PM ਮੋਦੀ ਵੱਲੋਂ ਹਾਥਰਸ ਮਾਮਲੇ ‘ਚ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ
ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਸਿਕੰਦਰਰਾਓ ਇਲਾਕੇ ’ਚ ਮੰਗਲਵਾਰ ਨੂੰ ਇਕ ਸਤਿਸੰਗ ਦੌਰਾਨ ਭਾਜੜ ਮਚਣ ਕਾਰਨ ਘੱਟ ਤੋਂ ਘੱਟ 121 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਅਲੀਗੜ੍ਹ ਦੇ ਪੁਲਿਸ ਇੰਸਕੈਪਟਰ ਜਨਰਲ (ਆਈ.ਜੀ.) ਸ਼ਲਭ ਮਾਥੁਰ ਨੇ ਦਸਿਆ ਕਿ ਹਾਥਰਸ ’ਚ ਭਾਜੜ ਦੀ ਘਟਨਾ ’ਚ 121