਾਂ ਨੂੰ ਵੱਡੇ ਅਹੁਦੇ ਦੇਣ ਦਾ ਲੋਕਾਂ ਅਤੇ ਕਈ ਰਾਜਨੀਤੀਕ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਹੀ ਇਸ ਨੂੰ ਨਜ਼ਰ ਅੰਦਾਜ ਕਰ ਡਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਆਪਣੇ ਬੇਟੇ ਅਤੇ ਖੇਡ

Read More
India

ਰਾਮ ਰਹੀਮ ਨੇ ਫਿਰ ਮੰਗੀ 20 ਦਿਨ ਦੀ ਪੈਰੋਲ

ਬਲਾਤਾਕਾਰੀ ਸਾਧ ਰਾਮ ਰਹੀਮ ਨੇ ਇੱਕ ਵਾਰ ਫਿਰ ਤੋਂ ਪੈਰੋਲ ਮੰਗੀ ਹੈ। ਇਸ ਵਾਰ ਇਹ ਪੈਰੋਲ ਹਰਿਆਣਾ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਮੰਗੀ ਹੋ ਸਕਦੀ ਹੈ। ਦਰਅਸਲ ਆਪਣੀਆਂ ਦੋ ਚੇਲਿਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਇੱਕ ਵਾਰ ਫਿਰ 20 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ

Read More