ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ, NGT ਮੈਂਬਰ ਜਸਟਿਸ ਸੁਧੀਰ ਅਗਰਵਾਲ ਦਾ ਦਾਅਵਾ
- by Gurpreet Singh
- July 3, 2024
- 0 Comments
ਮੁਹਾਲੀ : ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਸਹੀ ਨਹੀਂ ਹੈ। ਇਹ ਗੱਲ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਐਨਜੀਟੀ ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਕਹੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਅਜਿਹਾ ਕੋਈ ਵਿਗਿਆਨਕ ਅਧਿਐਨ ਮੌਜੂਦ ਨਹੀਂ ਹੈ, ਜੋ ਇਹ ਸਾਬਤ ਕਰ ਸਕੇ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਹੈ। ਉਨ੍ਹਾਂ
ਪੰਜਾਬ ਦੀ ਧੀ ਨੇ ਮਾਪਿਆਂ ਦਾ ਨਾਮ ਕੀਤਾ ਰੌਸ਼ਨ, ਕੈਨੇਡਾ ਪੁਲਿਸ ‘ਚ ਹੋਈ ਭਰਤੀ
- by Gurpreet Singh
- July 3, 2024
- 0 Comments
ਕਨੇਡਾ : ਪੰਜਾਬ ਦੀ ਧੀ ਸੰਦੀਪ ਕੌਰ ਨੇ ਕਨੇਡਾ ਦੀ ਪੁਲਿਸ ਦੇ ਵਿੱਚ ਭਰਤੀ ਹੋ ਕੇ ਪੰਜਾਬ ਦਾ ਹੀ ਨਹੀਂ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ। ਸੰਦੀਪ ਕੌਰ ਦਾ ਜਨਮ ਪਿੰਡ ਅੜੈਚਾਂ ਵਿਖੇ ਹੁੰਦਾ ਹੈ ਸੰਦੀਪ ਦੇ ਪਿਤਾ ਦਵਿੰਦਰ ਸਿੰਘ ਗਰਚਾ ਜੋ ਕਿ ਸਮਰਾਲਾ ਥਾਣਾ ਵਿਖੇ ਬਤੌਰ ਏਐਸਆਈ ਤੈਨਾਤ ਹਨ। ਸੰਦੀਪ ਕੌਰ ਨੇ ਬੀਟੈਕ ਦੀ
ਪਠਾਨਕੋਟ ‘ਚ ਫੌਜ ਦੀ ਵਰਦੀ ‘ਚ ਦੇਖੇ ਗਏ ਸ਼ੱਕੀ, ਡਰੇ ਲੋਕ
- by Manpreet Singh
- July 3, 2024
- 0 Comments
ਪਠਾਨਕੋਟ ਵਿੱਚ ਪਿਛਲੇ ਕਈ ਦਿਨਾਂ ਤੋਂ ਸ਼ੱਕੀ ਵਿਅਕਤੀ ਘੁੰਮ ਰਹੇ ਹਨ। ਜਿਸ ਤੋਂ ਬਾਅਦ ਸਥਾਨਕ ਲੋਕਾਂ ਇਨ੍ਹਾਂ ਸ਼ੱਕੀਆਂ ਦੀਆਂ ਫੋਟੋਆਂ ਵੀ ਸੋਸ਼ਲ ਮੀਡੀਆਂ ਉੱਪਰ ਵਾਇਰਲ ਕਰ ਦਿੱਤੀਆਂ ਹਨ। ਇਹ ਤਿੰਨੇ ਵਿਅਕਤੀ ਫੌਜ ਦੀ ਵਰਦੀ ਵਿੱਚ ਘੁੰਮ ਰਹੇ ਹਨ। ਤਸਵੀਰਾਂ ਵਿੱਚ ਸਾਫ਼ ਦਿੱਖ ਰਿਹਾ ਹੈ ਕਿ ਤਿੰਨੇ ਵਿਅਕਤੀਆਂ ਨੇ ਫੌਜ ਦੀ ਵਰਦੀ ਪਾਈ ਹੋਈ ਹੈ। ਜਾਣਕਾਰੀ
ਦਿੱਲੀ-ਰਾਜਸਥਾਨ ਸਮੇਤ 17 ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ, ਅਸਾਮ ਵਿੱਚ ਹੜ੍ਹ ਨਾਲ 11 ਲੱਖ ਲੋਕ ਪ੍ਰਭਾਵਿਤ
- by Gurpreet Singh
- July 3, 2024
- 0 Comments
ਦਿੱਲੀ : ਮਾਨਸੂਨ ਨੇ ਨਿਰਧਾਰਤ ਸਮੇਂ ਤੋਂ 6 ਦਿਨ ਪਹਿਲਾਂ (2 ਜੁਲਾਈ) ਪੂਰੇ ਦੇਸ਼ ਨੂੰ ਕਵਰ ਕਰ ਲਿਆ ਹੈ। ਦੇਸ਼ ਭਰ ਦੇ ਲਗਭਗ ਸਾਰੇ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਗੁਜਰਾਤ ਦੇ ਜੂਨਾਗੜ੍ਹ ‘ਚ ਭਾਰੀ ਮੀਂਹ ਕਾਰਨ ਸੜਕਾਂ ਪਾਣੀ ‘ਚ ਡੁੱਬ ਗਈਆਂ ਹਨ। ਇਸ ਕਾਰਨ 30 ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਅਸਾਮ ਵਿੱਚ
PM ਮੋਦੀ ਵੱਲੋਂ ਹਾਥਰਸ ਮਾਮਲੇ ‘ਚ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ
- by Gurpreet Singh
- July 3, 2024
- 0 Comments
ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਸਿਕੰਦਰਰਾਓ ਇਲਾਕੇ ’ਚ ਮੰਗਲਵਾਰ ਨੂੰ ਇਕ ਸਤਿਸੰਗ ਦੌਰਾਨ ਭਾਜੜ ਮਚਣ ਕਾਰਨ ਘੱਟ ਤੋਂ ਘੱਟ 121 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਅਲੀਗੜ੍ਹ ਦੇ ਪੁਲਿਸ ਇੰਸਕੈਪਟਰ ਜਨਰਲ (ਆਈ.ਜੀ.) ਸ਼ਲਭ ਮਾਥੁਰ ਨੇ ਦਸਿਆ ਕਿ ਹਾਥਰਸ ’ਚ ਭਾਜੜ ਦੀ ਘਟਨਾ ’ਚ 121
ਪੰਜਾਬ ਤੋਂ ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਯਾਤਰੀਆਂ ਨੇ ਛਾਲਾਂ ਮਾਰ ਕੇ ਬਚਾਈਆਂ ਜਾਨਾਂ
- by Gurpreet Singh
- July 3, 2024
- 0 Comments
ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਸ਼੍ਰੀ ਅਮਰਨਾਥ ਯਾਤਰਾ ਲਈ ਜਾ ਰਹੀ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ। ਉਥੇ ਮੌਜੂਦ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਸਤੈਦੀ ਕਾਰਨ ਵੱਡਾ ਹਾਦਸਾ ਟਲ ਗਿਆ ਅਤੇ ਕਈ ਲੋਕਾਂ ਦੀ ਜਾਨ ਬਚ ਗਈ। ਇਸ ਹਾਦਸੇ ਵਿੱਚ ਅੱਠ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚ 3 ਔਰਤਾਂ ਵੀ ਸ਼ਾਮਲ ਹਨ। ਘਟਨਾ ਦੇ
ਹਾਥਰਸ ਸਤਿਸੰਗ ਘਟਨਾ ਵਿਚ ਹੁਣ ਤੱਕ 121 ਲੋਕਾਂ ਦੀ ਹੋਈ ਮੌਤ
- by Gurpreet Singh
- July 3, 2024
- 0 Comments
ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਸਿਕੰਦਰਰਾਓ ਇਲਾਕੇ ’ਚ ਮੰਗਲਵਾਰ ਨੂੰ ਇਕ ਸਤਿਸੰਗ ਦੌਰਾਨ ਭਾਜੜ ਮਚਣ ਕਾਰਨ ਘੱਟ ਤੋਂ ਘੱਟ 121 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਅਲੀਗੜ੍ਹ ਦੇ ਪੁਲਿਸ ਇੰਸਕੈਪਟਰ ਜਨਰਲ (ਆਈ.ਜੀ.) ਸ਼ਲਭ ਮਾਥੁਰ ਨੇ ਦਸਿਆ ਕਿ ਹਾਥਰਸ ’ਚ ਭਾਜੜ ਦੀ ਘਟਨਾ ’ਚ 121