India

ਲਖਨਊ ਬਿਲਡਿੰਗ ਹਾਦਸੇ ‘ਚ ਹੁਣ ਤੱਕ 8 ਮੌਤਾਂ, ਬਰਸਾਤ ਕਾਰਨ ਡਿੱਗੀ ਤਿੰਨ ਮੰਜ਼ਿਲਾ ਇਮਾਰਤ

ਲਖਨਊ ਦੇ ਟਰਾਂਸਪੋਰਟ ਨਗਰ ਵਿੱਚ ਅੱਜ ਦੇਰ ਰਾਤ ਮਲਬੇ ਵਿੱਚੋਂ ਤਿੰਨ ਹੋਰ ਲਾਸ਼ਾਂ ਕੱਢਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਅੱਠ ਹੋ ਗਈ ਹੈ। NDRF, SDRF ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਅਜੇ ਵੀ ਬਚਾਅ ਕਾਰਜ ‘ਚ ਜੁਟੀਆਂ ਹੋਈਆਂ ਹਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਢਹਿ ਢੇਰੀ ਹੋਈ ਤਿੰਨ ਮੰਜ਼ਿਲਾ ਇਮਾਰਤ ਦਾ ਨਿਰਮਾਣ ਕਰੀਬ ਚਾਰ

Read More
India

ਮਨੀਪੁਰ ’ਚ ਭਿਆਨਕ ਹਿੰਸਾ! 6 ਦੀ ਮੌਤ, ਘਰ ’ਚ ਵੜ ਕੇ ਬਜ਼ੁਰਗ ਦਾ ਕਤਲ

ਬਿਉਰੋ ਰਿਪੋਰਟ: ਮਣੀਪੁਰ ’ਚ ਫਿਰ ਤੋਂ ਹਿੰਸਾ ਭੜਕ ਗਈ ਹੈ। ਜਿਰੀਬਾਮ ਵਿੱਚ ਸ਼ਨੀਵਾਰ ਨੂੰ ਦੋ ਵੱਖ-ਵੱਖ ਘਟਨਾਵਾਂ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਪਹਿਲੀ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ ਸੱਤ ਕਿਲੋਮੀਟਰ ਦੂਰ ਵਾਪਰੀ। ਸ਼ੱਕੀ ਪਹਾੜੀ ਬਾਗ਼ੀਆਂ ਨੇ ਇੱਕ ਘਰ ਵਿੱਚ ਦਾਖ਼ਲ ਹੋ ਕੇ ਇੱਕ ਸੁੱਤੇ ਹੋਏ ਬਜ਼ੁਰਗ ਵਿਅਕਤੀ ਨੂੰ ਗੋਲ਼ੀ ਮਾਰ ਦਿੱਤੀ।

Read More
India Punjab

ਪਠਾਨਕੋਟ ’ਚ ਵੱਡਾ ਬੱਸ ਹਾਦਸਾ! 22 ਸਾਲਾ ਸਵਾਰੀ ਦੀ ਮੌਤ, 16 ਜ਼ਖ਼ਮੀ

ਬਿਉਰੋ ਰਿਪੋਰਟ: ਪਠਾਨਕੋਟ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਬੀਤੀ ਰਾਤ ਪਠਾਨਕੋਟ-ਚੰਬਾ ਨੈਸ਼ਨਲ ਹਾਈਵੇਅ ਉਤੇ ਪਿੰਡ ਬੁੰਗਲ ਬਧਾਨੀ ਨੇੜੇ ਸਵਾਰੀਆਂ ਨਾਲ ਭਰੀ ਹਿਮਾਚਲ ਦੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਇੱਕ ਸਵਾਰੀ ਦੀ ਮੌਤ ਹੋ ਗਈ ਜਦਕਿ 16 ਜ਼ਖ਼ਮੀ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਓਵਰਸਪੀਡ ਕਾਰਨ ਵਾਪਰਿਆ ਹੈ ਜਿਸ

Read More
India International

25 ਸਾਲ ਬਾਅਦ ਪਾਕਿਸਤਾਨੀ ਫੌਜ ਨੇ ਪਹਿਲੀ ਵਾਰ ਕਾਰਗਿਲ ਜੰਗ ਬਾਰੇ ਕੀਤਾ ਵੱਡਾ ਖ਼ੁਲਾਸਾ! ਆਰਮੀ ਚੀਫ ਨੇ ਕਹੀ ਵੱਡੀ ਗੱਲ

ਇਸਲਾਮਾਬਾਦ: ਪਾਕਿਸਤਾਨੀ ਫੌਜ ਨੇ ਪਹਿਲੀ ਵਾਰ ਜਨਤਕ ਤੌਰ ’ਤੇ ਭਾਰਤ ਖਿਲਾਫ 1999 ਦੀ ਕਾਰਗਿਲ ਜੰਗ ’ਚ ਆਪਣੀ ਸ਼ਮੂਲੀਅਤ ਨੂੰ ਸਵੀਕਾਰ ਕੀਤਾ ਹੈ। ਪਾਕਿਸਤਾਨ ਦੇ ਰੱਖਿਆ ਦਿਵਸ ਦੇ ਮੌਕੇ ’ਤੇ ਇੱਕ ਸਮਾਗਮ ਵਿੱਚ ਬੋਲਦਿਆਂ, ਥਲ ਸੈਨਾ ਮੁਖੀ ਜਨਰਲ ਅਸੀਮ ਮੁਨੀਰ ਨੇ ਭਾਰਤ ਨਾਲ ਜੰਗਾਂ ਵਿੱਚ ਮਾਰੇ ਗਏ ਪਾਕਿਸਤਾਨੀ ਸੈਨਿਕਾਂ ਨੂੰ ਸਨਮਾਨਿਤ ਕੀਤਾ। ਇਸ ਵਿੱਚ ਕਾਰਗਿਲ ਜੰਗ

Read More
India Punjab Religion

ਪੰਜਾਬ ’ਚ ਠੱਗ ਨੇ ਵੇਚੀ 135 ਸਾਲ ਪੁਰਾਣੀ ਚਰਚ! 5 ਕਰੋੜ ਦਾ ਲਿਆ ਬਿਆਨਾ

ਬਿਉਰੋ ਰਿਪੋਟ: ਜਲੰਧਰ ਵਿੱਚ ਇੱਕ ਠੱਗ ਨੇ 135 ਸਾਲ ਪੁਰਾਣੀ ਗੋਲਕਨਾਥ ਚਰਚ ਵੇਚ ਦਿੱਤੀ। ਮੁਲਜ਼ਮ ਨੇ ਚਰਚ ਲਈ ਜ਼ਮੀਨ ਦਿਵਾਉਣ ਦੇ ਬਦਲੇ ਕਰੀਬ 5 ਕਰੋੜ ਰੁਪਏ ਲਏ। ਇਸ ਦਾ ਪਤਾ ਲੱਗਣ ’ਤੇ ਦੇਰ ਰਾਤ ਸ਼ਰਧਾਲੂਆਂ ਨੇ ਹੰਗਾਮਾ ਕਰ ਦਿੱਤਾ। ਇਸ ਸਬੰਧੀ ਕਮਿਸ਼ਨਰੇਟ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਇਸ ਤੋਂ ਬਾਅਦ ਜਲੰਧਰ ਦੇ ਡੀਸੀ ਹਿਮਾਂਸ਼ੂ

Read More