VIDEO-23 ਸਤੰਬਰ ਦੀਆਂ ਵੱਡੀਆਂ ਖ਼ਬਰਾਂ THE KHALAS TV
- by Manpreet Singh
- September 23, 2024
- 0 Comments
VIDEO-ਪੰਜਾਬ ‘ਚ ਕਿਸ ਦੇ ਲਾਇਸੈਂਸ ਨਹੀਂ ਬਣਨਗੇ । THE KHALAS TV
- by Manpreet Singh
- September 23, 2024
- 0 Comments
ਕਪਤਾਨ ਹਰਮਨਪ੍ਰੀਤ ਸਭ ਤੋਂ ਵਧੀਆ ਖਿਡਾਰੀ ਵਜੋਂ ਨਾਮਜ਼ਦ
- by Gurpreet Singh
- September 23, 2024
- 0 Comments
ਚੰਡੀਗੜ੍ਹ : ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਅੱਜ ਐੱਫਆਈਐੱਚ ਸਾਲ ਦੇ ਸਰਵੋਤਮ ਖਿਡਾਰੀ ਦੇ ਐਵਾਰਡ ਲਈ ਨਾਮਜ਼ਦ ਕੀਤਾ ਗਿਆ ਹੈ। ਡਰੈਗ ਫਲਿੱਕਰ ਹਰਮਨਪ੍ਰੀਤ (28) ਨੇ ਪੈਰਿਸ ਓਲੰਪਿਕ ਵਿੱਚ ਅੱਠ ਮੈਚਾਂ ’ਚ ਦਸ ਗੋਲ ਕੀਤੇ ਸੀ। ਉਹ 2020 ਅਤੇ 2022 ਵਿੱਚ ਲਗਾਤਾਰ ਦੋ ਵਾਰ ਐਵਾਰਡ
ਬਾਲ ਪੋਰਨੋਗ੍ਰਾਫੀ ਤੇ ਸੁਪਰੀਮ ਕੋਰਟ ਦਾ ਆਇਆ ਸੁਪਰੀਮ ਫੈਸਲਾ! ਕੇਂਦਰ ਸਰਕਾਰ ਨੂੰ ਦਿੱਤੀ ਵੱਡੀ ਸਲਾਹ
- by Manpreet Singh
- September 23, 2024
- 0 Comments
ਬਿਉਰੋ ਰਿਪੋਰਟ – ਬਾਲ ਪੋਰਨੋਗ੍ਰਾਫੀ (Child pornography) ਨੂੰ ਲੈ ਕੇ ਸੁਪਰੀਮ ਕੋਰਟ (Supreme Court) ਨੇ ਵੱਡਾ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਬਾਲ ਪੋਰਨੋਗ੍ਰਾਫੀ ਨੂੰ ਦੇਖਣ ਅਤੇ ਡਾਊਨਲੋਡ ਕਰਨ ਨੂੰ ਪੋਕਸੋ ਐਕਟ (POCSO Act) ਦੇ ਤਹਿਤ ਅਪਰਾਧ ਕਰਾਰ ਦਿੱਤਾ ਹੈ। ਤਿੰਨ ਜੱਜਾਂ ਦੀ ਬੈਂਚ ਨੇ ਸੁਣਵਾਈ ਦੌਰਾਨ ਇਹ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਦੇ ਚੀਫ
ਦਿੱਲੀ ਦੀ CM ਆਤਿਸ਼ੀ ਵੱਲੋਂ ਅਹੁਦਾ ਸੰਭਾਲ ਦੇ ਹੀ ਵੱਡਾ ਐਲਾਨ !
- by Gurpreet Singh
- September 23, 2024
- 0 Comments
ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸੀਐਮ ਆਤਿਸ਼ੀ ਅੱਜ ਪਹਿਲੀ ਵਾਰ ਦਿੱਲੀ ਸਕੱਤਰੇਤ ਪਹੁੰਚੇ ਪਰ ਸੀਐਮ ਆਤਿਸ਼ੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਕੁਰਸੀ ‘ਤੇ ਨਹੀਂ ਬੈਠੇ। ਸੀਐਮ ਆਤਿਸ਼ੀ ਆਪਣੀ ਇਕ ਕੁਰਸੀ ਲੈ ਕੇ ਸਕੱਤਰੇਤ ਪਹੁੰਚੇ
ਨਵਜੋਤ ਸਿੰਘ ਸਿੱਧੂ ਨੇ ਮੁੜ ਤੋਂ ਸਿਆਸਤ ਤੋਂ ਦੂਰ ਹੋਣ ਦੇ ਸੰਕੇਤ ਦਿੱਤੇ ! ਇਸ ਨਵੀਂ ਵੈੱਬ ਸੀਰੀਜ਼ ‘ਚ ਨਜ਼ਰ ਆਉਣਗੇ
- by Khushwant Singh
- September 23, 2024
- 0 Comments
ਨਵਜੋਤ ਸਿੰਘ ਸਿੱਧੂ ਤਾਜ਼ਾ ਖਬਰ -2 ਵਿੱਚ ਨਜ਼ਰ ਆਉਣਗੇ
ਦਿੱਲੀ ਦੇ ਗੁਰੂ ਤੇਗ ਬਹਾਦਰ ਕਾਲਜ ’ਚ ਸਿੱਖ ਵਿਦਿਆਰਥੀ ਨਾਲ ਕੁੱਟਮਾਰ
- by Gurpreet Singh
- September 23, 2024
- 0 Comments
Delhi : ਦਿੱਲੀ ਦੇ ਗੁਰੂ ਤੇਗ ਬਹਾਦਰ ਕਾਲਜ ਵਿਚ ਸਿੱਖ ਵਿਦਿਆਰਥੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਖ ਨੌਜਵਾਨ ਨਾਲ ਕਾਲਜ ਦੇ ਬਾਹਰੋਂ ਆਏ ਕੁਝ ਨੌਜਵਾਨਾਂ ਨੇ ਕੁੱਟਮਾਰ ਕੀਤੀ ਜਿਸ ਦੌਰਾਨ ਉਸਦੀ ਦਸਤਾਰ ਵੀ ਲੱਥ ਗਈ। ਦਸਤਾਰ ਉਤਾਰਨ ਦਾ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਿਹਾ ਹੈ। ਸਿੱਖ ਜਥੇਬੰਦੀ
ਕਿਹੜੇ ਰਾਜਾਂ ਵਿੱਚ ਅਨੁਸੂਚਿਤ ਜਾਤੀਆਂ ਉੱਤੇ ਸਭ ਤੋਂ ਵੱਧ ਅੱਤਿਆਚਾਰ ਹੋਏ? ਰਿਪੋਰਟ ਵਿੱਚ ਸਾਹਮਣੇ ਆਏ ਅੰਕੜੇ
- by Gurpreet Singh
- September 23, 2024
- 0 Comments
ਦਿੱਲੀ : 2022 ਵਿੱਚ ਅਨੁਸੂਚਿਤ ਜਾਤੀਆਂ ਵਿਰੁੱਧ ਅੱਤਿਆਚਾਰ ਦੇ ਸਾਰੇ ਮਾਮਲਿਆਂ ਵਿੱਚੋਂ ਲਗਭਗ 97.7 ਪ੍ਰਤੀਸ਼ਤ 13 ਰਾਜਾਂ ਵਿੱਚ ਦਰਜ ਕੀਤੇ ਗਏ ਸਨ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਅਜਿਹੇ ਅਪਰਾਧਾਂ ਦੀ ਸਭ ਤੋਂ ਵੱਧ ਗਿਣਤੀ ਰਿਪੋਰਟ ਕੀਤੀ ਗਈ ਸੀ। ਇਹ ਜਾਣਕਾਰੀ ਇੱਕ ਨਵੀਂ ਸਰਕਾਰੀ ਰਿਪੋਰਟ ਵਿੱਚ ਦਿੱਤੀ ਗਈ ਹੈ। ਸਰਕਾਰੀ ਰਿਪੋਰਟ ‘ਚ ਸਾਹਮਣੇ ਆਏ
