India

ਹਾਥਰਸ ‘ਚ ਵਾਪਰੀ ਵੱਡੀ ਘਟਨਾ, ਕਈਆਂ ਦੀ ਹੋਈ ਮੌਤ ਅਤੇ ਕਈ ਹੋਏ ਜ਼ਖ਼ਮੀ

ਉੱਤਰ ਪ੍ਰਦੇਸ਼ ਦੇ ਹਾਥਰਸ ਤੋਂ ਮੰਦਭਾਗੀ ਖ਼ਬਰ ਆ ਰਹੀ ਹੈ, ਜਿੱਥੇ ਸਤਿਸੰਗ ਦੌਰਾਨ ਭਗਦੜ ਕਾਰਨ 122 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ 150 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ

Read More
India Punjab

ਡਾ. ਧਰਮਵੀਰ ਗਾਂਧੀ ਨੇ ਕੇਂਦਰੀ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ

ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਰੇਲ ਮੰਤਰੀ ਅਸ਼ਨਵੀ ਵੈਸ਼ਨਵ ਨਾਲ ਮੁਲਾਕਾਤ ਕਰਕੇ ਰਾਜਪੁਰਾ-ਚੰਡੀਗੜ੍ਹ/ ਮੋਹਾਲੀ ਰੇਲ ਲਿੰਕ ਬਾਰੇ ਚਰਚਾ ਕੀਤੀ ਗਈ ਹੈ। ਰਾਜਪੁਰਾ-ਚੰਡੀਗੜ੍ਹ, ਮੋਹਾਲੀ ਰੇਲ ਲਿੰਕ ਨੂੰ ਕੁਝ ਕਾਰਨਾਂ ਕਰਕੇ ਰੋਕ ਦਿੱਤਾ ਗਿਆ ਸੀ। ਡਾ. ਧਰਮਬੀਰ ਗਾਂਧੀ ਨੇ ਇਸ ਨੂੰ ਲੈ ਕੇ ਕੇਂਦਰੀ ਰੇਲ ਮੰਤਰੀ ਗੰਭੀਰ ਚਰਚਾ ਕੀਤੀ ਹੈ। ਇਸ ਰੇਲ ਲਿੰਕ ਦੀ

Read More
India Punjab

ਸੰਸਦ ’ਚ ਅਗਨੀਵੀਰ ਦੇ ਮੁੱਦੇ ਰਾਹੁਲ ਤੇ ਰਾਜਨਾਥ ਦੇ ਦਾਅਵੇ ’ਚ ਕਿੰਨਾ ਸੱਚ! ਸ਼ਹੀਦ ਅਗਨੀਵੀਰਾਂ ਦੇ ਪਰਿਵਾਰਾਂ ਨੇ ਕੀਤਾ ਖ਼ੁਲਾਸਾ

ਬੀਤੇ ਕੱਲ੍ਹ (1 ਜੂਨ) ਸੰਸਦ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਗਨੀਵੀਰ ਯੋਜਨਾ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਅਗਨੀਵੀਰ ਸ਼ਹੀਦ ਹੁੰਦੇ ਹਨ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਕੁਝ ਨਹੀਂ ਮਿਲਦਾ। ਉਨ੍ਹਾਂ ਪੰਜਾਬ ਦੇ ਖੰਨਾ ਦੇ ਸ਼ਹੀਦ ਅਗਨੀਵੀਰ ਅਜੈ ਦਾ ਵੀ ਜ਼ਿਕਰ ਕੀਤਾ। ਉਹ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਅਜੈ

Read More
India

ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ CBI ਨੂੰ ਹਾਈਕੋਰਟ ਦਾ ਨੋਟਿਸ! 7 ਦਿਨਾਂ ’ਚ ਮੰਗਿਆ ਜਵਾਬ

ਨਵੀਂ ਦਿੱਲੀ: ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਮੰਗਲਵਾਰ (2 ਜੁਲਾਈ) ਨੂੰ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ 7 ਦਿਨਾਂ ਵਿੱਚ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਹੋਵੇਗੀ। ਕੇਜਰੀਵਾਲ ਦੀ ਤਰਫੋਂ ਸੋਮਵਾਰ

Read More
India

ਸੌਧਾ ਸਾਧ ਦੀ ਫਰਲੋ ‘ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਸੌਧਾ ਸਾਧ ਰਾਮ ਰਹੀਮ ਵੱਲੋਂ ਇਕ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਗਈ ਹੈ। ਸੌਧਾ ਸਾਧ ਇਸ ਸਮੇ ਹਰਿਆਣਾ ਦੀ ਸੁਨਾਰੀਆ ਜੇਲ ’ਚ ਬੰਦ ਹੈ। ਉਸ ਦੀ ਫਰਲੋਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਸਬੰਧੀ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।

Read More
India

ਸਲਮਾਨ ਖ਼ਾਨ ਨੂੰ ਲੈ ਕੇ ਮੁੰਬਈ ਪੁਲਿਸ ਦਾ ਵੱਡਾ ਖੁਲਾਸਾ, 5 ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਇਰ

ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੀ ਜਾਂਚ ਕਰ ਰਹੀ ਨਵੀਂ ਮੁੰਬਈ ਪੁਲਿਸ ਨੇ ਨਵਾਂ ਖੁਲਾਸਾ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਲਾਰੈਂਸ ਗੈਂਗ ਨੇ ਸਲਮਾਨ ਨੂੰ ਮਾਰਨ ਲਈ 25 ਲੱਖ ਰੁਪਏ ਦਾ ਠੇਕਾ ਦਿੱਤਾ ਸੀ। ਪੁਲਿਸ ਨੇ ਹੁਣ ਇਸ ਮਾਮਲੇ ‘ਚ ਗ੍ਰਿਫਤਾਰ ਲਾਰੈਂਸ ਗੈਂਗ ਦੇ 5 ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ।

Read More
India Punjab

ਸਾਡੇ ਧਾਰਮਿਕ ਕੰਮਾਂ ਵਿਚ ਨਾ ਦੇਵੇ ਕੋਈ ਸਰਕਾਰ ਦਖ਼ਲਅੰਦਾਜ਼ੀ : ਹਰਸਿਮਰਤ ਕੌਰ ਬਾਦਲ

ਦਿੱਲੀ : ਅੱਜ ਲੋਕ ਸਭਾ ਵਿਚ ਬੋਲਦਿਆਂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਕੇਂਦਰ ਸਰਕਾਰ ਅਤੇ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ 400 ਪਾਰ ਦਾ ਨਾਅਰਾ ਦੇਣ ਵਾਲੇ ਅਤੇ ਈਡੀ ਅਤੇ ਸੀਬੀਆਈ ਦਾ ਸਹਾਰਾ ਲੈਣ ਵਾਲੇ 240 ਤੱਕ ਹੀ ਸੀਮਟ ਕੇ ਰਹਿ ਗਏ ਹਨ ਅਤੇ ਇਸ ਦੇ ਬਾਵਜੂਦ ਆਪਣੀ ਪਿੱਠ ਥਾਪੜ ਰਹੇ ਹਨ। ਬਾਦਲੇ

Read More
India Punjab

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ’ਤੇ NIA ਨੇ ਰੱਖਿਆ 10 ਲੱਖ ਦਾ ਇਨਾਮ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਮੰਗਲਵਾਰ ਨੂੰ ਇੱਕ ਜਨਤਕ ਨੋਟਿਸ ਜਾਰੀ ਕਰਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਾਥੀ ਗੋਲਡੀ ਬਰਾੜ ਅਤੇ ਇੱਕ ਹੋਰ ਬਦਮਾਸ਼ ਲਈ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਦੋਵੇਂ ਮੁਲਜ਼ਮ 8 ਮਾਰਚ ਨੂੰ ਫਿਰੌਤੀ ਲਈ ਵਪਾਰੀ ਦੇ ਘਰ ਗੋਲੀ

Read More