VIDEO – 5 ਵਜੇ ਤੱਕ ਦੀਆਂ 12 ਖਾਸ ਖ਼ਬਰਾਂ | 28 September | THE KHALAS TV
- by Preet Kaur
- September 28, 2024
- 0 Comments
ਭਾਰਤ ਦੇ ਵੱਡੇ ਕ੍ਰਿਕਟਰ ਦਾ ਭਿਆਨਕ ਐਕਸੀਡੈਂਟ! 4 ਵਾਰ ਪਲਟੀ ਕਾਰ! ਭਰਾ ਟੈਸਟ ਟੀਮ ਦਾ ਮੈਂਬਰ
- by Preet Kaur
- September 28, 2024
- 0 Comments
ਬਿਉਰੋ ਰਿਪੋਰਟ – ਭਾਰਤੀ ਟੈਸਟ ਟੀਮ ਦੇ ਬੱਲੇਬਾਜ਼ ਸਰਫਰਾਜ਼ ਖਾਨ (CRICKET PLYER SARFRAZ KHAN) ਦੇ ਕ੍ਰਿਕਟਰ ਭਰਾ ਮੁਸ਼ੀਰ ਖਾਨ (MUSHEER KHAN) ਭਿਆਨਕ ਦੁਰਘਟਨਾ (ACCIDNET) ਦਾ ਸ਼ਿਕਾਰ ਹੋ ਗਏ ਹਨ। ਸੜਕ ਹਾਦਸੇ ਵਿੱਚ ਮੁਸ਼ੀਰ ਨੂੰ ਗੰਭੀਰ ਸੱਟਾਂ ਲਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਮੁਸ਼ੀਰ ਖਾਨ ਦੀ ਧੌਣ ’ਤੇ ਜ਼ਿਆਦਾ ਸੱਟ ਲੱਗੀ ਹੈ। ਜਦੋਂ ਹਾਦਸਾ ਹੋਇਆ
ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਨਾਲ ਸਨਮਾਨਿਤ
- by Preet Kaur
- September 28, 2024
- 0 Comments
ਅੰਮ੍ਰਿਤਸਰ: ਪੈਰਿਸ ਓਲੰਪਿਕ ਵਿੱਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਸਾਬਤ ਸੂਰਤ ਸਿੱਖ ਖਿਡਾਰੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਫੈਸਲਾ ਕੀਤਾ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ
ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਮੁਕਾਬਲਾ! 2 ਅੱਤਵਾਦੀ ਢੇਰ, 4 ਜਵਾਨ ਤੇ ਇੱਕ ਪੁਲਿਸ ਅਧਿਕਾਰੀ ਜ਼ਖਮੀ
- by Preet Kaur
- September 28, 2024
- 0 Comments
ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਵਿੱਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਦੋ ਅੱਤਵਾਦੀ ਮਾਰੇ ਗਏ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਇਕ ਅਧਿਕਾਰੀ ਸਮੇਤ ਪੰਜ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕੁਲਗਾਮ ਦੇ ਅਦੀਗਾਮ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਸੀ। ਪੁਲਿਸ ਨੇ ਦੱਸਿਆ
VIDEO-28 ਸਤੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- September 28, 2024
- 0 Comments
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਖ਼ਿਲਾਫ਼ FIR ਦਾ ਹੁਕਮ! ਇਲੈਕਟੋਰਲ ਬਾਂਡ ਰਾਹੀਂ ਜਬਰਨ ਵਸੂਲੀ ਦਾ ਇਲਜ਼ਾਮ
- by Preet Kaur
- September 28, 2024
- 0 Comments
ਬਿਉਰੋ ਰਿਪੋਰਟ: ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ ਨੇ 27 ਸਤੰਬਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਰੁੱਧ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਵਿੱਤ ਮੰਤਰੀ ’ਤੇ ਇਲੈਕਟੋਰਲ ਬਾਂਡ ਰਾਹੀਂ ਜ਼ਬਰਨ ਵਸੂਲੀ ਦਾ ਇਲਜ਼ਾਮ ਹੈ। ਇਹ ਖਬਰ ਸਾਹਮਣੇ ਆਉਣ ਤੋਂ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਕੇਂਦਰੀ ਵਿੱਤ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਘੱਟ ਸਕਦੀਆਂ ਕੀਮਤਾਂ
- by Manpreet Singh
- September 28, 2024
- 0 Comments
ਬਿਉਰੋ ਰਿਪੋਰਟ – ਦੇਸ਼ ਵਿਚ ਤੇਲ ਦੀਆਂ ਕੀਮਤਾਂ ਵਿਚ ਕਮੀ ਹੋ ਸਕਦੀ ਹੈ। ਆਉਣ ਵਾਲੇ ਕੁਝ ਦਿਨਾਂ ਵਿਚ ਪੈਟਰੋਲ ਅਤੇ ਡੀਜ਼ਲ (Petrol-Diesel) ਦੀਆਂ ਕੀਮਤਾਂ ਘਟ ਸਕਦੀਆਂ ਹਨ। ਦੱਸ ਦੇਈਏ ਕਿ ਮਾਰਚ ਤੋਂ ਕੱਚੇ ਤੇਲ ਦੀ ਕੀਮਤ ਵਿਚ 12% ਦੀ ਕਮੀ ਆਈ ਹੈ, ਜਿਸ ਕਰਕੇ ਤੇਲ ਮਾਰਕੀਟਿੰਗ ਅਤੇ ਰਿਫਾਇਨਿੰਗ ਕੰਪਨੀਆਂ ਦਾ ਮਾਰਜਿਨ ਵਧਿਆ ਹੈ। ਇਸ ਕਰਕੇ
ਕੇਂਦਰ ਦੀ ਚਿੱਠੀ ਤੋਂ ਬਾਅਦ ਸ਼ੈਲਰ ਮਾਲਕਾਂ ਦੇ ਸੁਰ ਪਏ ਢਿੱਲੇ! ਝੋਨੇ ਦੀ ਖਰੀਦ ਤੋਂ ਕੀਤਾ ਸੀ ਇਨਕਾਰ
- by Manpreet Singh
- September 28, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿੱਚ FCI ਦੇ ਸਟੋਰੇਜ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੀ ਚਿੱਠੀ ਦਾ ਜਵਾਬ ਦਿੱਤਾ ਗਿਆ ਹੈ। ਕੇਂਦਰ ਨੇ ਕਿਹਾ ਹੈ ਕਿ ਅਕਤੂਬਰ ਦੇ ਅਖੀਰ ਤੱਕ 15 ਮੀਟਰਿਕ ਟਨ ਦੀ ਜਗ੍ਹਾ ਦੇ ਦਿੱਤਾ ਜਾਵੇਗੀ ਜਦਕਿ ਪੰਜਾਬ ਸਰਕਾਰ ਨੇ 20 ਲੱਖ ਮੀਟਰਿਕ ਟਨ ਦੀ ਮੰਗ ਕੀਤੀ ਸੀ। ਸੂਬਾ ਸਰਕਾਰ ਨੇ
