ਹਾਥਰਸ ਹਾਦਸੇ ਦੇ ਪੀੜਤਾਂ ਦੇ ਘਰ ਪਹੁੰਚੇ ਰਾਹੁਲ, ਅਲੀਗੜ੍ਹ ‘ਚ 3 ਪਰਿਵਾਰਾਂ ਨਾਲ ਕੀਤੀ ਮੁਲਾਕਾਤ
- by Gurpreet Singh
- July 5, 2024
- 0 Comments
ਉੱਤਰ ਪ੍ਰਦੇਸ਼ : ਕਾਂਗਰਸ ਸਾਂਸਦ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਹਾਥਰਸ ਭਗਦੜ ਵਿੱਚ ਮਾਰੇ ਗਏ ਪੀੜਤਾਂ ਦੇ ਘਰ ਪਹੁੰਚੇ। ਇੱਥੇ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਰਾਹੁਲ ਗਾਂਧੀ ਦਿੱਲੀ ਤੋਂ ਸੜਕ ਰਾਹੀਂ ਸਵੇਰੇ 7 ਵਜੇ ਅਲੀਗੜ੍ਹ ਦੇ ਪਿਲਖਾਨਾ ਪਹੁੰਚੇ। ਇੱਥੇ ਉਹ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ
ਰਵਨੀਤ ਬਿੱਟੂ ਐਕਸ਼ਨ ਮੋਡ ‘ਚ ਆਏ ਨਜ਼ਰ, ਕੀਤੀ ਚੈਕਿੰਗ
- by Manpreet Singh
- July 4, 2024
- 0 Comments
ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮੰਤਰੀ ਬਣਨ ਤੋਂ ਬਾਅਦ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਉਨ੍ਹਾਂ ਵੱਲੋਂ ਅੱਜ ਰੇਲ ਭਵਨ ਦੀ ਕੰਟੀਨ ਵਿੱਚ ਜਾ ਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਉੱਥੇ ਮੌਜੂਦ ਸਟਾਫ ਨਾਲ ਗੱਲਬਾਤ ਵੀ ਕੀਤੀ ਗਈ। ਬਿੱਟੂ ਵੱਲੋਂ ਇਸ ਸਬੰਧੀ ਟਵਿਟਰ ਉੱਤੇ ਇਕ ਵੀਡੀਓ ਕਰਦਿਆਂ ਲਿਖਿਆ ਕਿ ਅੱਜ
ਕੇਜਰੀਵਾਲ ਨੂੰ ਫਿਰ ਲੱਗਾ ਝਟਕਾ, ਇਕ ਹੋਰ ਅਰਜੀ ਹੋਈ ਖ਼ਾਰਜ
- by Manpreet Singh
- July 4, 2024
- 0 Comments
ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਾਮਲੇ ‘ਚ ਫਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ। ਮੁੱਖ ਮੰਤਰੀ ਕੇਜਰੀਵਾਲ ਨੇ ਤੁਰੰਤ ਸੁਣਵਾਈ ਕਰਨ ਲਈ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਨੂੰ ਦੋ ਜੱਜਾਂ ਦੀ ਬੈਂਚ ਨੇ ਰੱਦ ਕਰ ਦਿੱਤਾ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ
ਤਕਰੀਬਨ 1 ਸਾਲ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ! 2 ਵਾਰ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤੇ ਗਏ
- by Manpreet Singh
- July 4, 2024
- 0 Comments
ਬਿਉਰੋ ਰਿਪੋਰਟ – ਲੰਬੇ ਸਮੇਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੂੰ ਚੀਫ ਜਸਟਿਸ ਮਿਲ ਗਿਆ ਹੈ। ਮੱਧ ਪ੍ਰਦੇਸ਼ ਹਾਈਕੋਰਟ ਦੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਹਰਿਆਣਾ ਹਾਈਕੋਰਟ ਦਾ ਨਵਾਂ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਹੈ। ਜਸਟਿਸ ਨਾਗੂ ਦਾ ਜਨਮ ਜਨਵਰੀ 1965 ਨੂੰ ਹੋਇਆ ਸੀ। ਵਕੀਲ ਦੇ ਰੂਪ ਵਿੱਚ ਉਨ੍ਹਾਂ ਨੇ ਆਪਣੀ ਪ੍ਰੈਕਟਿਸ 5 ਅਕਤੂਬਰ 1987 ਨੂੰ